ਮੁਸਕਾਨ ਨੇ ਪੰਜਾਬ ਵਿੱਚੋਂ 6 ਵਾਂ ਸਥਾਨ ਤੇ ਫਿਰੋਜ਼ਪੁਰ ਵਿੱਚੋਂ  ਪਹਿਲਾ  ਸਥਾਨ ਪ੍ਰਾਪਤ ਕੀਤਾ

ਮੋਗਾ 29 ਜੂਨ ( ਚਰਨਜੀਤ ਸਿੰਘ ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆ ਵਿਚੋਂ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਾਂ ਵਾਲਾ ਖਾਸ ਦੀ ਵਿਦਿਆਰਥਣ ਮੁਸਕਾਨ ਨੇ ਪੰਜਾਬ ਵਿੱਚੋਂ 6 ਵਾਂ ਸਥਾਨ ਤੇ ਫਿਰੋਜ਼ਪੁਰ ਵਿੱਚੋਂ  ਪਹਿਲਾ  ਸਥਾਨ ਪ੍ਰਾਪਤ ਕੀਤਾ । ਸਮੂਹ ਸਕੂਲ ਸਟਾਫ਼ ਅਤੇ ਮਾਪਿਆਂ ਨੂੰ ਬਹੁਤ ਬਹੂਤ ਮੁਬਾਰਕਾ  

Continue Reading

ਨਸ਼ਾ ਸਿਹਤ ਲਈ ਹਾਨੀਕਾਰਕ ਹੈ -ਡਾ ਰਾਜੇਸ਼ ਅੱਤਰੀ

ਮੋਗਾ 24 ਜੂਨ (ਚਰਨਜੀਤ ਸਿੰਘ): ਮਾਨਯੋਗ ਸਿਵਲ ਸਰਜਨ ਮੋਗਾ ਡਾਕਟਰ ਹਤਿੰਦਰ ਕੌਰ ਕਲੇਰ ਦੇ ਹੁਕਮਾ ਮੁਤਾਬਿਕ ਨਸ਼ਾ ਮੁਕਤ ਅਭਿਆਨ ਦੇ ਬੈਨਰ ਹੇਠ ” ਅੰਤਰ-ਰਾਸ਼ਟਰੀ ਨਸ਼ਾ ਦੁਰਵਰਤੌ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ”ਨਰਸਿੰਗ ਸਕੂਲ ਸਿਵਲ ਹਸਪਤਾਲ ਮੋਗਾ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਇਸ ਮੌਕੇ ਡਾਕਟਰ ਰਾਜੇਸ਼ ਅੱਤਰੀ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਨੇ ਮੁਖ ਮਹਿਮਾਨ ਵਜੋ ਸ਼ਿਰਕਤ ਕੀਤੀ। […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੀਆਂ ਛੱਤਾਂ ਦਾ ਜਾਇਜ਼ਾ

ਮੋਗਾ, 24 ਜੂਨ (ਚਰਨਜੀਤ ਸਿੰਘ) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਜ਼ਿਲਾ ਮੁੱਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਉਣ ਕਿ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਪਹਿਲਾਂ ਆਪਣੇ ਅਧੀਨ ਆਉਂਦੀਆਂ ਦਫ਼ਤਰੀ ਇਮਾਰਤਾਂ ਦੀਆਂ ਛੱਤਾਂ ਦੀ ਸਫ਼ਾਈ ਕਰਵਾ ਲਈ ਜਾਵੇ। ਉਨਾਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਬਲਾਕਾਂ ਦੀਆਂ ਇਮਾਰਤੀ ਛੱਤਾਂ ਦਾ ਖੁਦ […]

Continue Reading

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹੋਇਆ ਸਵੈ-ਰੋਜ਼ਗਾਰ ਜਾਗਰੂਕਤਾ ਕੈਂਪ ਦਾ ਆਯੋਜਨ

ਮੋਗਾ, 24 ਜੂਨ(ਚਰਨਜੀਤ ਸਿੰਘ): ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵਿਖੇ ਇੱਕ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਐਸ.ਸੀ. ਕਾਰਪੋਰੇਸ਼ਨ ਮੋਗਾ, ਬੀ.ਸੀ. ਕਾਰਪੋਰੇਸ਼ਨ ਮੋਗਾ, ਡੇਅਰੀ ਵਿਕਾਸ ਮੋਗਾ, ਲੀਡ ਬੈਂਕ ਮੋਗਾ, ਜਿਲ੍ਹਾ ਉਦਯੋਗ ਕੇਂਦਰ ਮੋਗਾ ਦੇ ਨੁਮਾਇੰਦਿਆਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਕੈਂਪ ਵਿੱਚ ਇਹਨਾਂ ਵਿਭਾਗਾਂ ਦੁਆਰਾ ਚਲਾਈਆਂ ਜਾਣ ਵਾਲੀਆਂ […]

Continue Reading

4 ਤੋਂ 8 ਜੁਲਾਈ ਤੱਕ ਲੱਗਣਗੇ ਅਲਿਮਕੋ ਅਸਿਸਮੈਂਟ ਕੈਂਪ, ਸੀ.ਐਚ.ਸੀ. ਸੈਂਟਰਾਂ ਵਿੱਚ ਰਜਿਸਟ੍ਰੇਸ਼ਨ ਸ਼ੁਰੂ

ਮੋਗਾ, 24 ਜੂਨ (ਚਰਨਜੀਤ ਸਿੰਘ) : ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮੋਗਾ ਵਿੱਚ ਪੰਜ ਰਜਿਸਟ੍ਰੇਸ਼ਨ ਕੈਂਪ […]

Continue Reading

ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦੇ ਸਾਈਕਲ ਸਟੈਂਡ ਦਾ 4 ਜੁਲਾਈ ਨੂੰ ਦਿੱਤਾ ਜਾਵੇਗਾ ਠੇਕਾ

ਨਿਹਾਲ ਸਿੰਘ ਵਾਲਾ (ਮੋਗਾ) 23 ਜੂਨ (ਚਰਨਜੀਤ ਸਿੰਘ): ਹਰ ਆਮ ਅਤੇ ਖਾਸ ਨੂੰ ਸੂਚਿਤ ਕਰਦਿਆਂ ਤਹਿਸੀਲਦਾਰ ਨਿਹਾਲ  ਸਿੰਘ ਵਾਲਾ ਸ੍ਰੀ ਦੀਪਕ ਸ਼ਰਮਾ ਨੇ ਦੱਸਿਆ ਕਿ ਮਿਤੀ 4 ਜੁਲਾਈ 2022 ਨੂੰ ਸਵੇਰੇ 11 ਵਜੇ ਇਸ ਦਫ਼ਤਰ ਵਿਖੇ ਸਾਲ 2022-23 ਮਿਤੀ 1-7-2022 ਤੋਂ 31-5-2023 ਤੱਕ ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦਾ ਸਾਈਕਲ ਸਟੈਂਡ ਦਾ ਠੇਕਾ ਦਿਤਾ ਜਾਣਾ […]

Continue Reading

ਜ਼ਿਲ੍ਹਾ ਰੋਜ਼ਗਾਰ ਦਫ਼ਤਰ ਮੋਗਾ ਵਿਖੇ 23 ਜੂਨ ਨੂੰ ਲੱਗੇਗਾ ਸਵੈ ਰੋਜ਼ਗਾਰ ਜਾਗਰੂਕਤਾ ਕੈਂਪ

ਮੋਗਾ, 22 ਜੂਨ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਇੱਕ ਸਵੈ-ਰੋਜ਼ਗਾਰ ਕੈਂਪ ਮਿਤੀ 23 ਜੂਨ, 2022 ਨੂੰ ਲਗਾਇਆ ਜਾ ਰਿਹਾ ਹੈ। ਇਹ ਕੈਂਪ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਥੀਮ ਤਹਿਤ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਸ੍ਰੀਮਤੀ […]

Continue Reading

ਫਲਾਂ ਅਤੇ ਹੋਰ ਫ਼ਸਲਾਂ ਦੀ ਪ੍ਰੋਸੈਸਿੰਗ ਲਈ 2 ਕਰੋੜ ਰੁਪਏ ਤੱਕ ਦੇ ਕਰਜ਼ੇ ਦੇ ਵਿਆਜ ’ਤੇ 3 ਪ੍ਰਤੀਸ਼ਤ ਮਿਲਦੀ ਹੈ ਛੋਟ

ਮੋਗਾ, 21 ਜੂਨ ( Charanjit Singh ) : ਬਾਗਬਾਨੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਐਗਰੀਕਲਚਰ ਇੰਨਫਰਾਸਟਰਕਚਰ ਫੰਡ ਸਕੀਮ ਬਾਰੇ ਜ਼ਿਲਾ ਪੱਧਰੀ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਵਿੱਚ ਕੇ.ਪੀ.ਐਮ.ਜੀ ਅਡਵਾਈਜਰੀ ਸਰਵਿਸ ਵਲੋਂ ਸ਼੍ਰੀਮਤੀ ਰਵਦੀਪ ਕੌਰ ਨੇ ਵੱਖ-ਵੱਖ ਬਾਗਬਾਨੀ ਖੇਤਰ ਨਾਲ ਸਬੰਧਿਤ ਕੋਲਡ ਸਟੋਰ ਮਾਲਕਾਂ, ਅਗਾਂਹਵਧੂ ਬਾਗਬਾਨਾਂ, ਬੈਕਾਂ ਅਤੇ ਹੋਰ ਵਿਭਾਗਾਂ ਦੇ […]

Continue Reading

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਆਈ ਐਸ ਐਫ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਾਇਆ

ਮੋਗਾ, 21 ਜੂਨ ( Charanjit Singh ) – ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਆਈ ਐਸ ਐਫ ਕਾਲਜ ਵਿਖੇ ਕਰਾਇਆ ਗਿਆ, ਜਿਸ ਵਿਚ ਸ੍ਰ ਸਤਵੰਤ ਸਿੰਘ ਐੱਸ ਡੀ ਐੱਮ ਮੋਗਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਸ੍ਰ ਨਵਦੀਪ ਸਿੰਘ ਬਰਾੜ, ਕਾਲਜ ਪ੍ਰਬੰਧਕ ਸ਼੍ਰੀ ਪਰਵੀਨ ਕੁਮਾਰ, ਨਵਦੀਪ ਸਿੰਘ […]

Continue Reading

ਜ਼ਿਲ੍ਹਾ ਮੋਗਾ ਵਿੱਚ ਲੱਗਣ ਵਾਲੇ ਅਲਿਮਕੋ ਕੈਂਪਾਂ ਦੀਆਂ ਤਰੀਕਾਂ ਦਾ ਐਲਾਨ 4 ਜੁਲਾਈ ਤੋਂ 8 ਜੁਲਾਈ ਤੱਕ ਵੱਖ ਵੱਖ ਥਾਂ ਉੱਤੇ ਲੱਗਣਗੇ ਕੈਂਪ

ਮੋਗਾ, 20 ਜੂਨ ( Charanjit Singh ) – ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮੋਗਾ ਵਿੱਚ ਪੰਜ […]

Continue Reading