WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਹੁਣ , ਬਟਨ ਦਬਾਉਂਦਿਆਂ ਹੀ ਪਤਾ ਲੱਗ ਜਾਵੇਗਾ ਚੋਣ ਲੜ ਰਹੇ ਉਮੀਦਵਾਰ ਦਾ ਪਿਛੋਕੜ ਅਤੇ ਅਪਰਾਧਿਕ ਰਿਕਾਰਡ

ਉਮੀਦਵਾਰਾਂ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਲੈਣ ਹਿੱਤ ‘ਨੋਅ ਯੂਅਰ ਕੈਂਡੀਡੇਟ’ ਐਪ ਦੀ ਵਰਤੋਂ ਕਰੋ - ਜ਼ਿਲ੍ਹਾ ਚੋਣ ਅਫ਼ਸਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 24 ਜਨਵਰੀ ( Charanjit Singh )  ਰਾਜਨੀਤਕ ਪਾਰਟੀਆਂ ਲਈ, ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਨੂੰ ਚੋਣ ਲੜਨ ਲਈ ਚੁਣੇ ਜਾਣ ਸਬੰਧੀ ਵਾਜਿਬ ਸਪੱਸ਼ਟੀਕਰਨ ਪ੍ਰਕਾਸ਼ਿਤ ਕਰਨ ਨੂੰ ਲਾਜ਼ਮੀ ਬਣਾਉਣ ਤੋਂ ਬਾਅਦ, ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਵੋਟਰਾਂ ਲਈ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਨ ਲਈ ਇੱਕ ਮੋਬਾਈਲ ਐਪਲੀਕੇਸ਼ਨ ‘ਨੋਅ ਯੂਅਰ ਕੈਂਡੀਡੇਟ’ ਲਾਂਚ ਕੀਤੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ – ਕਮ – ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਦਿੱਤੀ।
ਜ਼ਿਲ੍ਹਾ ਮੋਗਾ ਦੇ ਵੋਟਰਾਂ ਨੂੰ ਇਸ ਐਪਲੀਕੇਸ਼ਨ ਨੂੰ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਉਹਨਾਂ ਨੇ ਕਿਹਾ ਕਿ ਇਹ ਐਪ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ  ਤਾਂ ਜੋ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ । ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।
ਰਿਟਰਨਿੰਗ ਅਫਸਰਾਂ ਨੂੰ ਐਪ ‘ਤੇ ਕੇਵਲ ਸਹੀ ਦਸਤਾਵੇਜ਼ ਅਪਲੋਡ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੰਦੇ ਹੋਏ ਉਹਨਾਂ ਨੇ ਕਿਹਾ ਕਿ ਉਮੀਦਵਾਰ ਅਪਰਾਧਿਕ ਪਿਛੋਕੜ ਨੂੰ ਦਰਸਾਉਣ ਲਈ ‘ਹਾਂ’ ਜਾਂ ‘ਨਹੀਂ’ ਵਾਲਾ ਚੈੱਕਬਾਕਸ ਟਿੱਕ ਕੀਤਾ ਜਾਵੇ ਅਤੇ ਉਮੀਦਵਾਰ ਵਲੋਂ ਔਫਲਾਈਨ ਨਾਮਜਦਗੀ ਸਮੇਂ ਜਮਾ ਕਰਵਾਏ ਗਏ ਸਕੈਨਡ  ਦਸਤਾਵੇਜ਼ ਹੀ ਅਪਲੋਡ ਕੀਤੇ ਜਾਣ। ਅਪਰਾਧਿਕ ਪਿਛੋਕੜ ਸਬੰਧੀ ਵੇਰਵੇ ਕੇ.ਵਾਈ.ਸੀ (ਨੋਅ ਯੂਅਰ ਕੈਂਡੀਡੇਟ) ਐਪ ਰਾਹੀਂ ਜਨਤਕ ਕੀਤੇ ਵੇਰਵਿਆਂ ਨਾਲ ਮੇਲ ਖਾਂਦੇ ਹੋਣੇ ਚਾਹੀਦੇ ਹਨ। ਰਿਟਰਨਿੰਗ ਅਫਸਰ ਵਲੋਂ ਵੇਰਵਿਆਂ ਨੂੰ ਦੁਬਾਰਾ ਤਸਦੀਕ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਮੀਦਵਾਰ ਦੁਆਰਾ ਜਮਾ ਕੀਤੇ ਗਏ ਵੇਰਵਿਆਂ ਦੇ ਅਨੁਸਾਰ ਹੀ ਚੈਕਬਾਕਸ ਨੂੰ “ਹਾਂ’’ ਜਾਂ “ਨਹੀਂ’’ ਵਜੋਂ ਉਚਿਤ ਢੰਗ ਨਾਲ ਚਿੰਨਿਤ ਕੀਤਾ ਗਿਆ ਹੋਵੇ।

Fast News Punjab

Related Articles

Back to top button