ਸਿਵਿਲ ਸਰਜਨ ਨੇ ਸਰਵੇ ਟੀਮ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਮੋਗਾ 21-2-22 ( Charanjit Singh ) ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਕ ਸਿਵਿਲ ਸਰਜਨ ਮੋਗਾ ਡਾਕਟਰ ਹਿਤਿੰਦਰ ਕੌਰ ਕਲੇਰ ਨੇ ਟੀ ਬੀ ਸਰਵੇ ਟੀਮ ਨੂੰ ਹਰੀਂ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜਾਣਾਕਰੀ ਦਿੰਦੇ ਹੋਏ ਸਿਵਿਲ ਸਰਜਨ ਮੋਗਾ ਡਾਕਟਰ ਹਿਤੀਂਦਰ ਕੌਰ ਕਲੇਰ ਨੇ ਦਸਿਆ ਕਿ ਬੀਤੇ ਦਿਨੀਂ ਸਿਹਤ ਵਿਭਾਗ ਮੋਗਾ […]

Continue Reading

ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰੀਸ਼ ਨਈਅਰ

ਮੋਗਾ, 18 ਫਰਵਰੀ ( ਚਰਨਜੀਤ ਸਿੰਘ ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਹਰ ਤਰ੍ਹਾਂ ਦੇ ਖੁੱਲ੍ਹੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਕਿਸੇ ਵੱਲੋਂ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਵਿਧਾਨ ਸਭਾ ਹਲਕੇ […]

Continue Reading

ਵੋਟਰ ਸ਼ਨਾਖ਼ਤੀ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੋਟ ਪਾਉਣ ਲਈ ਦਿਖਾਏ ਜਾਣ ਵਾਲੇ ਦਸਤਾਵੇਜ਼ਾਂ ਦੀ ਸੂਚੀ ਜਾਰੀ

ਮੋਗਾ, 18 ਫਰਵਰੀ (ਚਰਨਜੀਤ ਸਿੰਘ ) – ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਜ਼ਿਲ੍ਹਾ ਮੋਗਾ ਦੇ ਸਮੂਹ ਵੋਟਰਾਂ ਨੂੰ ਸੂਚਿਤ ਕੀਤਾ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਲਈ ਵੋਟਾਂ ਮਿਤੀ 20 ਫਰਵਰੀ 2022 ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈ ਰਹੀਆਂ […]

Continue Reading

ਸਿਵਲ ਸਰਜਨ ਮੋਗਾ ਡਾਕਟਰ ਹਿਤਿੰਦਰ ਕੌਰ ਕਲੇਰ ਦੇ ਹੁਕਮਾਂ ਮੁਤਾਬਿਕ ਸਿਹਤ ਵਿਭਾਗ ਮੋਗਾ ਨੇ ਜਿਲਾ ਪੱਧਰ ਤੇ ਟੀਬੀ ਸਰਵੇ ਕਰਨ ਲਈ ਵਲੰਟੀਅਰਾਂ ਨੂੰ ਟ੍ਰੇਨਿੰਗ ਕਰਵਾਈ

ਮੋਗਾ 18 ਫਰਵਰੀ ( ਚਰਨਜੀਤ ਸਿੰਘ , ਅਮ੍ਰਿਤ ਸ਼ਰਮਾ ) ਸਿਵਲ ਸਰਜਨ ਮੋਗਾ ਡਾਕਟਰ ਹਿਤਿੰਦਰ ਕੌਰ ਕਲੇਰ ਦੇ ਹੁਕਮਾਂ ਮੁਤਾਬਿਕ ਸਿਹਤ ਵਿਭਾਗ ਮੋਗਾ ਨੇ ਜਿਲਾ ਪੱਧਰ ਤੇ ਟੀ ਬੀ ਸਰਵੇ ਕਰਨ ਲਈ ਵਲੰਟੀਅਰਾਂ ਨੂੰ ਟ੍ਰੇਨਿੰਗ ਕਰਵਾਈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਿਲ ਸਰਜਨ ਮੋਗਾ ਡਾਕਟਰ ਕਲੇਰ ਨੇ ਦਸਿਆ ਕਿ ਭਾਰਤ ਸਰਕਾਰ ਵਲੋਂ 2025 ਤੱਕ ਦੇਸ਼ ਨੂੰ […]

Continue Reading

ਵੋਟ ਦੀ ਵਰਤੋਂ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਗਤੀਵਿਧੀਆਂ ਜੰਗੀ ਪੱਧਰ ‘ਤੇ ਜਾਰੀ

ਮੋਗਾ, 17 ਫਰਵਰੀ ( Charanjit Singh ) ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ‘ਤੇ ਵੋਟਰਾਂ ਨੂੰ ਉਨਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸਵੀਪ ਪ੍ਰੋਗਰਾਮ ਤਹਿਤ ਲਗਾਤਾਰ ਵੋਟਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।ਜਿਉਂ-ਜਿਉਂ ਵੋਟਾਂ […]

Continue Reading

ਚੋਣ ਆਬਜ਼ਰਬਰਾਂ ਵੱਲੋਂ ਵੋਟਰ ਜਾਗਰੂਕਤਾ ਗੀਤ ” ਪਾਉਣੀ ਵੋਟ ਜ਼ਰੂਰੀ ਆ ” ਰਿਲੀਜ਼

ਮੋਗਾ, 16 ਫਰਵਰੀ (Charanjit Singh ) – ਅਗਾਮੀ 20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੋਸ਼ਿਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ, ਮੋਗਾ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਇਕ ਗੀਤ ” ਪਾਉਣੀ ਵੋਟ ਜ਼ਰੂਰੀ ਆ ” ਤਿਆਰ […]

Continue Reading

_प्राइमरी कक्षाओं के सभी स्कूल भी आज से खुलेंगे वरिंद्र पाल सिंह_

मोगा 16 फरवरी 2022 ( Charanjit Singh) आज जिला शिक्षा अफसर एलीमेंट्री शिक्षा वरिंद्र पाल सिंह और जिला शिक्षा अफसर सेकेंडरी शिक्षा सुशील कुमार तुली द्वारा संयुक्त रूप से जारी एक विज्ञप्ति में बताया गया कि विगत दिनों छठी से बारहवीं तक स्कूल स्कूल शिक्षा विभाग पंजाब के द्वारा खोले गए थे लेकिन दिनांक 17 […]

Continue Reading

ਐਸ.ਡੀ. ਕੰਨਿਆ  ਸਕੂਲ ਅਤੇ ਡੀ.ਐਮ. ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਵੋਟ ਦੀ ਮਹੱਤਤਾ ਬਾਰੇ ਜਾਗਰੂਕ

ਮੋਗਾ, 15 ਫਰਵਰੀ ( ਚਰਨਜੀਤ ਸਿੰਘ ) ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤੇ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਸਮਾਜ ਦੇ ਹਰ ਵਰਗ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸਵੀਪ ਪ੍ਰੋਗਰਾਮ ਤਹਿਤ ਲਗਾਤਾਰ ਵੋਟਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। […]

Continue Reading

ਸਵੀਪ ਗਤੀਵਿਧੀਆਂ ਅਧੀਨ ਪਿੰਡ ਬਰਕੰਦੀ ਦੇ ਵੋਟਰਾਂ ਨੂੰ ਜਾਗਰੂਕ ਕੀਤਾ

ਮੋਗਾ  16 ਫਰਵਰੀ ( ਚਰਨਜੀਤ ਸਿੰਘ ) ਚੋਣ ਕਮਿਸ਼ਨ ਪੰਜਾਬ ਅਤੇ ਮਾਣਯੋਗ ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਨੀਤ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਗੁਰਦਾਸ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿਖਿਆ ਅਫਸਰ ਮੈਡਮ ਭੁਪਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਜੀ […]

Continue Reading

ਮਾਤਾ ਕਮਲੇਸ਼ ਅੱਤਰੀ ਵੱਲੋਂ ਦਿੱਤੇ ਸੰਸਕਾਰਾਂ ਦੀ ਬਦੌਲਤ ਅੱਤਰੀ ਪਰਿਵਾਰ ਨੇ ਨਾਮਣਾ ਖੱਟਿਆ।

ਮੋਗਾ, 10 ਫਰਵਰੀ ( Amrit Sharma ) ਡਾਕਟਰ ਰਾਜੇਸ਼ ਅੱਤਰੀ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਦੇ ਮਾਤਾ ਜੀ ਅਤੇ ਅਤੇ ਡਾਕਟਰ ਸੀਮਾ ਅੱਤਰੀ ਮੈਡੀਕਲ ਅਫ਼ਸਰ ਮੋਗਾ ਦੇ ( ਸੱਸ ਮਾ) ਏਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਪ੍ਰਭੂ ਚਰਨਾ ਵਿਚ ਜਾ ਸਮਾਏ। ਸਵਰਗਵਾਸੀ ਮਾਤਾ ਕਮਲੇਸ਼ ਅੱਤਰੀ ਜੀ ਨੇ ਆਪਣੇ ਬੱਚਿਆਂ ਨੂੰ ਸਿੱਖਿਅਤ ਕਰਨ ਦੇ ਨਾਲ ਨਾਲ […]

Continue Reading