ਪੁਲਿਸ ਨੇ ਗੁੰਮ ਹੋਏ 86 ਮੋਬਾਇਲ ਫੋਨ ਕੀਤੇ ਬ੍ਰਾਮਦ, ਅਸਲ ਵਾਰਸਾਂ ਨੂੰ ਕੀਤੇ ਵਾਪਸ

ਮੋਗਾ, 8 ਅਗਸਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੂੰ ਸਾਲ-2022 ਦੌਰਾਨ ਗੁੰਮ ਹੋਏ ਮੋਬਾਇਲ ਫੋਨਾਂ ਦੀਆਂ ਕੁੱਲ 412 ਲਿਖਤੀ ਦਰਖਾਸਤਾਂ ਆਈਆਂ ਸਨ। ਇਨ੍ਹਾਂ ਲਿਖਤੀ ਦਰਖਾਸਤਾਂ ਉੱਪਰ ਮੋਗਾ ਪੁਲਿਸ ਦੇ ਟੈਕਨੀਕਲ ਸੈੱਲ ਵੱਲੋਂ ਕਾਰਵਾਈ ਕਰਦਿਆਂ ਇਨ੍ਹਾਂ ਮੋਬਾਇਲ ਫੋਨਾਂ ਦੀ ਸਾਰੀ ਜਾਣਕਾਰੀ ਹਾਸਿਲ ਕੀਤੀ ਗਈ। ਗੁੰਮ ਹੋਏ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਫੇਰ ਸੁਰਖੀਆਂ ਵਿੱਚ

ਮੋਗਾ 6 ਅਗਸਤ ( ਚਰਨਜੀਤ ਸਿੰਘ )  ਜਿਲ੍ਹਾ ਪੱਧਰੀ ਹੋਏ ਪੇਂਟਿੰਗ ਮੁਕਾਬਲੇ ਵਿੱਚ ਜਸ਼ਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਇਸ ਮੌਕੇ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਅਤੇ ਕਲਾਸ ਇੰਚਾਰਜ ਮੈਡਮ ਛਿੰਦਰਪਾਲ ਕੌਰ ,ਪੰਜਾਬੀ ਰੇਸ਼ਮ ਸਿੰਘ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਆਪ ਜੀ ਦੀ ਜਾਣਕਾਰੀ ਲਈ ਦੱਸ ਦੇਈਏ ਕਿ  […]

Continue Reading

ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਰਾਸ਼ੀ ਦੀ ਵੰਡ

ਮੋਗਾ, 6 ਅਗਸਤ ( Charanjit Singh) – ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਜ਼ਿਲ੍ਹਾ ਮੋਗਾ ਦੇ ਸਾਰੇ 69 ਕਿਸਾਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਮਾਲੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਰਹਿੰਦੇ 14 ਕਿਸਾਨ ਪਰਿਵਾਰਾਂ ਨੂੰ 70 ਲੱਖ ਰੁਪਏ (ਪ੍ਰਤੀ ਪਰਿਵਾਰ 5 ਲੱਖ ਰੁਪਏ) ਦੇ ਚੈੱਕ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ […]

Continue Reading

ਜਿ਼ਲ੍ਹਾ ਮੋਗਾ ਵਿੱਚ ਪਸ਼ੂਆਂ ਵਿਚ ਪਾਈ ਜਾ ਰਹੀ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਅ ਲਈ 25 ਟੀਮਾਂ ਗਠਿਤ: ਡਿਪਟੀ ਕਮਿਸ਼ਨਰ

ਮੋਗਾ, 6 ਅਗਸਤ ( Charanjit Singh)  ਪਸ਼ੂਆਂ ਵਿੱਚ ਲੰਪੀ ਸਕਿਨ (ਐਲ.ਐਸ.ਡੀ) ਦੀ ਬਿਮਾਰੀ ਇੱਕ ਨਵਾਂ ਵਾਇਰਸ ਹੈ ਅਤੇ ਦੂਜੇ ਜਿ਼ਲ੍ਹੇ ਦੇ ਮੁਕਾਬਲੇ ਮੋਗਾ ਜ਼ਿਲ੍ਹੇ ਵਿੱਚ ਇਸ ਦਾ ਪ੍ਰਭਾਵ ਘੱਟ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ 24 ਘੰਟੇ ਇਸ ਬਿਮਾਰੀ […]

Continue Reading

ਮੋਗਾ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਚੜਾਉਣਗੇ ਤਿਰੰਗਾ

ਮੋਗਾ, 2 ਅਗਸਤ ( Charanjit Singh) – ਸਾਲ 2022 ਦਾ ਜ਼ਿਲਾ ਪੱਧਰੀ 15 ਅਗਸਤ ਆਜ਼ਾਦੀ ਦਿਵਸ ਸਮਾਗਮ ਦਾਣਾ ਮੰਡੀ ਮੋਗਾ ਵਿਖੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਸ ਵਾਰ ਦਾ ਸਮਾਗਮ ਦੇਸ਼ ਦੀ ਅਜ਼ਾਦੀ ਦੇ 75ਵੇਂ ਅੰਮਿ੍ਰਤ ਮਹਾਂਉਤਸਵ ਨੂੰ ਸਮਰਪਿਤ ਹੋਵੇਗਾ, ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਫੂਡ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, […]

Continue Reading

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਮੋਗਾ, 2 ਅਗਸਤ  ਵਧੀਕ ਜ਼ਿਲ੍ਹਾ ਮੈਂਜਿਸਟ੍ਰੇਟ ਮੋਗਾ ਸ੍ਰੀ ਸੁਭਾਸ਼ ਚੰਦਰ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਸਤੰਬਰ 2022 ਤੱਕ ਲਾਗੂ ਰਹਿਣਗੇ। ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ […]

Continue Reading

ਸਿਵਲ ਹਸਪਤਾਲ ਢੁੱੱਡੀਕੇ ਵਿਖੇੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ

ਢੁੱੱਡੀਕੇ, (ਮੋਗਾ) 1 ਅਗਸਤ : ਸਿਵਲ ਸਰਜਨ ਮੋਗਾ ਡਾ. ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਢੁੱੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਦੀ ਅਗਵਾਈ ਹੇਠ ਬੀਤੇ ਦਿਨੀਂ ਸਿਵਲ ਹਸਪਤਾਲ ਢੁੱੱਡੀਕੇ ਅਤੇ ਸਮੂਹ ਹੈਲਥ ਵੈਲਨੈਸ ਸੈਂਟਰਾਂ ਵਿਖੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ ਗਿਆ । ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਝੱਮਟ ਨੇ ਹੈਪਾਟਾਈਟਸ ਸਬੰਧੀ ਆਮ ਜਨਤਾ […]

Continue Reading

ਸਮਾਰਟ ਸਕੂਲ ਗੰਗਾ ਅਬਲੂ ਵਿਖੇ ਗਣਿਤ ਮੇਲਾ ਕਰਵਾਇਆ

ਮੋਗਾ ੩੦ ਜੁਲਾਈ ( ਚਰਨਜੀਤ ਸਿੰਘ )ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ “ਪਡ਼੍ਹੋ ਪੰਜਾਬ, ਪਡ਼੍ਹਾਓ ਪੰਜਾਬ” ਅਧੀਨ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਭੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਵਿਖੇ ਛੇਵੀਂ ਤੋਂ ਦਸਵੀਂ ਸ਼੍ਰੇਣੀ […]

Continue Reading

ਹੁਣ ਘਰ ਬੈਠੇ ਹੀ ਕੀਤਾ ਜਾ ਸਕਦੈ ਆਧਾਰ ਨੂੰ ਵੋਟਰ ਕਾਰਡ ਨਾਲ ਲਿੰਕ-ਜਿ਼ਲ੍ਹਾ ਚੋਣ ਅਫ਼ਸਰ

ਮੋਗਾ, 31 ਜੁਲਾਈ ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਕੋਈ ਵੀ ਵਿਅਕਤੀ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਘਰ ਬੈਠੇ ਹੀ ਲਿੰਕ ਕਰ ਸਕਦਾ ਹੈ। ਲਿੰਕ ਕਰਨ ਲਈ ਨਵੇਂ ਵੋਟਰ ਆਪਣੀ ਰਜਿਸਟ੍ਰੇਸ਼ਨ ਸਮੇਂ ਫਾਰਮ ਨੰਬਰ 6 ਵਿੱਚ ਆਧਾਰ ਨੰਬਰ ਭਰਨ ਅਤੇ ਪਹਿਲਾਂ ਤੋਂ ਹੀ ਰਜਿਸਟਰਡ ਵੋਟਰ ਆਪਣਾ ਆਧਾਰ […]

Continue Reading

ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਨਵ ਨਿਯੁਕਤ ਸਿਟੀ ਪ੍ਰਧਾਨ ਮਿਕੀ ਹੁੰਦਲ ਦਾ ਵਿਸ਼ੇਸ਼ ਸਨਮਾਨ

ਮੋਗਾ 25 ਜੁਲਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਾਰਟੀ ਦੀ ਮਜਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੇ ਤਹਿਤ ਮੋਗਾ ਹਲਕੇ ਅੰਦਰ ਹੋਈਆਂ ਦੋ ਨਵੀਆਂ ਨਿਯੁਕਤੀਆਂ ਨੇ ਆਗੂਆਂ ਅਤੇ ਵਰਕਰਾਂ ਅੰਦਰ ਇਕ ਨਵਾਂ ਜੋਸ਼ ਭਰ ਦਿੱਤਾ ਹੈ !! ਕਾਂਗਰਸ ਪਾਰਟੀ ਹਮੇਸ਼ਾ ਹੀ ਆਪਣੇ ਵਫ਼ਾਦਾਰ ਅਤੇ ਮਿਹਨਤੀ ਸਿਪਾਹੀਆਂ ਨੂੰ ਬਣਦਾ ਮਾਨ […]

Continue Reading