ਗੰਗਾ ਸਕੂਲ ਵਿੱਚ ਸਾਇੰਸ ਮੇਲਾ ਕਰਵਾਇਆ ਗਿਆ

ਸਿੱਖਿਆ ਖੇਡ ਤਾਜਾ ਖਬਰਾਂ ਤਾਜ਼ਾ ਖਬਰਾਂ ਫੋਟੋ ਗੈਲਰੀ ਰਾਜਨੀਤੀ

ਮੋਗਾ 22 ਨਵੰਬਰ ( ਚਰਨਜੀਤ ਸਿੰਘ ਗਾਹਲਾ )ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸਰਦਾਰ ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰੀ ਹਰਸਿਮਰਨ ਸਿੰਘ ਅਤੇ ਬਲਾਕ ਮੈਂਟਰ ਜਤਿਨ ਸੇਠੀ ਜੀ ਦੀ ਯੋਗ ਅਗਵਾਈ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਵਿਖੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਾਇੰਸ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਸਾਇੰਸ ਮੇਲਾ ਕਰਵਾਇਆ ਗਿਆ ਇਸ ਮੌਕੇ ਪ੍ਰਿੰਸੀਪਲ ਸਰਦਾਰ ਸਾਧੂ ਸਿੰਘ ਰੋਮਾਣਾ ਜੀ ਨੇ ਦੱਸਿਆ ਕਿ ਇਸ ਮੌਕੇ ਤੇ ਕੁੱਲ ਚਾਲੀ ਐਕਟੀਵਿਟੀਆਂ ਕਰਵਾਈਆਂ ਗਈਆਂ ਅਤੇ ਤਿੰਨ ਤਿੰਨ ਬੱਚਿਆਂ ਦੇ ਗਰੁੱਪ ਬਣਾ ਕੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਸੁਮਿਤਾ ਦੇਵੀ ਦੇ ਗਰੁੱਪ ਨੇ ਪਹਿਲਾ ਸਥਾਨ ਹੁਸਨਪ੍ਰੀਤ ਦੇ ਗਰੁੱਪ ਨੇ ਦੂਜਾ ਸਥਾਨ ਅਤੇ ਰਾਮ ਸਿੰਘ ਕਲਾਸ ਦਸਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਇਸ ਮੇਲੇ ਦਾ ਸਮੁੱਚਾ ਪ੍ਰਬੰਧ ਸਾਇੰਸ ਮਿਸਟ੍ਰੈਸ ਮਿਨਾਕਸ਼ੀ ਅਤੇ ਸੂਬਾ ਸਿੰਘ ਨੇ ਕੀਤਾ ਇਸ ਮੌਕੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਗੁਰਬਖਸ਼ ਸਿੰਘ ਅਲਪਨਾ ਖੇੜਾ ਮਾਇਆ ਦੇਵੀ ਸਰਬਜੀਤ ਕੌਰ ਕੋਮਲ ਰਾਣੀ ਕੁਲਦੀਪ ਸਿੰਘ ਕੰਪਿਊਟਰ ਅਧਿਆਪਕ ਲਕਸ਼ਮੀ ਦੇਵੀ ਗਗਨ ਜੈਨ ਗਗਨਦੀਪ ਸਿੰਘ ਰੇਸ਼ਮ ਸਿੰਘ ਹਰਜੀਤ ਸਿੰਘ ਹਾਜ਼ਰ ਸਨ

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

 

Fast News Punjab