ਅੱਜ ਦਾ ਵਿਚਾਰਅਨੋਖੇ ਅਜੂਬੇਅਪਰਾਧਸਿੱਖਿਆਖੇਡਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਦੁਰਘਟਨਾਦੇਸ਼ਧਰਮਫੋਟੋ ਗੈਲਰੀਮਨੋਰੰਜਨਮੁਫਤ ਜੋਇਨ ਕਰੋਮੂਵੀ ਰੀਵਿਊਰਾਜਰਾਜਨੀਤੀਵਪਾਰਵਿਸ਼ਵ
ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਜਿੱਤ
ਭਗਵੰਤ ਮਾਨ ਹੋਣਗੇ ਪੰਜਾਬ ਦੇ ਨਵੇ ਮੁੱਖ ਮੰਤਰੀ

ਮੋਗਾ 10 ਮਾਰਚ ( ਚਰਨਜੀਤ ਸਿੰਘ ) ਪਿਛਲੀ 20 ਫਰਵਰੀ ਨੂੰ ਪਈਆ ਵੋਟਾਂ ਦੀ ਗਿਣਤੀ ਅੱਜ 10 ਮਾਰਚ 2022 ਨੂੰ ਹੋਈ । ਜਿਸ ਵਿੱਚ ਵਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤੇ । ਹੁਣ ਪੰਜਾਬ ਦੇ ਨਵੇ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ ।






