157ਵੇਂ ਜਨਮ ਦਿਵਸ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ

ਮੋਗਾ, 28 ਜਨਵਰੀ ( Charanjit singh ) – ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 157ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਕੋਵਿਡ 19 ਦੀਆਂ ਹਦਾਇਤਾਂ ਦੇ ਚੱਲਦਿਆਂ ਇਹ ਸਮਾਗਮ ਬਹੁਤ ਹੀ ਸੰਖੇਪ ਰੱਖਿਆ ਗਿਆ ਸੀ, […]

Continue Reading

ਕਰੋਨਾ ਤੋਂ ਬਚਾਅ ਲਈ ਟੀਕਾਕਰਨ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਆਸ਼ਾ, ਆਂਗਣਵਾੜੀ ਵਰਕਰ ਅਤੇ ਏ ਐਨ ਐਮਜ਼

ਢੁੱਡੀਕੇ, ਮੋਗਾ, 28 ਜਨਵਰੀ ( Charanjit Singh )- ਜ਼ਿਲ੍ਹਾ ਮੋਗਾ ਦੇ ਲੋਕਾਂ ਨੂੰ ਵਿਸ਼ਵ ਭਰ ਵਿੱਚ ਫੈਲੀ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਟੀਕਾਕਰਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਸਾਰੇ ਤਿੰਨ ਲੱਖ ਤੋਂ ਵਧੇਰੇ ਯੋਗ ਵਿਅਕਤੀਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੋਜ਼ਾਨਾ ਹਜ਼ਾਰਾਂ ਲੋਕਾਂ ਦਾ ਟੀਕਾਕਰਨ ਕਰਨ ਦਾ ਫੈਸਲਾ ਕੀਤਾ ਗਿਆ […]

Continue Reading

ਪਿੰਡ ਭਲਾਈਆਣਾ ਦੀ ਪੰਚਾਇਤ ਅਤੇ ਕਲੱਬ ਮੈਂਬਰਾਂ ਵੱਲੋਂ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਦਾ ਵਿਸ਼ੇਸ਼ ਸਨਮਾਨ

ਮੋਗਾ 27 ਜਨਵਰੀ ( ਚਰਨਜੀਤ ਸਿੰਘ ) ਉੱਘੇ ਸਮਾਜ ਸੇਵੀ ਪ੍ਰਗਤੀਸ਼ੀਲ ਅਗਾਂਹਵਧੂ ਵਿਚਾਰਾਂ ਦੇ ਮਾਲਕ ਆਪਣੇ ਕੰਮ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਵਾਲੇ ਸਟਾਫ ਅਤੇ ਬੱਚਿਆਂ ਵਿੱਚ ਹਰਮਨ ਪਿਆਰੇ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਨੂੰ ਪਿੰਡ ਭਲਾਈਆਣਾ ਦੀ ਸਮੁੱਚੀ ਪੰਚਾਇਤ ,ਯੂਵਕ ਸੇਵਾਵਾਂ ਕਲੱਬ ਅਤੇ ਦਸ਼ਮੇਸ਼ ਵੈਲਫੇਅਰ ਕਲੱਬ ਭਲਾਈਆਣਾ ਵੱਲੋਂ ਉਨ੍ਹਾਂ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ […]

Continue Reading

ਸਵੀਪ ਗਧੀਵਿਧੀਆਂ ਅਧੀਨ ਗੰਗਾ ਅਬਲੂ ਕੀ ਵਿਖੇ ਵੋਟਰ ਪੑਣ ਲਿਆ ਗਿਆ

ਮੋਗਾ 24 ਜਨਵਰੀ ( ਚਰਨਜੀਤ ਸਿੰਘ ) ਮਾਣਯੋਗ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਬਠਿੰਡਾ ਸ੍ਰੀ ਵਨੀਤ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਇਕਬਾਲ ਸਿੰਘ ਬੁੱਟਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਭੁਪਿੰਦਰ ਕੌਰ ਜੀ ਦੀ ਯੋਗ ਅਗਵਾਈ ਅਧੀਨ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਸਰਕਾਰੀ […]

Continue Reading

ਹੁਣ , ਬਟਨ ਦਬਾਉਂਦਿਆਂ ਹੀ ਪਤਾ ਲੱਗ ਜਾਵੇਗਾ ਚੋਣ ਲੜ ਰਹੇ ਉਮੀਦਵਾਰ ਦਾ ਪਿਛੋਕੜ ਅਤੇ ਅਪਰਾਧਿਕ ਰਿਕਾਰਡ

ਮੋਗਾ, 24 ਜਨਵਰੀ ( Charanjit Singh )  ਰਾਜਨੀਤਕ ਪਾਰਟੀਆਂ ਲਈ, ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਨੂੰ ਚੋਣ ਲੜਨ ਲਈ ਚੁਣੇ ਜਾਣ ਸਬੰਧੀ ਵਾਜਿਬ ਸਪੱਸ਼ਟੀਕਰਨ ਪ੍ਰਕਾਸ਼ਿਤ ਕਰਨ ਨੂੰ ਲਾਜ਼ਮੀ ਬਣਾਉਣ ਤੋਂ ਬਾਅਦ, ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਵੋਟਰਾਂ ਲਈ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਨ ਲਈ ਇੱਕ ਮੋਬਾਈਲ ਐਪਲੀਕੇਸ਼ਨ ‘ਨੋਅ ਯੂਅਰ ਕੈਂਡੀਡੇਟ’ ਲਾਂਚ […]

Continue Reading

ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਲਈ ਜਲਦ ਤੋਂ ਜਲਦ ਪ੍ਰਾਪਤ ਕਰਨ – ਡਿਪਟੀ ਕਮਿਸ਼ਨਰ

ਮੋਗਾ, 21 ਜਨਵਰੀ  ( Charanjit Singh ) – ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। ਜਿਸ ਲਈ ਯੋਗ ਪਰਿਵਾਰਾਂ ਨੂੰ ਤੁਰੰਤ ਅਪਲਾਈ ਕਰਨਾ ਚਾਹੀਦਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਇਸ ਬਿਮਾਰੀ ਕਾਰਨ ਮਾਰੇ ਗਏ ਜ਼ਿਲ੍ਹਾ […]

Continue Reading

ਜਿ਼ਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਮੋਗਾ ਨੇ ਕਰੋਨਾ ਵੈਕਸੀਨੇਸ਼ਨ ਮੁਹਿੰਮ ਨੂੰ ਕੀਤਾ ਹੋਰ ਤੇਜ਼

ਮੋਗਾ, 22 ਜਨਵਰੀ  ( Charanjit Singh ) ਕਰੋਨਾ ਵਾਈਰਸ ਨੇ ਇੱਕ ਵਾਰ ਫਿਰ ਤੋਂ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਜਿ਼ਲ੍ਹੇ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਸੰਖਿਆ ਦਿਨੋਂ ਦਿਨ ਵਧਦੀ ਜਾ ਰਹੀ ਹੈ। ਆਮ ਲੋਕਾਂ ਨੂੰ ਇਸ ਸੰਕਰਮਣ ਤੋਂ ਬਚਾਉਣ ਲਈ ਜਿ਼ਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਮੋਗਾ ਨੇ ਕਰੋਨਾ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ […]

Continue Reading

ਰੋਡ ਸ਼ੋਅ, ਪਦ ਯਾਤਰਾ, ਵਾਹਨ ਰੈਲੀ, ਜਲੂਸ ਆਦਿ ਤੇ ਪੂਰਨ ਪਾਬੰਦੀ 25  ਜਨਵਰੀ ਤੱਕ ਵਧਾਈ

ਮੋਗਾ, 23 ਜਨਵਰੀ ( Charanjit Singh ) ਵਿਸ਼ਵ ਸਿਹਤ ਸੰਗਠਨ ਵੱਲੋਂ ਪਹਿਲਾਂ ਹੀ ਕੋਵਿਡ ਨੂੰ ਮਹਾਂਮਾਰੀ ਘੋਸ਼ਿਤ ਕੀਤਾ ਚੁੱਕਾ ਹੈ ਅਤੇ ਹੁਣ ਕੋਵਿਡ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਪੰਜਾਬ ਸਰਕਾਰ ਵੱਲੋਂ ਢੁੱਕਵੀਆਂ ਪਾਬੰਦੀਆਂ ਵੀ ਇਸ ਸਬੰਧੀ ਜਾਰੀ ਕਰ ਦਿੱਤੀਆਂ ਗਈਆਂ ਹਨ ਜਿਨਾਂ ਵਿਚ ਹੋਰ ਵਾਧਾ ਕਰ ਦਿੱਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ […]

Continue Reading

ਸੰਤ ਨਿਰੰਕਾਰੀ ਮਿਸ਼ਨ ਨੇ ਲਗਾਇਆ ਕੋਵਿਡ-19 ਦਾ 10ਵਾਂ ਟੀਕਾਕਰਨ ਕੈਂਪ

ਮੋਗਾ- ( ਚਰਨਜੀਤ ਸਿੰਘ) ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਜੀ ਦਾ ਸੰਦੇਸ਼ ਹੈ ਕਿ ਸਾਰਾ ਸੰਸਾਰ ਅਪਣਾ ਹੈ ਸਾਰੇ ਇਨਸਾਨ ਸਾਡੇ ਅਪਣੇ ਹੀ ਭਾਈ-ਭੈਣ ਹਨ ਅਤੇ ਸੱਭ ਦੀ ਭਲਾਈ ਕਰਨਾ ਸਾਡਾ ਪਹਿਲਾਂ ਕਰਮ ਹੈ। ਇਸੇ ਸੰਦੇਸ਼ ਨੂੰ ਮੁੱਖ ਰੱਖਦੇ ਹੋਏ ਪੂਰੇ ਭਾਰਤ ਦੇ ਸੰਤ ਨਿਰੰਕਾਰੀ ਭਵਨਾਂ ਵਿੱਚ ਕੋਵਿਡ-19 ਦੇ ਬਚਾਅ ਲਈ ਇਕ ਵਾਰ ਫਿਰ […]

Continue Reading

ਹਥਿਆਰਬੰਦ ਲੁਟੇਰਿਆਂ ਵੱਲੋਂ ਘਰ ਵਿਚ ਦਾਖਲ ਹੋ ਕੇ ਲੱਖਾਂ ਦੀ ਲੁੱਟ ਨੂੰ ਦਿੱਤਾ ਅੰਜਾਮ, ਪੁਲੀਸ ਵੱਲੋਂ ਜਾਂਚ ਸ਼ੁਰੂ

ਜੀਰਾ 22 ਜਨਵਰੀ  ( ਗੁਰਲਾਲ ਸਿੰਘ ਵਾਰੋਲਾ ) ਜ਼ੀਰਾ ਤਹਿਸੀਲ ਅੰਦਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਤਾਜ਼ਾ ਮਾਮਲਾ ਜ਼ੀਰਾ ਫ਼ਿਰੋਜ਼ਪੁਰ ਰੋਡ ਤੇ ਸਥਿਤ ਫਰੈਂਡਜ਼ ਕਲੋਨੀ ਤੋਂ ਸਾਹਮਣੇ ਆਇਆ ਹੈ ਜਿਥੇ ਅੱਜ ਸਵੇਰੇ ਕਰੀਬ 8 ਵਜੇ 5 ਹਥਿਆਰਬੰਦ ਲੁਟੇਰਿਆਂ ਵੱਲੋਂ ਇਕ ਘਰ ਦੇ ਵਿੱਚ ਦਾਖ਼ਲ ਹੋ ਕੇ ਪਰਿਵਾਰ […]

Continue Reading