WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼

ਨਸ਼ੇ ਨੂੰ ਸਦਾ ਲਈ ਅਲਵਿਦਾ ਕਿਹਾ ਹਾ ਸਕਦਾ ਹੈ – ਡਾ: ਚਰਨਪ੍ਰੀਤ ਸਿੰਘ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 18 ਮਾਰਚ ( ਚਰਨਜੀਤ ਸਿੰਘ ) ਸਿਵਿਲ ਸਰਜਨ ਮੋਗਾ ਡਾ: ਹਿਤੇਂਦਰ ਕਲੇਰ ਦੇ ਹੁਕਮਾਂ ਅਨੁਸਾਰ ਅਤੇ ਡਾ: ਰਾਜੇਸ਼ ਅੱਤਰੀ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ( ਓਟ ਸੈਂਟਰ) ਨਸ਼ਾ ਛੁਡਾਓ ਅਤੇ ਮੁੜ ਵਸੇਬਾ ਕੇਂਦਰ ਜਨੇਰ ਵਿਖੇ ਵਿਸ਼ੇਸ ਤੌਰ ਤੇ ਅਜ ਨਸ਼ਾ ਪੀੜਤ ਵਿਅਕਤੀਆਂ ਨੂੰ ਜਾਗਰੂਕ ਕਰਦੇ ਹੋਏ ਡਾਕਟਰ ਚਰਨਪ੍ਰੀਤ ਸਿੰਘ ਮਾਨਸਿਕ ਰੋਗਾ ਦੇ ਮਾਹਿਰ ਸਿਵਿਲ ਹਸਪਤਾਲ ਮੋਗਾ ਨੇ ਕਿਹਾ ਕਿ ਨਸ਼ਾ ਕੋਈ ਲਾ ਇਲਾਜ ਬਿਮਾਰੀ ਨਹੀ ਏਸ ਨੂੰ ਸਦਾ ਲਈ ਅਲਵਿਦਾ ਕਿਹਾ ਹਾ ਸਕਦਾ ਹੈ । ਨਸ਼ਾ ਗ੍ਰਸਤ ਵਿਅਕਤੀ ਨੂੰ ਘਬਰਾਉਣਾ ਨਹੀ ਚਾਹੀਦਾ ਅਤੇ ਆਪਣੇ ਮਨ ਤੇ ਕਾਬੂ ਰੱਖ ਕੇ ਨਸ਼ਾ ਛੱਡਣ ਦਾ ਦ੍ਰਿੜ ਫੈਸਲਾ ਲੈਣ ਦੀ ਜ਼ਰੂਰਤ ਹੈ।ਓਹਨਾ ਕਿਹਾ ਕਿ ਨਸ਼ਾ ਛੁਡਾਓ ਕੇਂਦਰ
ਵਿਚ ਵਿਸ਼ੇਸ ਤੌਰ ਤੇ ਕੌਂਸਲਰ ਵਜੋਂ ਨਸ਼ਾ ਪੀੜਤ ਵਿਆਕਿਤੀਆ ਦੀ ਕਾਊਂਸਲਿੰਗ ਕੀਤੀ ਜਾਂਦੀ ਹੈ। ਜਿਸ ਨਾਲ ਪੀੜਤ ਦਾ ਪੁਰਾਣਾ ਇਤਿਹਾਸ ਕਿ ਕਾਰਨ ਹਨ?, ਕਿੰਨਾ ਸਮਾ ਨਸ਼ਾ ? ਕਰਦੇ ਨੂੰ ਹੋਏ ਹਨ ਇਸ ਤਰਾ ਦੇ ਬਹੁਤ ਸਾਰੇ ਸਵਾਲ ਹਨ ਜਿਸ ਨਾਲ ਵਿਆਕਤੀ ਦੇ ਮਨ ਦੀਆ ਗਹਿਰਾਇਆ ਤਕ ਉਸਦੀਆ ਭਾਵਨਾਵਾਂ ਨੂੰ ਸਮਝ ਕੇ ਅਤੇ ਨਸ਼ਾ ਗ੍ਰਸਤ ਨੂੰ ਚੰਗੀ ਤਰ੍ਹਾਂ ਸਮਝਾਈਆਂ ਜਾਂਦਾ ਹੈ ਅਤੇ ਮਾਨਸਿਕ ਤੌਰ ਤੇ ਇਸ ਨੂੰ ਨਸ਼ਾ ਛੱਡਣ ਲਈ ਤਿਆਰ ਕੀਤਾ ਜਾਂਦਾ ਹੈ।
ਇਸ ਮੌਕੇ ਤੇ ਹਾਜ਼ਿਰ ਪੂਜਾ ਰਿਸ਼ੀ ਕੌਂਸਲਰ ਓਟ ਸੈਂਟਰ, ਵਿਸ਼ੁ ਵਧੇਰਾ ਕੰਪਿਊਟਰ ਆਪਰੇਟਰ ਅਤੇ ਗੈਰੀ ,ਸੰਦੀਪ ਅਤੇ ਹੋਰ ਕਰਮਚਾਰੀ ਵੀ ਹਾਜ਼ਿਰ ਸਨ।

Fast News Punjab

Related Articles

Back to top button