पनसप पंजाब के कर्मचारियों द्वारा मोगा में पनसप मैनेजमेंट के खिलाफ रोष प्रदर्शन किया

मोगा 7 जुलाई 2022 ( कुलभूषण गोयल) पनसप पंजाब के कर्मचारियों के द्वारा मोगा में पनसप मैनेजमेंट के खिलाफ आज धरना देते हुए जबरस्त रोष प्रदर्शन किया गया। धरने दौरान कर्मचारियों ने पनत सब मैनेजमेंट के खिलाफ जबरदस्त नारेबाजी करते हुए कहा कि पिछले लंबे समय से कर्मचारियों की मांगों को अनदेखा किया जा रहा […]

Continue Reading

ਖੇਤੀਬਾੜੀ ਵਿਭਾਗ ਨੇ ਨਰਮੇ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਐਡਵਾਈਜ਼ਰੀ ਕੀਤੀ ਜਾਰੀ

ਮੋਗਾ, 5 ਜੁਲਾਈ ( Charanjit Singh ) ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪ੍ਰਿਤਪਾਲ ਸਿੰਘ ਨੇ ਕਿਸਾਨਾਂ ਨਾਲ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਦੇ ਢੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸਤੋਂ ਬਚਾਓ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਅਤੇ ਆਲੇ-ਦੁਆਲੇ ਸਫ਼ਾਈ ਰੱਖਣੀ ਬਹੁਤ ਜਰੂਰੀ ਹੈ। ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ […]

Continue Reading

ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਨੇ ਬਾਰ੍ਹਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾਂ ਦਾ ਕਰਵਾਇਆ ਮੂੰਹ ਮਿੱਠਾ

ਜੈਤੋ, 3 ਜੁਲਾਈ (ਹਰਵਿੰਦਰਪਾਲ ) ਅੱਜ ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾਂ ਸਿਮਰਨਜੋਤ ਕੌਰ ਅਤੇ ਕੁਲਵਿੰਦਰ ਕੌਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਮੁਬਾਰਕਬਾਦ ਵੀ ਦਿੱਤੀ ਗਈ।ਲੋਕ ਸਭਾ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ […]

Continue Reading

ਸ਼ਿਵਾਲਿਕ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ

  ਜੈਤੋ, 2 ਜੁਲਾਈ (ਹਰਵਿੰਦਰਪਾਲ ਸ਼ਰਮਾ) ਵਿਦਿਆਰਥੀਆਂ ਨੂੰ ਇੱਕ ਕੁਸ਼ਲ ਨਾਗਰਿਕ ਬਣਾਉਣ ਅਤੇ ਵਧੀਆ ਭਵਿੱਖ ਲਈ ਤਿਆਰ ਕਰਨ ਵਿਚ ਇੱਕ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ। ਅਧਿਆਪਕਾਂ ਨੂੰ ਅਧਿਆਪਨ ਖੇਤਰ ਵਿੱਚ ਹੋਰ ਕੁਸ਼ਲ ਅਤੇ ਵਿੱਦਿਆ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਦੇਣ ਲਈ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਅਧਿਆਪਕਾਂ ਨੂੰ ਇਹ ਟ੍ਰੇਨਿੰਗ […]

Continue Reading

ਦਸਮੇਸ਼ ਪਬਲਿਕ ਸਕੂਲ, ਬਰਗਾੜੀ ਵਿਖੇ ਬੱਚਿਆਂ ਨੇ ‘ਪਲਾਸਟਿਕ ਨੂੰ ਨਾਂ ਕਹੋ’ ਦਿਵਸ ਮਨਾਇਆ।

ਬਰਗਾੜੀ , 2 ਜੁਲਾਈ (ਹਰਵਿੰਦਰਪਾਲ ਸ਼ਰਮਾ):-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ, ਬਰਗਾੜੀ ਵਿਖੇ ਕਲਾਸ ਚੌਥੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ‘ਪਲਾਸਟਿਕ ਨੂੰ ਨਾਂ ਕਹੋ’ ਨਾਲ ਸੰਬੰਧਿਤ ਪੇਂਟਿੰਗ ਬਣਾਈਆਂ ਤੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਸੰਬੰਧੀ ਸਲੋਗਨ ਅਤੇ ਬੈਨਰਜ ਵੀ ਬਣਾਏ। ਦਸਮੇਸ਼ ਗਰੁੱਪਜ਼ ਆਫ ਸਕੂਲ ਦੇ ਡਾਇਰੈਕਟਰ ਜਨਰਲ ਸ :ਜਸਬੀਰ ਸਿੰਘ ਸੰਧੂ ਅਤੇ […]

Continue Reading

ਸਿਹਤ ਵਿਭਾਗ ਵੱਲੋਂ ਮਨਾਇਆ ਜਾਵੇਗਾ ਤੀਬਰ ਦਸਤ ਰੋਕੂ ਪੰਦਰਵਾੜਾ: ਸਿਵਲ ਸਰਜਨ

ਮੋਗਾ 2 ਜੁਲਾਈ ( ਚਰਨਜੀਤ ਸਿੰਘ ) ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਗਰਮੀ ਦੇ ਮੋਸਮ ਨੂੰ ਮੁੱਖ ਰੱਖਦਿਆਂ ਅਤੇ ਬੱਚਿਆਂ ਨੂੰ ਡਾਇਰੀਆ ਤੋਂ ਬਚਾਉਣ ਲਈ ਸਿਹਤ ਵਿਭਾਗ ਮੋਗਾ ਮਿਤੀ 04 ਜੁਲਾਈ ਤੋਂ 17 ਜੁਲਾਈ 2022 ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਚਲਾਇਆ ਜਾ ਰਿਹਾ ਹੈ।ਇਸ ਸੰਬੰਧੀ […]

Continue Reading

ਰੋਜ਼ਾਨਾ ਮੋਗਾ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸ ਸੇਵਾ ਹੋਈ ਸ਼ੁਰੂ

ਮੋਗਾ, 2 ਜੁਲਾਈ ( Charanjit Singh ) ਸ਼ਹਿਰ ਮੋਗਾ ਤੋਂ ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਵੋਲਵੋ ਬੱਸ ਨੂੰ ਅੱਜ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਹਰੀ ਝੰਡੀ ਦੇ ਕੇ ਬੱਸ ਸਟੈਂਡ ਤੋਂ ਰਵਾਨਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਪੰਜਾਬ ਰੋਡਵੇਜ਼ ਮੋਗਾ ਡੀਪੂ ਦੇ ਜਨਰਲ ਮੈਨੇਜਰ ਸ੍ਰੀ ਸੁਭਾਸ਼ ਚੰਦਰ ਅਤੇ […]

Continue Reading

ਸੜਕ ਹਾਦਸੇ ਵਿੱਚ ਇੱਕ ਮੋਟਰਸਾਇਕਲ ਸਵਾਰ ਨੋਜਵਾਨ ਤੇ ਆਦਮੀ ਗੰਭੀਰ ਜ਼ਖਮੀ-

ਜੈਤੋ ੧ ਜੁਲਾਈ ( ਤੀਰਥ ਸਿੰਘ )  ਨੋਜਵਾਨ ਵੈਲਫੇਅਰ ਸੋਸਾਇਟੀ ਦੇ ਐਮਰਜੈਂਸੀ ਫੋਨ ਨੰਬਰ ਤੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਸੂਰਘੂਰੀ ਰੋਡ ਤੇ ਇੱਕ ਮੋਟਰਸਾਇਕਲ ਸਵਾਰ ਨੋਜਵਾਨ ਮੱਲਣ ਤੋਂ ਆਪਣੇ ਪਿੰਡ ਕਾਸਮ ਭੱਟੀ ਵੱਲ ਆ ਰਿਹਾ ਸੀ ਸਾਮ੍ਹਣੇ ਆ ਰਹੇ ਸੂਰਘੂਰੀ ਪਿੰਡ ਦਾ ਆਦਮੀ ਪੈਦਲ ਸੜਕ ਦੇ ਕਿਨਾਰੇ ਆਪਣੇ ਪਿੰਡ ਵੱਲ ਆ […]

Continue Reading

4 ਜੁਲਾਈ ਤੱਕ ਲੱਗਣਗੇ ਸਿਵਲ ਹਸਪਤਾਲ ਮੋਗਾ ਵਿੱਚ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ

ਮੋਗਾ, 30 ਜੂਨ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਮੋਗਾ ਵਿਖੇ 4 ਜੁਲਾਈ ਤੱਕ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿ਼ੰਨ੍ਹਾਂ ਦਿਵਿਆਂਗਜਨਾਂ ਨੇ ਇਸ ਕਾਰਡ ਲਈ ਅਪਲਾਈ ਕੀਤਾ ਹੋਇਆ ਹੈ ਉਹ ਵਿਅਕਤੀ 4 ਜੁਲਾਈ […]

Continue Reading

ਮੁਸਕਾਨ ਨੇ ਪੰਜਾਬ ਵਿੱਚੋਂ 6 ਵਾਂ ਸਥਾਨ ਤੇ ਫਿਰੋਜ਼ਪੁਰ ਵਿੱਚੋਂ  ਪਹਿਲਾ  ਸਥਾਨ ਪ੍ਰਾਪਤ ਕੀਤਾ

ਮੋਗਾ 29 ਜੂਨ ( ਚਰਨਜੀਤ ਸਿੰਘ ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆ ਵਿਚੋਂ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਾਂ ਵਾਲਾ ਖਾਸ ਦੀ ਵਿਦਿਆਰਥਣ ਮੁਸਕਾਨ ਨੇ ਪੰਜਾਬ ਵਿੱਚੋਂ 6 ਵਾਂ ਸਥਾਨ ਤੇ ਫਿਰੋਜ਼ਪੁਰ ਵਿੱਚੋਂ  ਪਹਿਲਾ  ਸਥਾਨ ਪ੍ਰਾਪਤ ਕੀਤਾ । ਸਮੂਹ ਸਕੂਲ ਸਟਾਫ਼ ਅਤੇ ਮਾਪਿਆਂ ਨੂੰ ਬਹੁਤ ਬਹੂਤ ਮੁਬਾਰਕਾ  

Continue Reading