WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅੱਜ ਦਾ ਵਿਚਾਰਅਨੋਖੇ ਅਜੂਬੇਅਪਰਾਧਸਿੱਖਿਆਖੇਡਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਦੁਰਘਟਨਾਦੇਸ਼ਧਰਮਫੋਟੋ ਗੈਲਰੀਮਨੋਰੰਜਨਮੁਫਤ ਜੋਇਨ ਕਰੋਮੂਵੀ ਰੀਵਿਊਰਾਜਰਾਜਨੀਤੀਵਪਾਰਵਿਸ਼ਵ

ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਉਪਲੱਬਧ: ਡਿਪਟੀ ਕਮਿਸ਼ਨਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 12 ਨਵੰਬਰ   (Charanjit Singh)  ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ। ਉਨਾਂ ਦੱਸਿਆ ਕਿ ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਆਨਲਾਈਨ ਫਾਇਰ ਐਨ.ਓ.ਸੀ. (ਇਤਰਾਜ਼ਹੀਣਤਾ ਸਰਟੀਫਿਕੇਟ) ਅਪਲਾਈ ਕਰਨਾ, ਪਾਣੀ ਦੇ ਬਿੱਲ ਦਾ ਟਾਈਟਲ ਬਦਲਣਾ, ਸੀਵਰੇਜ ਬਿੱਲ ਦਾ ਟਾਈਟਲ ਬਦਲਣਾ (ਕੁਨੈਕਸ਼ਨ ਕਿਸੇ ਹੋਰ ਦੇ ਨਾਮ ਕਰਨਾ) ਸ਼ਾਮਲ ਹਨ। ਉਨਾਂ ਦੱਸਿਆ ਕਿ ਇਨਾਂ ਸੇਵਾਵਾਂ ਲਈ ਬਿਨੈਕਾਰ ਨੇੜੇ ਦੇ ਸੇਵਾ ਕੇਂਦਰਾਂ ‘ਚ ਅਪਲਾਈ ਕਰ ਸਕਦੇ ਹਨ।
Fast News Punjab

Related Articles

Back to top button