WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਟੀ ਬੀ ਦੇ ਮਰੀਜਾ ਦੀ ਬਾਰੀਕੀ ਨਾਲ ਆਧੁਨਿਕ ਤਰੀਕੇ ਨਾਲ ਜਾਂਚ ਮਸ਼ੀਨ ਵਾਲੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਟੀ ਬੀ ਮਰੀਜਾਂ ਦੇ ਸਰਵੇ ਚ ਲੋਕ ਨੂੰ ਸਹਿਯੋਗ ਦੇਣ ਦੀ ਅਪੀਲ - ਸਿਵਿਲ ਸਰਜਨ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 7 March ( Charanjit Singh ) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਸਿਹਤ ਵਿਭਾਗ ਮੋਗਾ ਨੇ ਜਿਲਾ ਪੱਧਰ ਤੇ ਟੀ ਬੀ ਸਰਵੇ ਕਰਨ ਲਈ ਵਲੰਟੀਅਰਾਂ ਨੂੰ ਟ੍ਰੇਨਿੰਗ ਕਰਵਾਈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਿਲ ਸਰਜਨ ਮੋਗਾ ਡਾਕਟਰ ਹਿਤਿੰਦਰ ਕੌਰ ਕਲੇਰ ਨੇ ਦਸਿਆ ਕਿ ਭਾਰਤ ਸਰਕਾਰ ਵਲੋਂ 2025 ਤੱਕ ਦੇਸ਼ ਨੂੰ ਟੀ ਬੀ ਮੁਕਤ ਕਰਨ ਦੇ ਸਬੰਧ ਵਿਚ ਭਾਰਤ ਸਰਕਾਰ ਵਲੋਂ ਸਿਹਤ ਵਿਭਾਗ ਵਿਚ ਪੰਜਾਬ ਦੇ ਜ਼ਿਲ੍ਹਾ ਮੋਗਾ ਸਮੇਤ ਪੰਜ ਜ਼ਿਲਿਆਂ ਦੀ ਚੰਗੀ ਕਾਰਗੁਜ਼ਾਰੀ ਵੇਖਦਿਆਂ ਸਬ ਨੈਸ਼ਨਲ ਸਰਟੀਫਿਕੇਟ ਐਵਾਰਡ ਦੇਣ ਲਈ ਚੁਣਿਆ ਗਿਆ। ਇਹਨਾ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਸਿਵਿਲ ਸਰਜਨ ਮੋਗਾ ਡਾਕਟਰ ਹਿਤਿੰਦਰ ਕੌਰ ਕਲੇਰ ਨੇ ਸਟੇਟ ਹੈਡਕੁਆਰਟਰ ਵਲੋ ਆਈ ਇਕ ਟੀ ਬੀ ਦੇ ਮਰੀਜਾਂ ਲਈ ਜਾਂਚ ਮਸ਼ੀਨ ਵਾਲੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਇਸ ਮੌਕੇ ਡਾਕਟਰ ਕਲੇਰ ਨੇ ਸਰਵੇ ਦੌਰਾਨ ਲੋਕਾ ਨੂੰ ਆਪਣੀ ਜਾਂਚ ਜਰੂਰ ਕਰਵਉਣ ਲਈ ਅਪੀਲ ਕੀਤੀ ਅਤੇ ਤੰਦਰੁਸਤ ਸਮਾਜ ਸਿਰਜਣ ਵਿਚ ਆਪਣਾ ਯੋਗਦਾਨ ਪਾਉਣ ਏਸ ਮੌਕੇ ਡਾਕਟਰ ਮਨੀਸ਼ ਅਰੋੜਾ ਜਿਲਾ ਪ੍ਰੋਗਰਾਮ ਅਫਸਰ ਡਾਕਟਰ ਮਨੀਸ਼ ਅਰੋੜਾ ਜਿਲਾ ਟੀ ਬੀ ਅਫ਼ਸਰ ਨੇ ਦਸਿਆ ਕਿ ਪਿੰਡ ਪਿੰਡ ਜਾ ਕੇ ਇਹ ਵੈਨ ਲੋਕਾ ਨੂੰ ਜਾਗਰੂਕ ਵੀ ਕਰੇਗੀ ਅਤੇ ਜਾਚ ਵੀ ਕਰੇਗੀ ਏਸ ਨਾਲ ਪੂਰਾ ਸਟਾਫ਼ ਵੀ ਹਾਜ਼ਿਰ ਰਹੇਗਾ। ਇਸ ਮੌਕੇ ਡਾਕਟਰ ਇੰਦਰਵੀਰ ਸਿੰਘ ਗਿੱਲ ਜਿਲਾ ਨੋਡਲ ਅਫ਼ਸਰ ਟੀ ਬੀ ਸਰਵੇ ਨੇ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜ ਟੀਮਾਂ ਵੱਲੋਂ ਪਹਿਲਾਂ ਜਿਲੇ ਦੇ 5 ਪਿੰਡਾਂ ਦਾ ਸਰਵੇ ਸ਼ੁਰੂ ਕੀਤਾ ਜਾਵੇਗਾ । ਉਸ ਉਪਰੰਤ ਜ਼ਿਲੇ ਵਿੱਚ ਕੁੱਲ 10 ਹਜ਼ਾਰ ਘਰਾਂ ਵਿੱਚ ਜਾ ਕੇ ਟੀਮਾਂ ਵਲੋਂ ਪਹੁੰਚ ਕਰਕੇ ਮੁਕੰਮਲ ਕੀਤਾ ਜਾਵੇਗਾ। ਓਹਨਾਂ ਦਸਿਆ ਕਿ ਟੀ ਬੀ ਦੀ ਬਿਮਾਰੀ ਬਾਰੇ ਵਿਭਾਗ ਬਹੁਤ ਗੰਭੀਰ ਹੈ। ਪਰ ਸਿਹਤ ਵਿਭਾਗ ਵਲੋ ਪੂਰੀ ਮੁਸਤੈਦੀ ਨਾਲ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜਿਲਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨਾ ਸ਼ਰਮਾ ਅਤੇ ਅੰਮ੍ਰਿਤ ਸ਼ਰਮਾ ਤੋ ਇਲਾਵਾ ਜਸਵੀਰ ਸਿੰਘ ਟੀ ਬੀ ਵਿਭਾਗ, ਵਿਪਣ ਕੁਮਾਰ ਵੀ ਹਾਜ਼ਿਰ ਸਨ।

 

 

 

Fast News Punjab

Related Articles

Back to top button