ਮੋਗਾ ਦੇ ਕੁੱਲ 1 ਲੱਖ 5 ਹਜ਼ਾਰ 667 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
ਮੋਗਾ 1 ਮਾਰਚ ( Charanjit Singh ) ਸਿਵਲ ਸਰਜਨ ਮੋਗਾ ਡਾ. ਹਿਤਿੰਦਰ ਕਲੇਰ ਨੇ ਦੱਸਿਆ ਕਿ 27 ਫਰਵਰੀ ਤੋਂ 1 ਮਾਰਚ 2022 ਤੱਕ ਚੱਲਣ ਵਾਲੀ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਗਈ। ਇਸ ਤਿੰਨ ਦਿਨਾਂ ਮੁਹਿੰਮ ਤਹਿਤ ਜਿ਼ਲ੍ਹਾ ਮੋਗਾ ਦੇ ਕੁੱਲ 1 ਲੱਖ 5 ਹਜ਼ਾਰ 667 ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ […]
Continue Reading
