WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਤਾਜਾ ਖਬਰਾਂ

ਕਲੀਨ ਇੰਡੀਆ ਮੁਹਿੰਮ ਨੂੰ ਬਲਾਕ ਬਾਘਾਪੁਰਾਣਾ ਵਿੱਚ ਭਰਵਾਂ ਹੁੰਗਾਰਾ

ਮਾੜੀ ਮੁਸਤਫਾ ਦੇ ਸਰਕਾਰੀ ਸਕੂਲ ਵਿੱਚ ਪਲਾਸਟਿਕ ਦੀ ਵਰਤੋਂ ਘਟਾਉਣ ਤਹਿਤ ਜਾਗਰੂਕਤਾ ਪ੍ਰੋਗਰਾਮ ਕੀਤਾ ਆਯੋਜਿਤ-ਗੁਰਭੇਜ਼ ਸਿੰਘ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 26 ਅਕਤੂਬਰ(Charanjit Singh)ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਅਕਤੂਬਰ ਮਹੀਨੇ ਵਿੱਚ ਸਵੱਛ ਭਾਰਤ (ਕਲੀਨ ਇੰਡੀਆ) ਨਾਂ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਸ਼ਟਰੀ ਯੁਵਾ ਵਲੰਟੀਅਰ ਬਲਾਕ ਬਾਘਾਪੁਰਾਣਾ ਗੁਰਭੇਜ ਸਿੰਘ ਮਾੜੀ ਮੁਸਤਫਾ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਪੂਰੇ ਬਲਾਕ ਦੇ ਸਕੂਲਾਂ, ਯੂਥ ਕਲੱਬਾਂ ਅਤੇ ਵਲੰਟੀਅਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਯੂਥ ਅਫ਼ਸਰ ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਦੇ ਹਰ ਇਕ ਖੇਤਰ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾੜੀ ਮੁਸਤਫਾ ਵਿਖੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਦੇ ਮਕਸਦ ਨਾਲ ਇਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਡਰਾਇੰਗ ਪ੍ਰਤਿਯੋਗਤਾ ਕਰਵਾਉਣ ਦੇ ਨਾਲ-ਨਾਲ ਸਿੰਗਲ ਵਰਤੋਂ ਪਲਾਸਟਿਕ ਨੂੰ ਵੀ ਇਕੱਤਰ ਕੀਤਾ ਗਿਆ। ਇਸ ਸਮੇਂ ਬੋਲਦਿਆਂ ਸਕੂਲ ਦੇ ਮੁਖੀ ਸ੍ਰ. ਬਲਦੇਵ ਸਿੰਘ ਨੇ ਦੱਸਿਆ ਕਿ ਇਹ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ। ਇਸ ਵਿੱਚ ਸਾਨੂੰ ਸਾਰਿਆਂ ਨੂੰ ਵਧ-ਚੜ ਕੇ ਹਿੱਸਾ ਲੈਣਾ ਚਾਹੀਦਾ ਹੈ।ਇਸ ਮੌਕੇ ਵਲੰਟੀਅਰਾਂ ਵੱਲੋਂ ਦੋ ਸੌ ਕਿੱਲੋ ਪਲਾਸਟਿਕ ਨੂੰ ਇਕੱਠਾ ਕਰਕੇ ਪਲਾਸਟਿਕ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।
ਇਸ ਸਮੇਂ ਯੂਥ ਕਲੱਬ ਦੇ ਮੈਂਬਰਾਂ ਤੋਂ ਇਲਾਵਾ ਸਕੂਲ ਮੁਖੀ ਬਲਦੇਵ ਸਿੰਘ, ਮਹਿੰਦਰ ਕੁਮਾਰ, ਸਤਵੀਰ ਕੌਰ, ਮਨਜਿੰਦਰ ਕੌਰ, ਓਮ ਪ੍ਰਕਾਸ਼, ਸਹਿਜਪ੍ਰੀਤ ਸਿੰਘ, ਰੇਸ਼ਮ ਸਿੰਘ, ਜਗਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
Fast News Punjab

Related Articles

Back to top button