WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਡਿਪਟੀ ਕਮਿਸ਼ਨਰ ਮੋਗਾ ਵਲੋਂ ਜਨ ਔਸ਼ਧੀ ਸਟੋਰ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਕੀਤੀ ਮੀਟਿੰਗ ਮੋਗਾ 16 ਮਾਰਚ 2022

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ 16 ਮਾਰਚ ( ਚਰਨਜੀਤ ਸਿੰਘ ) ਜਨ ਔਸ਼ਧੀ ਸਟੋਰ, ਮੋਗਾ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੋਸਇਟੀ ਸ਼੍ਰੀ ਹਰੀਸ਼ ਨਈਅਰ ਵੱਲੋ ਅੱਜ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੀਟਿੰਗ ਵਿੱਚ ਮੁਕੰਮਲ ਤੌਰ ਤੇ ਦਵਾਈਆਂ ਸਟਾਕ ਵਿੱਚ ਰੱਖਣ ਲਈ ਕਿਹਾ ਗਿਆ।ਉਨਾਂ ਕਿਹਾ ਕਿ ਜੇਕਰ ਦਵਾਈਆਂ ਦਾ ਸਟਾਕ ਖਤਮ ਹੁੰਦਾ ਹੈ ਤਾਂ ਉਸੇ ਸਮੇਂ ਹੀ ਨਵਾਂ ਸਟਾਕ ਮੰਗਵਾਉਣ ਦਾ ਆਰਡਰ ਦੇ ਦਿੱਤਾ ਜਾਵੇ ਤਾਂ ਜੋ ਗਰੀਬ ਜਨਤਾ ਨੂੰ ਦਵਾਈਆਂ ਖਰੀਦਣ ਸਮੇਂ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੋਕੇ ਮੀਟਿੰਗ ਵਿੱਚ ਏ.ਡੀ.ਸੀ. ਸ੍ਰ਼ੀ ਹਰਚਰਨ ਸਿੰਘ ਜੀ ਵੀ ਮੌਜੂਦ ਸਨ।
ਉਨਾਂ ਕਿਹਾ ਕਿ ਜਨ ਔਸ਼ਧੀ ਸਟੋਰ ਗਰੀਬ ਜਨਤਾ ਲਈ ਬਹੁਤ ਹੀ ਫਾਇਦੇਮੰਦ ਹਨ ਜਿੱਥੇ ਮਹਿੰਗੀ ਤੋਂ ਮਹਿੰਗੀ ਦਵਾਈ ਵੀ ਸਸਤੇ ਮੁੱਲ ਵਿੱਚ ਖਰੀਦੀ ਜਾ ਸਕਦੀ ਹੈ। ਜੋ ਦਵਾਈ ਆਮ ਮੈਡੀਕਲ ਸਟੋਰ ਵਿੱਚ ਬਹੁਤ ਹੀ ਮਹਿੰਗੇ ਮੁੱਲ ਤੇ ਮਿਲਦੀ ਹੈ ਉਹ ਜਨ ਔਸ਼ਧੀ ਸਟੋਰ ਤੋਂ ਸਸਤੇ ਮੁੱਲ ਵਿੱਚ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੋਕੇ ਮੀਟਿੰਗ ਵਿੱਚ ਹਾਜ਼ਰ ਸੀਨੀਅਰ ਮੈਡੀਕਲ ਅਫਸਰ ਸੁਖਪ੍ਰੀਤ ਬਰਾੜ, ਡਿਪਟੀ ਮੈਡੀਕਲ ਕਮਿਸ਼ਨਰ ਰਾਜੇਸ਼ ਅਤਰੀ,  ਡਰੱਗ ਇੰਸਪੈਕਟਰ ਸੋਨੀਆ ਅਤੇ ਡਾਕਟਰ ਸੀਮਾਂਤ ਗਰਗ ਸਿਵਲ ਹਸਪਤਾਲ ਮੋਗਾ ਨੂੰ ਕਿਹਾ ਗਿਆ ਕਿ ਸਿਵਲ ਹਸਪਤਾਲ ਦੇ ਸਾਰੇ ਡਾਕਟਰਾ ਨੂੰ ਕਿਹਾ ਜਾਵੇ ਕਿ ਮਰੀਜਾਂ ਨੂੰ ਲਿਖਣ ਵਾਲੀਆ ਸਾਰੀਆਂ ਦਵਾਈਆਂ ਜਨਰਿਕ ਲਿਖਿਆ ਜਾਣ ਤਾਂ ਜੋ ਆਮ ਲੋਕਾਂ ਨੂੰ ਵੱਧ ਤੋ ਵੱਧ ਸਹੂਲਤ ਮਿਲ ਸਕੇ ਅਤੇ ਉਨਾਂ ਦਾ ਇਲਾਜ ਸੁਚੱਜੇ ਢੰਗ ਨਾਲ ਹੋ ਸਕੇ।
 
Fast News Punjab

Related Articles

Back to top button