ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੋਗਾ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ
ਮੋਗਾ, 7 ਅਕਤੂਬਰ: ( ਚਰਨਜੀਤ ਸਿੰਘ ) ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਗਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀ ਵਿੱਚ ਝੋਨਾ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਕਿਰਿਆ ਸਬੰਧੀ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ […]
Continue Reading
