ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਮੋਗਾ ਵਿੱਚ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ

ਮੋਗਾ 22 ਮਾਰਚ ( ਚਰਨਜੀਤ ਸਿੰਘ ) ਮੋਗਾ ਜਿਲ੍ਹਾ ਐਨ. ਜੀ. ਓ. ਕੋਆਰਡੀਨੇਸ਼ਨ ਕਮੇਟੀ ਮੋਗਾ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਬਿਹਤਰ ਸਮਾਜ ਦੀ ਸਿਰਜਣਾ ਦਾ ਪ੍ਰਣ ਕਰਕੇ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤੇ ਕੱਲ੍ਹ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਮੋਗਾ ਦੇ OPD ਬਲਾਕ ਵਿੱਚ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਆਪ ਸਭ ਨੂੰ ਬੇਨਤੀ ਹੈ ਕਿ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖੂਨਦਾਨ ਕਰੋ ਜੀ ਅਤੇ ਨਵੇਂ ਡੋਨਰਾਂ ਨੂੰ ਵੀ ਪ੍ਰੇਰਿਤ ਕਰਕੇ ਨਾਲ ਲੈ ਕੇ ਆਓ ਜੀ। ਤੁਹਾਡਾ ਇੰਤਜ਼ਾਰ ਰਹੇਗਾ।ਮਹਿੰਦਰ ਪਾਲ ਲੂੰਬਾ 9417230506




