WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਸੇਵਾ ਕੇਂਦਰਾਂ ‘ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ

ਫਾਰਮ ਟੂਰਿਜ਼ਮ ਤੇ ਬੈਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਹੁਣ ਜ਼ਿਲ੍ਹੇ ਦੇ ਸਮੂਹ ਕੇਂਦਰਾਂ ਵਿੱਚ ਹੋਣਗੀਆਂ ਉਪਲੱਬਧ - ਡਿਪਟੀ ਕਮਿਸ਼ਨਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 21 ਅਕਤੂਬਰ (Charanjit Singh)  ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।
ਸ੍ਰੀ ਨਈਅਰ ਨੇ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਹੁਣ ਜ਼ਿਲ੍ਹੇ ਦੇ ਸਮੂਹ ਕੇਂਦਰਾਂ ਵਿੱਚ ਉਪਲੱਬਧ ਹੋਣਗੀਆਂ।
ਉਨ੍ਹਾਂ ਕਿਹਾ ਕਿ ਕਿਸਾਨ ਟੂਰਿਜ਼ਮ ਸਕੀਮ ਅਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮ ਲਈ ਸੇਵਾ ਫੀਸ 50 ਰੁਪਏ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੇਵਾਵਾਂ ਦੇ ਗੋਲਡ ਕੈਟਾਗਰੀ ਲਈ ਸਰਕਾਰੀ ਫੀਸ 5 ਹਜ਼ਾਰ ਰੁਪਏ ਤੇ ਸਿਲਵਰ ਕੈਟਾਗਰੀ ਲਈ ਸਰਕਾਰੀ ਫੀਸ 3 ਹਜ਼ਾਰ ਰੁਪਏ ਰੱਖੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬਿਨੈਕਾਰ ਖੁਦ ਵੀ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਲਿੰਕ https://eservices.punjab.gov.in ‘ਤੇ ਜਾ ਕੇ ਇਨ੍ਹਾਂ ਸੇਵਾਵਾਂ ਲਈ ਅਪਲਾਈ ਕਰ ਸਕਦਾ ਹੈ ਤੇ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਲੋੜੀਂਦੇ ਦਸਤਾਵੇਜ਼ ਸਮੇਤ ਲਿਜਾ ਕੇ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਕਿਸੇ ਵੀ ਦਫ਼ਤਰ ਵਿੱਚ ਕੋਈ ਵੀ ਦਸਤਾਵੇਜ਼ ਜਮ੍ਹਾਂ ਕਰਾਉਣ ਲੋੜ ਨਹੀਂ ਹੈ।
Fast News Punjab

Related Articles

Back to top button