ਹੁਣ ਘਰ ਬੈਠੇ ਹੀ ਕੀਤਾ ਜਾ ਸਕਦੈ ਆਧਾਰ ਨੂੰ ਵੋਟਰ ਕਾਰਡ ਨਾਲ ਲਿੰਕ-ਜਿ਼ਲ੍ਹਾ ਚੋਣ ਅਫ਼ਸਰ

ਮੋਗਾ, 31 ਜੁਲਾਈ ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਕੋਈ ਵੀ ਵਿਅਕਤੀ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਘਰ ਬੈਠੇ ਹੀ ਲਿੰਕ ਕਰ ਸਕਦਾ ਹੈ। ਲਿੰਕ ਕਰਨ ਲਈ ਨਵੇਂ ਵੋਟਰ ਆਪਣੀ ਰਜਿਸਟ੍ਰੇਸ਼ਨ ਸਮੇਂ ਫਾਰਮ ਨੰਬਰ 6 ਵਿੱਚ ਆਧਾਰ ਨੰਬਰ ਭਰਨ ਅਤੇ ਪਹਿਲਾਂ ਤੋਂ ਹੀ ਰਜਿਸਟਰਡ ਵੋਟਰ ਆਪਣਾ ਆਧਾਰ […]

Continue Reading

ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਨਵ ਨਿਯੁਕਤ ਸਿਟੀ ਪ੍ਰਧਾਨ ਮਿਕੀ ਹੁੰਦਲ ਦਾ ਵਿਸ਼ੇਸ਼ ਸਨਮਾਨ

ਮੋਗਾ 25 ਜੁਲਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਾਰਟੀ ਦੀ ਮਜਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੇ ਤਹਿਤ ਮੋਗਾ ਹਲਕੇ ਅੰਦਰ ਹੋਈਆਂ ਦੋ ਨਵੀਆਂ ਨਿਯੁਕਤੀਆਂ ਨੇ ਆਗੂਆਂ ਅਤੇ ਵਰਕਰਾਂ ਅੰਦਰ ਇਕ ਨਵਾਂ ਜੋਸ਼ ਭਰ ਦਿੱਤਾ ਹੈ !! ਕਾਂਗਰਸ ਪਾਰਟੀ ਹਮੇਸ਼ਾ ਹੀ ਆਪਣੇ ਵਫ਼ਾਦਾਰ ਅਤੇ ਮਿਹਨਤੀ ਸਿਪਾਹੀਆਂ ਨੂੰ ਬਣਦਾ ਮਾਨ […]

Continue Reading

ਮੋਗਾ ਵਿਖੇ ਸਿਵਲ ਸਰਜਨ ਨੇ ਮਹੁੱਲਾ ਕਲੀਨਿਕ ਦਾ ਜਾਇਜਾ ਲਿਆ

ਮੋਗਾ: ਪੰਜਾਬ ਸਰਕਾਰ ਦੇ ਹੁਕਮਾ ਮੁਤਾਬਿਕ ਪੰਜਾਬ ਭਰ ਵਿੱਚ ਸਿਹਤ ਸੇਵਾਵਾ ਨੂੰ ਹੋਰ ਬੇਹਤਰ ਬਣਾਉਣ ਲਈ ਅਤੇ ਲੋਕ ਹਿੱਤਾ ਲਈ ਮਹੁੱਲਾ ਕਲੀਨਿਕ ਬਣਾਏ ਜਾ ਰਹੇ ਹਨ। ਇਸੇ ਕੜੀ ਦੌਰਾਨ ਜਿਲਾ ਮੋਗਾ ਅੰਦਰ ਵੀ ਮਹੁੱਲਾ ਕਲੀਨਿਕ ਬਣਾਏ ਜਾ ਰਹੇ ਹਨ। ਮੋਗਾ ਚ ਲੰਢੇਕੇ ਵਿਖੇ ਮੁਹੱਲਾ ਕਲੀਨਿਕ ਦੀ ਤਿਆਰੀ ਦਾ ਜਾਇਜਾ ਲੈਦੇ ਹੋਏ ਸਿਵਲ ਸਰਜਨ ਮੋਗਾ ਡਾ […]

Continue Reading

ਮੰਡੀ ਬੋਰਡ ਦੇ ਦਫ਼ਤਰ ਵੱਲੋਂ ਰਾਮੂੰਵਾਲਾ ਖਰੀਦ ਕੇਂਦਰ ਵਿਖੇ ਲਗਾਏ 51 ਛਾਂਦਾਰ ਪੌਦੇ

ਮੋਗਾ, 24 ਜੁਲਾਈ ਜਿ਼ਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੀਆਂ ਗਤੀਵਿਧੀਆਂ ਦੀ ਲੜੀ ਵਿੱਚ ਪੰਜਾਬ ਮੰਡੀ ਬੋਰਡ ਦਫ਼ਤਰ ਮੋਗਾ ਵੱਲੋਂ ਆਪਣੀ ਹਰਿਆਵਲ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਹਰਿਆਵਲ ਮੁਹਿੰਮ ਤਹਿਤ ਖਰੀਦ ਕੇਂਦਰ ਰਾਮੂੰਵਾਲਾ ਵਿਖੇ 51 ਛਾਂਦਾਰ ਪੌਦੇ ਲਗਾਏ ਗਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿ਼ਲ੍ਹਾ ਮੰਡੀ ਅਫ਼ਸਰ ਮੋਗਾ ਜਸ਼ਨਦੀਪ ਸਿੰਘ […]

Continue Reading

ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਵੱਲੋਂ ਸਰਟੀਫਿਕੇਟਾਂ ਦੀ ਵੰਡ

ਮੋਗਾ, 24 ਜੁਲਾਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੀਆਂ ਗਤੀਵਿਧੀਆਂ ਦੀ ਲੜੀ ਵਿੱਚ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਪੜੇ੍ਹ-ਲਿਖੇ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ ਨੂੰ ਡੇਅਰੀ ਫਾਰਮਿੰਗ ਦੇ ਗਿਆਨ ਵਿੱਚ ਵਾਧਾ ਕਰਨ ਅਤੇ ਵਿਸ਼ਵ ਪੱਧਰੀ ਤਕਨੀਕੀ ਗਿਆਨ ਦੇਣ ਲਈ ਦੋ ਹਫ਼ਤੇ ਦਾ ਡੇਅਰੀ ਟਰੇਨਿੰਗ ਕੋਰਸ ਚਲਾਇਆ ਗਿਆ, ਜਿਹੜਾ ਕਿ ਪਿਛਲੇ ਦਿਨੀਂ […]

Continue Reading

ਮੋਗਾ ਪੁਲਿਸ ਨੇ ਚਲਾਇਆ 29 ਪੁਆਇੰਟਾਂ ਉੱਪਰ ਸਪੈਸ਼ਲ ਸਰਚ ਅਭਿਆਨ

ਮੋਗਾ, 24 ਜੁਲਾਈ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸਿ਼ਆਂ ਦੀ ਰੋਕਥਾਮ, ਨਸ਼ਾ ਤਸਕਰਾਂ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪ੍ਰਦੀਪ ਕੁਮਾਰ ਯਾਦਵ ਆਈ.ਪੀ.ਜੀ.  ਫਰੀਦਕੋਟ ਰੇਂਜ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਗੁਲਨੀਤ ਸਿੰਘ ਖੁਰਾਣਾ ਦੀ ਯੋਗ ਅਗਵਾਈ ਤਹਿਤ ਮੋਗਾ ਵਿਚ ਸ਼ਾਮ 4 ਵਜੇ ਤੋ 7 ਵਜੇ ਤੱਕ […]

Continue Reading

ਸਹਾਰਾ ਕਲੱਬ ਜ਼ੀਰਾ ਅਤੇ ਵਿਰਾਸਤ ਏ ਕੌਮ ਫਾਓੁਂਡੇਸ਼ਨ ਵੱਲੋ ਸਮਾਜ ਸੇਵੀ ਸੋਨੂੰ ਗੁਜਰਾਲ ਜੀ ਦਾ ਜਨਮ ਦਿਨ ਮਨਾਇਆ ਗਿਆ

ਜੀਰਾ ੨੩ ਜੁਲਾਈ ( ਚਰਨਜੀਤ ਸਿੰਘ ) ਅੱਜ ਜ਼ੀਰਾ ਸ਼ਹਿਰ ਦੇ ਬਹੁਤ ਹੀ ਸਤਿਕਾਰਯੋਗ ਸਮਾਜ ਸੇਵੀ ਸੋਨੂੰ ਗੁਜਰਾਲ ਜੀ ਦਾ ਜਨਮ ਦਿਨ ਸਹਾਰਾ ਕਲੱਬ ਜ਼ੀਰਾ ਅਤੇ ਵਿਰਾਸਤ ਏ ਕੌਮ ਫਾਓੁਂਡੇਸ਼ਨ ਦੇ ਮੈਂਬਰ ਪ੍ਰਧਾਨ ਨਛੱਤਰ ਸਿੰਘ ਜਸਵਿੰਦਰ ਸਿੰਘ ਖਾਲਸਾ ਸਤਨਾਮ ਸਿੰਘ ਅਸ਼ੋਕ ਮਨਚੰਦਾ ਪਰਮਜੀਤ ਸਿੰਘ ਗੁਰਬਖਸ਼ ਸਿੰਘ ਰਣਬੀਰ ਸਿੰਘ ਬਲਰਾਮ ਵਰਮਾ ਅਤੇ ਭਾਈ ਸੁਖਵਿੰਦਰ ਸਿੰਘ ਚੇਅਰਮੈਨ […]

Continue Reading

ਦੌਧਰ ਵਿਖੇ ਲੱਗੇ ‘ਕੇਂਦਰੀ ਵਾਟਰ ਟਰੀਟਮੈਂਟ ਪਲਾਂਟ’ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਇਆ ਜਾਵੇ – ਡਿਪਟੀ ਕਮਿਸ਼ਨਰ

ਪਿੰਡ ਦੌਧਰ (ਮੋਗਾ), 19 ਜੁਲਾਈ ( Charanjit Singh ) – ਜ਼ਿਲ੍ਹਾ ਮੋਗਾ ਦੇ 85 ਪਿੰਡਾਂ ਦੇ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਲਗਾਏ ਗਏ ਪੰਜਾਬ ਦੇ ਪਹਿਲੇ ‘ਕੇਂਦਰੀ ਵਾਟਰ ਟਰੀਟਮੈਂਟ ਪਲਾਂਟ’ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਇਆ ਜਾਣਾ ਚਾਹੀਦਾ ਹੈ। ਇਹ ਵਿਚਾਰ ਡਿਪਟੀ ਕਮਿਸ਼ਨਰ ਸ੍ਰ […]

Continue Reading

ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਵਿਖੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ-ਡੀ.ਸੀ. ਕੁਲਵੰਤ ਸਿੰਘ

ਮੋਗਾ 18 ਜੁਲਾਈ ( Charanjit Singh ) ਸਾਲ 2022 ਦਾ 15 ਅਗਸਤ ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਮੋਗਾ ਵਿਖੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਯੋਜਿਤ ਪਲੇਠੀ ਰੀਵਿਊ […]

Continue Reading

ਟੀ.ਐਲ.ਐਫ ਸਕੂਲ ਦੇ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਵਾਤਾਵਰਨ ਨੂੰ ਸਵੱਛ ਬਣਾਉਣ ਦੀ ਚੁੱਕੀ ਸੁੰਹ

ਮੋਗਾ, 16 ਜੁਲਾਈ ( Charanjit Singh )-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਵਿਖੇ ਅੱਜ ਸਕੂਲ ਚੇਅਰਮੈਨ ਇੰਜੀ. ਜਨੇਸ਼ ਗਰਗ ਦੇ ਜਨਮ ਦਿਨ ਦੀ ਖੁਸ਼ੀ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਾਂਝੇ ਤੌਰ ਤੇ ਸਕੂਲ ਕੈਂਪਸ ਅਤੇ ਇਸਦੇ ਆਲੇ-ਦੁਆਲੇ ਨੂੰ ਹਰਾ-ਭਰਾ ਰੱਖਣ ਦੇ ਮੰਤਵ ਨਾਲ ਪੌਦੇ ਲਾਏ। ਪੌਦੇ ਲਾਉਣ ਦੀ ਸ਼ੁਰੂਆਤ ਆਈ.ਐਸ.ਐਫ. […]

Continue Reading