WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਟੈਕਨੀਕਲ ਸਟਾਫ਼ ਨਾਲ ਕੀਤੀ ਮੀਟਿੰਗ

ਪ੍ਰੋਜਾਈਡਿੰਗ ਅਧਿਕਾਰੀਆਂ ਅਤੇ ਮਾਈਕਰੋ ਅਬਜ਼ਰਵਰਾਂ ਦੀ ਨਿਯੁਕਤੀ ਸਬੰਧੀ ਡਾਟਾਬੇਸ ਤਿਆਰ ਕਰਨ ਦੀ ਕੀਤੀ ਹਦਾਇਤ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 19 ਅਕਤੂਬਰ(Charanjit Singh)ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੋਗਾ ਦੇ ਮੌਜੂਦਾ 804 ਪੋਲਿੰਗ ਸਟੇਸ਼ਨਾਂ ਲਈ ਪੋਲਿੰਗ ਅਤੇ ਪ੍ਰੋਜਾਈਡਿੰਗ ਅਧਿਕਾਰੀਆਂ ਅਤੇ ਮਾਈਕ੍ਰੋ ਅਬਜ਼ਰਬਰਾਂ ਦੀ ਨਿਯੁਕਤੀ ਲਈ ਸਮੇਂ ਸਿਰ ਡਾਟਾਬੇਸ ਤਿਆਰ ਕਰਨ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ਼੍ਰੀ ਹਰੀਸ਼ ਨਾਈਅਰ ਵੱਲੋਂ ਅੱਜ ਪ੍ਰਸ਼ਾਸਨਿਕ ਕੰਪਲੈਕਸ ਵਿੱਚ ਜ਼ਿਲ੍ਹੇ ਵਿੱਚ ਪੈਂਦੇ ਸੂਬਾ ਅਤੇ ਕੇਂਦਰ ਸਰਕਾਰ ਦੇ ਸਾਰੇ ਵਿਭਾਗਾਂ ਦੇ ਮੁੱਖੀਆਂ ਅਤੇ ਟੈਕਨੀਕਲ ਸਟਾਫ਼ ਨਾਲ ਮੀਟਿੰਗ ਕੀਤੀ।
ਇਸ ਮੀਟਿੰਗ ਦੌਰਾਨ 31 ਕਾਲਮਾਂ ਵਾਲੇ ਪ੍ਰੋਫਾਰਮੇ ਵਿੱਚ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਐਡਹਾਕ, ਕੰਟਰੈਕਚੂਅਲ, ਆਊਟਸੋਰਸ ਕਰਮਚਾਰੀਆਂ ਦੀ ਸੂਚਨਾ ਐਨ.ਆਈ.ਸੀ. ਪੰਜਾਬ ਵੱਲੋਂ ਤਿਆਰ ਕੀਤੇ ਗਏ ”ਡਾਈਸ ਸਾਫਟਵੇਅਰ ਅਤੇ ਕੈਪਸੂਲ” ‘ਚ ਪ੍ਰਾਪਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਵੋਟਿੰਗ ਅਤੇ ਪੋਲਿੰਗ ਪ੍ਰਕੀਰਿਆ ਨੂੰ ਉਚਿਤ ਅਤੇ ਨਿਰਵਿਘਨ ਢੰਗ ਨਾਲ ਪੂਰਾ ਕਰਨ ਲਈ ਪੋਲਿੰਗ ਸਟਾਫ਼ ਦੀ ਨਿਯੁਕਤੀ ਕੀਤੀ ਜਾਣੀ ਹੈ। ਉਨ੍ਹਾਂ ਵੱਲੋਂ ਵੋਟਿੰਗ ਦੇ ਕੰਮ ਦੀ ਮਹੱਤਤਾ ਨੂੰ ਦੇਖਦੇ ਹੋਏ ਸਾਰੇ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਵਿਭਾਗਾਂ ਦੇ ਸਬੰਧਤ ਸਟਾਫ਼ ਦੇ ਡਾਟੇ ਦੀ ਹਾਰਡ ਅਤੇ ਸਾਫਟ ਕਾਪੀ ਮਿਤੀ 01.11.2021 ਤੱਕ ਐਨ.ਆਈ.ਸੀ. ਦਫਤਰ ਦੇ ਕਮਰਾ ਨੰ.1, ਗਰਾਊਂਡ ਫਲੌਰ, ਸਤਲੁਜ ਬਲਾਕ, ਜਿਲ੍ਹਾ ਪ੍ਰੰਬਧਕੀ ਕੰਪਲੈਕਸ, ਮੋਗਾ ਵਿੱਚ ਜਮ੍ਹਾਂ ਕਰਵਾਈਆਂ ਜਾਣ, ਜਿਸ ਨਾਲ ਅਗਾਮੀ ਵਿਧਾਨ ਸਭਾ ਚੋਣਾਂ-2022 ਲਈ ਪੋਲਿੰਗ ਪ੍ਰੋਜਾਈਡਿੰਗ ਅਤੇ ਮਾਈਕ੍ਰੋ ਅਬਜ਼ਰਬਰਾਂ ਦੀ ਨਿਯੁਕਤੀ ਦਾ ਡਾਟਾ ਸਮੇਂ ਸਿਰ ਤਿਆਰ ਕੀਤਾ ਜਾ ਸਕੇ।
Fast News Punjab

Related Articles

Back to top button