ਦਸਮੇਸ਼ ਪਬਲਿਕ ਸਕੂਲ, ਬਰਗਾੜੀ ਵਿਖੇ ਬੱਚਿਆਂ ਨੇ ‘ਪਲਾਸਟਿਕ ਨੂੰ ਨਾਂ ਕਹੋ’ ਦਿਵਸ ਮਨਾਇਆ।

ਬਰਗਾੜੀ , 2 ਜੁਲਾਈ (ਹਰਵਿੰਦਰਪਾਲ ਸ਼ਰਮਾ):-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ, ਬਰਗਾੜੀ ਵਿਖੇ ਕਲਾਸ ਚੌਥੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ‘ਪਲਾਸਟਿਕ ਨੂੰ ਨਾਂ ਕਹੋ’ ਨਾਲ ਸੰਬੰਧਿਤ ਪੇਂਟਿੰਗ ਬਣਾਈਆਂ ਤੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਸੰਬੰਧੀ ਸਲੋਗਨ ਅਤੇ ਬੈਨਰਜ ਵੀ ਬਣਾਏ। ਦਸਮੇਸ਼ ਗਰੁੱਪਜ਼ ਆਫ ਸਕੂਲ ਦੇ ਡਾਇਰੈਕਟਰ ਜਨਰਲ ਸ :ਜਸਬੀਰ ਸਿੰਘ ਸੰਧੂ ਅਤੇ […]

Continue Reading

ਸਿਹਤ ਵਿਭਾਗ ਵੱਲੋਂ ਮਨਾਇਆ ਜਾਵੇਗਾ ਤੀਬਰ ਦਸਤ ਰੋਕੂ ਪੰਦਰਵਾੜਾ: ਸਿਵਲ ਸਰਜਨ

ਮੋਗਾ 2 ਜੁਲਾਈ ( ਚਰਨਜੀਤ ਸਿੰਘ ) ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਗਰਮੀ ਦੇ ਮੋਸਮ ਨੂੰ ਮੁੱਖ ਰੱਖਦਿਆਂ ਅਤੇ ਬੱਚਿਆਂ ਨੂੰ ਡਾਇਰੀਆ ਤੋਂ ਬਚਾਉਣ ਲਈ ਸਿਹਤ ਵਿਭਾਗ ਮੋਗਾ ਮਿਤੀ 04 ਜੁਲਾਈ ਤੋਂ 17 ਜੁਲਾਈ 2022 ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਚਲਾਇਆ ਜਾ ਰਿਹਾ ਹੈ।ਇਸ ਸੰਬੰਧੀ […]

Continue Reading

ਰੋਜ਼ਾਨਾ ਮੋਗਾ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸ ਸੇਵਾ ਹੋਈ ਸ਼ੁਰੂ

ਮੋਗਾ, 2 ਜੁਲਾਈ ( Charanjit Singh ) ਸ਼ਹਿਰ ਮੋਗਾ ਤੋਂ ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਵੋਲਵੋ ਬੱਸ ਨੂੰ ਅੱਜ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਹਰੀ ਝੰਡੀ ਦੇ ਕੇ ਬੱਸ ਸਟੈਂਡ ਤੋਂ ਰਵਾਨਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਪੰਜਾਬ ਰੋਡਵੇਜ਼ ਮੋਗਾ ਡੀਪੂ ਦੇ ਜਨਰਲ ਮੈਨੇਜਰ ਸ੍ਰੀ ਸੁਭਾਸ਼ ਚੰਦਰ ਅਤੇ […]

Continue Reading

ਵਾਤਾਵਰਨ ਨੂੰ ਹਰਾ-ਭਰਾ ਰੱਖਣ ਲਈ ਮੋਗਾ ਵਿਕਾਸ ਮੰਚ ਅਉਣ ਲੱਗਾ ਸੁਰਖੀਆ ਚ

ਮੋਗਾ 1 ਜੁਲਾਈ ( ਚਰਨਜੀਤ ਸਿੰਘ ) ਅੱਜ ਮੋਗਾ ਵਿਕਾਸ ਮੰਚ ਦੇ ਵਾਈਸ ਪ੍ਰੈਜ਼ੀਡੈਂਟ ਕੁਲਦੀਪ ਸਿੰਘ, ਯੂਥ ਕੋਆਰਡੀਨੇਟਰ ਭਾਰਤ ਗੁਪਤਾ , ਫਾਉੰਡਰ ਹਰਸ਼ ਗੋਇਲ ਤੋਂ ਪ੍ਰੇਰਨਾ ਲੈਂਦੇ ਹੋਏ ਹਰਮਨਜੀਤ ਸਿਘ, ਜਗਜੋਤ ਸਿੰਘ , ਕਮਲਜੀਤ ਕੋਰ , ਕੁਲਵਿੰਦਰ ਕੋਰ , ਮਨਪ੍ਰੀਤ ਕੋਰ , ਜੇੈਸਮੀਨ ਕੋਰ ਵੱਲੋਂ ਰੁੱਖ ਲਗਾਏ ਗਏ ।ਇੱਥੇ ਇਹ ਜ਼ਿਕਰਯੋਗ ਹੈ ਕਿ ਮੋਗਾ ਵਿਕਾਸ […]

Continue Reading

4 ਜੁਲਾਈ ਤੱਕ ਲੱਗਣਗੇ ਸਿਵਲ ਹਸਪਤਾਲ ਮੋਗਾ ਵਿੱਚ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ

ਮੋਗਾ, 30 ਜੂਨ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਮੋਗਾ ਵਿਖੇ 4 ਜੁਲਾਈ ਤੱਕ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿ਼ੰਨ੍ਹਾਂ ਦਿਵਿਆਂਗਜਨਾਂ ਨੇ ਇਸ ਕਾਰਡ ਲਈ ਅਪਲਾਈ ਕੀਤਾ ਹੋਇਆ ਹੈ ਉਹ ਵਿਅਕਤੀ 4 ਜੁਲਾਈ […]

Continue Reading

ਗੈਰ ਕਾਨੂੰਨੀ ਭਰੂਣ ਜਾਂਚ ਉੱਪਰ ਲਿਆ ਸਖਤ ਐਕਸ਼ਨ-ਸਿਵਲ ਸਰਜਨ

ਮੋਗਾ, 28 ਜੂਨ ( Charanjit Singh ) ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਨੂੰ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਨਿਰਦੇਸ਼ ਪ੍ਰਾਪਤ ਹੋਣ ਤੇ ਪੀ.ਐਨ.ਡੀ.ਟੀ. ਟੀਮ ਹਿਸਾਰ (ਹਰਿਆਣਾ) ਦੇ ਨਾਲ ਮਿਲ ਕੇ ਮੋਗਾ ਦੇ ਇੱਕ ਸਕੈਨ ਸੈਂਟਰ ਤੇ ਸਾਝੇ ਤੋਰ ਤੇ ਰੇਡ ਕਰਨੀ ਹੈ।  ਇਸ ਰੇਡ ਬਾਰੇ ਜਿਲਾ ਪ੍ਰਸ਼ਾਸ਼ਨ ਨੂੰ ਤੁਰੰਤ ਸੂਚਿਤ ਕੀਤਾ ਗਿਆ। […]

Continue Reading

ਡਿਪਟੀ ਕਮਿਸ਼ਨਰ ਨੇ ਬੁਲਾਈ ਸਿਵਲ ਰਜਿਸਟ੍ਰੇਸ਼ਨ ਸਿਸਟਮ ਦੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ

ਮੋਗਾ, 29 ਜੂਨ ( ਚਰਨਜੀਤ ਸਿੰਘ ) ਸਿਵਲ ਰਜਿਸਟ੍ਰੇਸ਼ਨ ਸਿਸਟਮ ਵਿੱਚ ਸੁਧਾਰ ਕਰਨ ਦੇ ਮਕਸਦ ਵਜੋਂ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕੀਤੀ, ਜਿਸ ਵਿੱਚ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ ਅੰਦਰ ਕਰਵਾਉਣ ਲਈ ਜਾਗਰੂਕ ਕਰਨ ਸਬੰਧੀ ਵੱਖ ਵੱਖ ਵਿਭਾਗਾਂ ਨੇ ਭਾਗ ਲਿਆ। […]

Continue Reading

2 ਜੁਲਾਈ ਤੋਂ ਸ਼ੁਰੂ ਹੋਵੇਗੀ ਰੋਜ਼ਾਨਾ ਮੋਗਾ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸ ਸੇਵਾ

ਮੋਗਾ, 29 ਜੂਨ ( Charanjit Singh ) – ਸ਼ਹਿਰ ਮੋਗਾ ਤੋਂ ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਵੋਲਵੋ ਬੱਸ ਮੋਗਾ ਬੱਸ ਸਟੈਂਡ ਵਿਖੇ ਪਹੁੰਚ ਚੁੱਕੀ ਹੈ। ਇਹ ਬੱਸ 2 ਜੁਲਾਈ ਤੋਂ ਮਾਲਵੇ, ਖਾਸ ਕਰਕੇ ਜ਼ਿਲ੍ਹਾ ਮੋਗਾ, ਦੇ ਲੋਕਾਂ ਨੂੰ ਨਵੀਂ ਦਿੱਲੀ ਹਵਾਈ ਅੱਡੇ ਦਾ ਆਉਣ ਜਾਣ ਦਾ ਸਫ਼ਰ ਕਰਾਉਣ ਲੱਗੇਗੀ। ਇਸ […]

Continue Reading

ਮੁਸਕਾਨ ਨੇ ਪੰਜਾਬ ਵਿੱਚੋਂ 6 ਵਾਂ ਸਥਾਨ ਤੇ ਫਿਰੋਜ਼ਪੁਰ ਵਿੱਚੋਂ  ਪਹਿਲਾ  ਸਥਾਨ ਪ੍ਰਾਪਤ ਕੀਤਾ

ਮੋਗਾ 29 ਜੂਨ ( ਚਰਨਜੀਤ ਸਿੰਘ ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆ ਵਿਚੋਂ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਾਂ ਵਾਲਾ ਖਾਸ ਦੀ ਵਿਦਿਆਰਥਣ ਮੁਸਕਾਨ ਨੇ ਪੰਜਾਬ ਵਿੱਚੋਂ 6 ਵਾਂ ਸਥਾਨ ਤੇ ਫਿਰੋਜ਼ਪੁਰ ਵਿੱਚੋਂ  ਪਹਿਲਾ  ਸਥਾਨ ਪ੍ਰਾਪਤ ਕੀਤਾ । ਸਮੂਹ ਸਕੂਲ ਸਟਾਫ਼ ਅਤੇ ਮਾਪਿਆਂ ਨੂੰ ਬਹੁਤ ਬਹੂਤ ਮੁਬਾਰਕਾ  

Continue Reading

ਨਸ਼ਾ ਸਿਹਤ ਲਈ ਹਾਨੀਕਾਰਕ ਹੈ -ਡਾ ਰਾਜੇਸ਼ ਅੱਤਰੀ

ਮੋਗਾ 24 ਜੂਨ (ਚਰਨਜੀਤ ਸਿੰਘ): ਮਾਨਯੋਗ ਸਿਵਲ ਸਰਜਨ ਮੋਗਾ ਡਾਕਟਰ ਹਤਿੰਦਰ ਕੌਰ ਕਲੇਰ ਦੇ ਹੁਕਮਾ ਮੁਤਾਬਿਕ ਨਸ਼ਾ ਮੁਕਤ ਅਭਿਆਨ ਦੇ ਬੈਨਰ ਹੇਠ ” ਅੰਤਰ-ਰਾਸ਼ਟਰੀ ਨਸ਼ਾ ਦੁਰਵਰਤੌ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ”ਨਰਸਿੰਗ ਸਕੂਲ ਸਿਵਲ ਹਸਪਤਾਲ ਮੋਗਾ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਇਸ ਮੌਕੇ ਡਾਕਟਰ ਰਾਜੇਸ਼ ਅੱਤਰੀ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਨੇ ਮੁਖ ਮਹਿਮਾਨ ਵਜੋ ਸ਼ਿਰਕਤ ਕੀਤੀ। […]

Continue Reading