ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਫੇਰ ਸੁਰਖੀਆਂ ਵਿੱਚ

ਮੋਗਾ 6 ਅਗਸਤ ( ਚਰਨਜੀਤ ਸਿੰਘ )  ਜਿਲ੍ਹਾ ਪੱਧਰੀ ਹੋਏ ਪੇਂਟਿੰਗ ਮੁਕਾਬਲੇ ਵਿੱਚ ਜਸ਼ਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਇਸ ਮੌਕੇ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਅਤੇ ਕਲਾਸ ਇੰਚਾਰਜ ਮੈਡਮ ਛਿੰਦਰਪਾਲ ਕੌਰ ,ਪੰਜਾਬੀ ਰੇਸ਼ਮ ਸਿੰਘ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਆਪ ਜੀ ਦੀ ਜਾਣਕਾਰੀ ਲਈ ਦੱਸ ਦੇਈਏ ਕਿ  […]

Continue Reading

ਜਿ਼ਲ੍ਹਾ ਮੋਗਾ ਵਿੱਚ ਪਸ਼ੂਆਂ ਵਿਚ ਪਾਈ ਜਾ ਰਹੀ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਅ ਲਈ 25 ਟੀਮਾਂ ਗਠਿਤ: ਡਿਪਟੀ ਕਮਿਸ਼ਨਰ

ਮੋਗਾ, 6 ਅਗਸਤ ( Charanjit Singh)  ਪਸ਼ੂਆਂ ਵਿੱਚ ਲੰਪੀ ਸਕਿਨ (ਐਲ.ਐਸ.ਡੀ) ਦੀ ਬਿਮਾਰੀ ਇੱਕ ਨਵਾਂ ਵਾਇਰਸ ਹੈ ਅਤੇ ਦੂਜੇ ਜਿ਼ਲ੍ਹੇ ਦੇ ਮੁਕਾਬਲੇ ਮੋਗਾ ਜ਼ਿਲ੍ਹੇ ਵਿੱਚ ਇਸ ਦਾ ਪ੍ਰਭਾਵ ਘੱਟ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ 24 ਘੰਟੇ ਇਸ ਬਿਮਾਰੀ […]

Continue Reading

13 ਤੋਂ 15 ਅਗਸਤ ਤੱਕ ਜ਼ਿਲ੍ਹਾ ਵਾਸੀ ਆਪਣੇ ਘਰਾਂ ਉੱਤੇ ਤਿਰੰਗਾ ਲਹਿਰਾਉਣ – ਡਿਪਟੀ ਕਮਿਸ਼ਨਰ

ਮੋਗਾ, 4 ਅਗਸਤ ( Charanjit Singh) ਦੇਸ਼ ਦੇ ਕੌਮੀ ਝੰਡੇ ਦੇ ਮਾਣ ਸਨਮਾਨ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਯੋਗ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਉਤੇ 13 ਤੋਂ 15 ਅਗਸਤ […]

Continue Reading

ਵਧੀਕ ਜ਼ਿਲਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

ਮੋਗਾ, 4 ਅਗਸਤ ਵਧੀਕ ਜ਼ਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਸੁਭਾਸ਼ ਚੰਦਰ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਸਤੰਬਰ, 2022 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ […]

Continue Reading

ਸੰਕਲਪ ਪ੍ਰੋਗਰਾਮ’ਤਹਿਤ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ-ਏ.ਡੀ.ਸੀ. (ਜ)

ਮੋਗਾ, 3 ਅਗਸਤ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲਾ, ਭਾਰਤ ਸਰਕਾਰ ਦੇ ‘ਸੰਕਲਪ ਪ੍ਰੋਗਰਾਮ’ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਹੁਨਰਮੰਦ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਪ੍ਰਤੀ ਉਤਸ਼ਾਹਿਤ ਕਰਨ ਹਿੱਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਵੱਲੋਂ ਟੂਲ ਕਿੱਟਾਂ ਵੰਡੀਆਂ ਗਈਆਂ। ਇਸ ਵਿੱਚ ਵੈਲਡਰ, ਮੋਟਰ ਵਹੀਕਲ ਮਕੈਨਿਕ, ਟਰੈਕਟਰ ਮਕੈਨਿਕ, ਇਲੈਟ੍ਰੀਸ਼ੀਅਨ ਆਦਿ ਦੇ 13 ਉਮੀਦਵਾਰ ਸ਼ਾਮਿਲ ਸਨ। […]

Continue Reading

ਪਿੰਡ ਦੀਦਾਰੇਵਾਲਾ ਵਿਖੇ ਵਿਕਸਤ ਕੀਤਾ ਜਾਵੇਗਾ ‘ਮਿੰਨੀ ਫਾਰੈਸਟ’

ਪਿੰਡ ਦੀਦਾਰੇਵਾਲਾ/ਨਿਹਾਲ ਸਿੰਘ ਵਾਲਾ, 2 ਅਗਸਤ ( Charanjit Singh )  ਪੰਜਾਬ ਸਰਕਾਰ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਦੀਦਾਰੇਵਾਲਾ ਵਿਖੇ ‘ਮਿੰਨੀ ਫਾਰੈਸਟ’ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਦੇ ਕੰਮ ਦਾ ਬੂਟਾ ਲਗਾ ਕੇ ਉਦਘਾਟਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ। ਇਸ ਮੌਕੇ ਡਿਪਟੀ […]

Continue Reading

ਮੋਗਾ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਚੜਾਉਣਗੇ ਤਿਰੰਗਾ

ਮੋਗਾ, 2 ਅਗਸਤ ( Charanjit Singh) – ਸਾਲ 2022 ਦਾ ਜ਼ਿਲਾ ਪੱਧਰੀ 15 ਅਗਸਤ ਆਜ਼ਾਦੀ ਦਿਵਸ ਸਮਾਗਮ ਦਾਣਾ ਮੰਡੀ ਮੋਗਾ ਵਿਖੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਸ ਵਾਰ ਦਾ ਸਮਾਗਮ ਦੇਸ਼ ਦੀ ਅਜ਼ਾਦੀ ਦੇ 75ਵੇਂ ਅੰਮਿ੍ਰਤ ਮਹਾਂਉਤਸਵ ਨੂੰ ਸਮਰਪਿਤ ਹੋਵੇਗਾ, ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਫੂਡ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, […]

Continue Reading

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਮੋਗਾ, 2 ਅਗਸਤ  ਵਧੀਕ ਜ਼ਿਲ੍ਹਾ ਮੈਂਜਿਸਟ੍ਰੇਟ ਮੋਗਾ ਸ੍ਰੀ ਸੁਭਾਸ਼ ਚੰਦਰ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਸਤੰਬਰ 2022 ਤੱਕ ਲਾਗੂ ਰਹਿਣਗੇ। ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ […]

Continue Reading

ਸਿਵਲ ਹਸਪਤਾਲ ਢੁੱੱਡੀਕੇ ਵਿਖੇੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ

ਢੁੱੱਡੀਕੇ, (ਮੋਗਾ) 1 ਅਗਸਤ : ਸਿਵਲ ਸਰਜਨ ਮੋਗਾ ਡਾ. ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਢੁੱੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਦੀ ਅਗਵਾਈ ਹੇਠ ਬੀਤੇ ਦਿਨੀਂ ਸਿਵਲ ਹਸਪਤਾਲ ਢੁੱੱਡੀਕੇ ਅਤੇ ਸਮੂਹ ਹੈਲਥ ਵੈਲਨੈਸ ਸੈਂਟਰਾਂ ਵਿਖੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ ਗਿਆ । ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਝੱਮਟ ਨੇ ਹੈਪਾਟਾਈਟਸ ਸਬੰਧੀ ਆਮ ਜਨਤਾ […]

Continue Reading

ਸਮਾਰਟ ਸਕੂਲ ਗੰਗਾ ਅਬਲੂ ਵਿਖੇ ਗਣਿਤ ਮੇਲਾ ਕਰਵਾਇਆ

ਮੋਗਾ ੩੦ ਜੁਲਾਈ ( ਚਰਨਜੀਤ ਸਿੰਘ )ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ “ਪਡ਼੍ਹੋ ਪੰਜਾਬ, ਪਡ਼੍ਹਾਓ ਪੰਜਾਬ” ਅਧੀਨ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਭੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਵਿਖੇ ਛੇਵੀਂ ਤੋਂ ਦਸਵੀਂ ਸ਼੍ਰੇਣੀ […]

Continue Reading