WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਧਾਰਮਿਕ ਸਥਾਨਾਂ ਵਿੱਚ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਤੇ ਲਗਾਈ ਪਾਬੰਦੀ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 8 ਫਰਵਰੀ ( Charanjit Singh ) ਵਿਦਿਆਰਥੀਆਂ ਦੇ ਸਲਾਨਾ ਇਮਤਿਹਾਨ ਨਜ਼ਦੀਕ ਆ ਰਹੇ ਹਨ। ਗੁਰਦੁਆਰਿਆਂ, ਮੰਦਰਾਂ, ਮਸਜਿਦਾਂ ਅਤੇ ਗਿਰਜਾਘਰਾਂ ਵਿੱਚ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਕਾਰਨ ਬੱਚਿਆਂ ਨੂੰ ਇਮਤਿਹਾਨਾਂ ਦੌਰਾਨ ਇਕਾਗਰਤਾ ਨਾਲ ਪੜ੍ਹਾਈ ਕਰਨ ਵਿੱਚ ਦਿੱਕਤ ਪੇਸ਼ ਆਉਂਦੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਉਪਰੋਕਤ ਦੇ ਮੱਦੇਨਜ਼ਰ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਧਾਰਮਿਕ ਸਥਾਨਾਂ ਵਿੱਚ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਪਾਬੰਦੀ ਲਗਾਈ  ਜਾਂਦੀ ਹੈ। ਇਨ੍ਹਾਂ ਲਾਊਡ ਸਪੀਕਰਾਂ ਦੀ ਆਵਾਜ਼ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਪੱਧਰ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਇਨ੍ਹਾਂ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਲਿਖਿਆ ਜਾਂਦਾ ਹੈ ਕਿ ਲਾਊਡ ਸਪੀਕਰਾਂ ਦੀ ਆਵਾਜ ਧਾਰਮਿਕ ਸਥਾਨਾਂ ਦੀ ਹਦੂਦ ਤੋਂ ਬਾਹਰ ਨਾ ਸੁਣਾਈ ਦੇਵੇ। ਇਹ ਹੁਕਮ ਮਿਤੀ 31 ਮਾਰਚ 2021 ਤੱਕ ਲਾਗੂ ਰਹਿਣਗੇ।

 

Fast News Punjab

Related Articles

Back to top button