ਸਵੀਪ ਗਧੀਵਿਧੀਆਂ ਅਧੀਨ ਗੰਗਾ ਅਬਲੂ ਕੀ ਵਿਖੇ ਵੋਟਰ ਪੑਣ ਲਿਆ ਗਿਆ
ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਅਤੇ ਸਮੂਹ ਸਟਾਫ ਸਵੀਪ ਅਧੀਨ ਵੋਟਰ ਪ੍ਣ ਲੈਂਦੇ ਹੋਏ ਲੈਂਦੇ ਹੋਏ

ਮੋਗਾ 24 ਜਨਵਰੀ ( ਚਰਨਜੀਤ ਸਿੰਘ ) ਮਾਣਯੋਗ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਬਠਿੰਡਾ ਸ੍ਰੀ ਵਨੀਤ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਇਕਬਾਲ ਸਿੰਘ ਬੁੱਟਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਭੁਪਿੰਦਰ ਕੌਰ ਜੀ ਦੀ ਯੋਗ ਅਗਵਾਈ ਅਧੀਨ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਅਤੇ ਸਾਰੇ ਸਟਾਫ ਵੱਲੋਂ 20 ਫਰਵਰੀ 2022 ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਅਤੇ ਵੱਧ ਤੋਂ ਵੱਧ ਵੋਟਰ ਜਾਗਰੂਕ ਕਰਨ ਲਈ ਅਤੇ ਵੱਧ ਤੋਂ ਵੱਧ ਵੋਟ ਦਾ ਇਸਤੇਮਾਲ ਕਰਨ ਲਈ ਪ੍ਣ ਲਿਆ ਗਿਆ ਇਸ ਮੌਕੇ ਪ੍ਰਿੰਸੀਪਲ ਸਰਦਾਰ ਸਾਧੂ ਸਿੰਘ ਰੋਮਾਣਾ ਸਾਹਿਬ ਨੇ ਕਿਹਾ ਕਿ ਵੋਟ ਇਕ ਬਹੁਤ ਵੱਡੀ ਜ਼ਿੰਮੇਵਾਰੀ ਹੈ ਜਿਸ ਦੀ ਵਰਤੋਂ ਨਾਲ ਦੇਸ਼ ਅਤੇ ਲੋਕਤੰਤਰਾਂ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈਅ ਅਤੇ ਲਾਲਚ ਤੋਂ ਕਰਨਾ ਚਾਹੀਦਾ ਹੈ ਇਸ ਮੌਕੇ ਗੁਰਬਖਸ਼ ਸਿੰਘ ਛਿੰਦਰਪਾਲ ਕੌਰ ਅਲਪਨਾ ਖੇੜਾ ਸੁਖਮੰਦਰ ਕੌਰ ਹਰਜੀਤਸਿੰਘ ਮੀਨਾਕਸ਼ੀ ਮਾਇਆ ਦੇਵੀ ਕੋਮਲ ਰਾਣੀ ਰਜਨੀ ਬਾਲਾ ਗਗਨ ਜੈਨ ਰੇਸ਼ਮ ਸਿੰਘ ਨਿਰਭੈ ਸਿੰਘ ਕੁਲਦੀਪ ਸਿੰਘ ਆਦਿ ਹਾਜ਼ਰ ਸਨ
advt




