ਔਸ਼ਧੀ ਸਟੋਰ ਦੀਆਂ ਦਵਾਈਆਂ ਵਰਤਣ ਨੂੰ ਬਡਾਵਾ ਦੇਣ ਲਈ ਡਿਪਟੀ ਕਮਿਸ਼ਨਰ ਵੱਲੋਂ ਆਈ.ਐਮ.ਏ. ਨੂੰ ਅਪੀਲ
ਮੋਗਾ 7 ਦਸੰਬਰ (Charanjit Singh ) ਜਨ ਔਸ਼ਧੀ ਸਟੋਰ, ਮੋਗਾ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਅਤੇ ਇਸ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੱੈਡ ਕਰਾਸ ਸੋਸਇਟੀ ਸ਼੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜਨ ਔਸ਼ਧੀ ਡਰੱਗ ਸਟੋਰ ਮੋਗਾ ਦੀ ਪਰਚੇਜ਼ ਕਮ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ […]
Continue Reading
