WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਟੀ.ਐਲ.ਐਫ ਸਕੂਲ ਦੇ ਬੱਚਿਆ ਦੀ ਦੇਸ਼ ਭਗਤੀ ਤੇ ਅਧਾਰਿਤ ਆਨਲਾਈਨ ਐਕਟੀਵਿਟੀ ਕਰਵਾਈ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 29 ਜਨਵਰੀ ( Charanjit Singh )-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ (ਟੀ.ਐਲ.ਐਫ) ਵਿਖੇ ਬੱਚਿਆ ਦੀ ਦੇਸ਼ ਭਗਤੀ ਤੇ ਅਧਾਰਿਤ ਆਨਲਾਈਨ ਐਕਟੀਵਿਟੀ ਕਰਵਾਈ ਗਈ। ਜਿਸ ਵਿਚ ਬੱਚਿਆ ਨੇ ਦੇਸ਼ ਭਗਤਾਂ ਦੇ ਜੀਵਨ ਤੇ ਅਧਾਰਿਤ ਸੁੰਦਰ ਕਵਿਤਾ, ਭਾਸ਼ਣ, ਸਲੋਗਨ ਬਣਾ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਐਕਟੀਵਿਟੀ ਦੌਰਾਨ ਬੱਚੇ ਵੱਖ-ਵੱਖ ਦੇਸ਼ ਭਗਤਾਂ ਦੀ ਵੇਸ਼ਭੂਸ਼ਾ ਵਿਚ ਸੱਜੇ ਆਕਰਸ਼ਣ ਦਾ ਕੇਂਦਰ ਲੱਗ ਰਹੇ ਸਨ। ਸਕੂਲ ਪਿ੍ਰੰਸੀਪਲ ਸਮਰਿਤੀ ਭੱਲਾ ਨੇ ਕਿਹਾ ਕਿ ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਉਹਨਾਂ ਆਪਣੇ ਦੇਸ਼ ਲਈ ਕੁਰਬਾਨ ਹੋਣ ਵਾਲੇ ਦੇਸ਼ ਭਗਤਾਂ, ਜਵਾਨਾਂ, ਸੁਵਤੰਤਰਤਾ ਸੈਨਾਨੀਆਂ ਦੇ ਬਾਰੇ ਜਾਣਕਾਰੀ ਦੇ ਕੇ ਉਹਨਾਂ ਦੇ ਗਿਆਨ ਵਿਚ ਵਾਧਾ ਕੀਤਾ ਗਿਆ। ਉਹਨਾਂ ਕਿਹਾ ਕਿ ਸਕੂਲ ਵੱਲੋਂ ਇਸ ਪ੍ਰਕਾਰ ਦੀ ਹੋਰਨਾਂ ਐਕਟੀਵਿਟੀਆਂ ਦਾ ਆਯੋਜਨ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆ। ਡਾਇਰੈਕਟਰ ਐਚ.ਐਸ.ਸਾਹਨੀ ਨੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤਾਂ ਤੇ ਅਧਾਰਿਤ ਪੇਸ਼ ਕੀਤੀ ਗਈ ਸਿਕਟ, ਸਲੋਗਨ ਰਾਈਟਿੰਗ, ਭਾਸ਼ਨ ਆਦਿ ਦੀ ਸਲਾਘਾ ਕਰਦੇ ਹੋਏ ਦੇਸ਼ ਭਗਤਾਂ ਦੇ ਵਿਖਾਏ ਰਾਹ ਤੇ ਚੱਲਣ ਨੂੰ ਪ੍ਰੇਰਿਤ ਕੀਤਾ। ਸਕੂਲ ਚੇਅਰਮੈਨ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਅਕੈਡਮਿਕ ਡੀਨ ਜੈ ਸਿੰਘ ਰਾਜਪੂਤ, ਮੁੱਖ ਟੀਚਰ ਰੇਖਾ ਪਾਸੀ, ਐਕਟੀਵਿਟੀ ਕੋਆਡੀਨੇਟਰ ਹਰਪ੍ਰੀਤ ਕੌਰ, ਪੂਨਮ ਸੋਹਲ ਆਦਿ ਟੀਚਰਾਂ ਨੇ ਬੱਚਿਆ ਦੀ ਐਕਟੀਵਿਟੀ ਦਾ ਨਿਰੀਖਣ ਕਰਦੇ ਉਹਨਾਂ ਦੀ ਸਲਾਘਾ ਕੀਤੀ।

 

 

Fast News Punjab

Related Articles

Back to top button