ਜੇਕਰ ਸੰਭਵ ਹੋਵੇ ਤਾਂ ਧਾਰਮਿਕ ਸਥਾਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ
ਮੋਗਾ, 10 ਫਰਵਰੀ ( Charanjit Singh )ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਾਰਮਿਕ ਸਥਾਨਾਂ ਜਿਵੇਂ ਕਿ ਗੁਰਦੁਆਰਿਆਂ/ਮਸਜਿਦਾਂ/ਮਸੀਤਾਂ/ਚਰਚਾ ਆਦਿ ਵਿੱਚ ਧਾਰਮਿਕ ਗ੍ਰੰਥਾਂ ਜਾਂ ਕਿਸੇ ਹੋਰ ਤਰੀਕੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ।ਇਸ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੁੰਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ […]
Continue Reading
