WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਖੇ ਅੰਤਰ ਰਾਸ਼ਟਰੀ ਬੇਟੀ ਬਚਾਓ ਦਿਵਸ ਤੇ ਕਰਵਾਇਆ ਵੈਬੀਨਾਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 29 ਜਨਵਰੀ ( Charanjit singh )-ਸੂਬੇ ਦੀ ਪ੍ਰਮੁੱਖ ਵਿਦਿਅਕ ਸੰਸਤਾ ਆਈ.ਐਸ.ਐਫ ਕਾਲਜ ਆਫ ਫਾਰਮੇਸੀ ਵਿਖੇ ਇੰਟਰਨੈਸ਼ਨਲ ਇਨੋਵੇਸ਼ਨ ਕੌਸਿਲ ਆਫ ਸੁਸਾਇਟੀ ਆਫ ਫਾਰਮਾਸਿਉਟਿਕਲ ਐਜੁਕੇਸ਼ਨ ਅਤੇ ਰਿਸਰਚ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਗਰਲਜ਼ ਚਾਈਲਡ ਡੇ ਤੇ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਪੂਜਾ ਚਾਵਲਾ ਨੇ ਦੱਸਿਆ ਕਿ ਐਸ.ਪੀ.ਈ.ਆਰ ਦੇ ਮੀਤ ਪ੍ਰਧਾਨ ਤੇ ਸੰਸਥਾ ਦੇ ਵਾਈਸ ਪਿ੍ਰੰਸੀਪਲ ਡਾ. ਆਰ.ਕੇ.ਨਾਰੰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਮਾਜ ਵਿਚ ਬੇਟੀਆਂ ਦੀ ਸੁਰੱਖਿਆ, ਸਿੱਖਿਆ ਵਿਚ ਬਹੁਤ ਵੱਡਾ ਯੋਗਦਾਨ ਹੈ। ਬੇਟੀਆਂ ਨੂੰ ਲਗਾਤਾਰ ਉਤਸਾਹਤ ਕਰਨ ਦੇ ਨਾਲ-ਨਾਲ ਸਾਰੇ ਖੇਤਰਾਂ ਵਿਚ ਅੱਗੇ ਵੱਧਣ ਦਾ ਮੌਕਾ ਦੇਣਾ ਚਾਹੀਦਾ। ਇਸ ਮੌਕੇ ਡਾ. ਸ਼ਮਸ਼ੇਰ ਸਿੰਘ, ਡਾ. ਸਿਦਾਰਥ ਮੇਹਨ, ਸਾਕਸ਼ੀ ਗੁਪਤਾ ਆਦਿ ਫੈਕਿਲਟੀ ਸਟਾਫ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸੰਸਥਾ ਦੇ ਡਾਇਰੈਕਟਰ ਡਾ.ਜੀ.ਡੀ.ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਕ ਚੰਗੇ ਸਮਾਜ ਦੀ ਉਸਾਰੀ ਲਈ ਔਰਤ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਲੇਕਿਨ ਪੁਰਾਣੇ ਸਮਾਜ ਦੀ ਰੂੜੀਵਾਦੀ ਸੋਚ ਦੇ ਚੱਲਦੇ ਇਕ ਲੜਕੀ ਦੇ ਜਨਮ ਨੂੰ ਬੁਰਾ ਮੰਨਿਆ ਜਾਂਦਾ ਸੀ। ਜਿਸ ਕਾਰਨ ਲੱਖਾ ਬੱਚਿਆ ਭਰੂਣ ਹੱਤਿਆ ਦੀ ਬਲੀ ਚੜ੍ਹ ਜਾਂਦੀਆ ਸਨ। ਉਹਨਾਂ ਕਿਹਾ ਕਿ ਹੁਣ ਚਾਰੋਂ ਪਾਸੇ ਸਿੱਖਿਆ ਦੇ ਫੈਲਣ ਤੋਂ ਸਮਾਜ ਵਿਚ ਨਵੀਂ ਜਾਗਰੂਕਤਾ ਆਈ ਹੈ। ਲੋਕ ਹੁਣ ਇਸ ਗੱਲ ਤੋਂ ਜਾਣੂ ਹੋ ਰਹੇ ਹਨ ਕਿ ਬੇਟਾ ਅਤੇ ਲੜਕੀ ਦੋਨ੍ਹੋ ਲਈ ਪ੍ਰੀਵਾਰ, ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਜਰੂਰੀ ਹੈ। ਇਸਦੇ ਇਲਾਵਾ ਭਾਰਤ ਸਰਕਾਰ ਵੀ ਬੱਚਿਆ ਦੇ ਹਕਾਂ ਲਈ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਦੇ ਮਹਿਲਾ ਵਿਕਾਸ ਵਿਭਾਗ ਵੱਲੋਂ 2008 ਵਿਚ ਹਰ ਸਾਲ ਜਨਵਰੀ ਮਹੀਨੇ ਵਿਚ ਨੈਸ਼ਨਲ ਗਰਲਜ਼ ਚਾਈਲਡ ਡੇ ਤੇ ਤੌਰ ਤੇ ਮਨਾਉਣ ਦਾ ਫੈਸਲਾ ਲਿਆ ਸੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸੈਕਟਰੀ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ ਨੇ ਸਾਰਿਆਂ ਨੂੰ ਅੰਤਰ ਰਾਸ਼ਟਰੀ ਗਰਲਜ਼ ਚਾਈਲਡ ਦਿਵਸ ਦੀ ਵਧਾਈ ਦਿੱਤੀ।
Fast News Punjab

Related Articles

Back to top button