WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਤਾਜਾ ਖਬਰਾਂਤਾਜ਼ਾ ਖਬਰਾਂਰਾਜ

ਦਿਵਿਆਂਗਜਨ ਅਤੇ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਮਿਲੇਗੀ ਪੋਸਟ ਬੈਲਟ ਜਰੀਏ ਵੋਟ ਪਾਉਣ ਦੀ ਸਹੂਲਤ

ਨੌਜਵਾਨਾਂ ਦੀ ਵੋਟਿੰਗ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਗਤੀਵਿਧੀਆਂ ਜੰਗੀ ਪੱਧਰ 'ਤੇ ਜਾਰੀ-ਡਿਪਟੀ ਕਮਿਸ਼ਨਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 3 ਦਸੰਬਰ(Charanjit Singh)ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਅੱਜ ਦਿਵਿਆਂਗ ਵੋਟਰਾਂ ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਘਰ ਜਾ ਕੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੀ ਤਾਰੀਖ ਨਿਸ਼ਚਿਤ ਹੋਣ ਤੋਂ 3 ਦਿਨਾਂ ਦੇ ਅੰਦਰ ਅੰਦਰ ਸਾਰੇ ਬੀ.ਐਲ.ਓ.ਜ., 80 ਸਾਲ ਤੋਂ ਵਧੇਰੀ ਉਮਰ ਦੇ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਦੇ ਘਰ ਘਰ ਜਾ ਕੇ ਉਨ੍ਹਾਂ ਨਾਲ ਸੰਪਰਕ ਕਰਨਗੇ ਅਤੇ ਜੇਕਰ ਉਹ ਚਾਹਵਾਨ ਹੋਣਗੇ ਤਾਂ ਉਨ੍ਹਾਂ ਤੋਂ ਇੱਕ ਘੋਸ਼ਣਾ ਪੱਤਰ ਲਿਆ ਜਾਵੇਗਾ ਤਾਂ ਕਿ ਉਹ ਪੋਸਟ ਬੈਲਟ ਜਰੀਏ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਦਿਵਿਆਂਗਜਨ ਅਤੇ ਬਜ਼ੁਰਗ ਆਪਣੀ ਵੋਟ ਦਾ ਇਸਤੇਮਾਲ ਘਰ ਬੈਠੇ ਕਰ ਸਕਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੌਜਵਾਨ ਵੋਟਰਾਂ ਦੀ ਵੋਟਿੰਗ ਵਿੱਚ ਹਿੱਸੇਦਾਰੀ ਵਧਾਉਣ ਲਈ ਹਰ ਸੰਭਵ ਉਪਰਾਲੇ ਅਤੇ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਮਿਤੀ 4 ਦਸੰਬਰ, 2021 ਨੂੰ ਮੋਗਾ ਦੇ ਪਿੰਡਾਂ ਵਿੱਚ ਟਰੈਕਟਰ ਰੈਲੀ ਕੱਢ ਕੇ ਵੋਟਰ ਜਾਗਰੂਕਤਾ ਦਾ ਸੁਨੇਹਾ ਘਰ ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨੌਜਵਾਨ ਵੋਟਰਾਂ ਦੀ ਵੋਟਿੰਗ ਵਿੱਚ ਸ਼ਮਲੂੀਅਤ ਨੂੰ ਯਕੀਨੀ ਬਣਾਉਣ ਲਈ ਆਈਲੈਟਸ ਸੈਂਟਰਾਂ ਦੇ ਮੁੱਖੀਆਂ, ਸਕੂਲਾਂ/ਕਾਲਜਾਂ ਦੇ ਮੁੱਖੀਆਂ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ ਤਾਂ ਕਿ ਉਹ ਵੀ ਨੌਜਵਾਨਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕਰ ਸਕਣ।
Fast News Punjab

Related Articles

Back to top button