WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਨਿਹਾਲ ਸਿੰਘ ਵਾਲਾ ਸਬੰਧਤ ਦਿਵਿਆਂਗ ਸਰਟੀਫਿਕੇਟ ਬਣਾਏ ਜਾਣਗੇ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ: 16 May (Charanjit Singh)ਡਿਪਟੀ ਕਮਿ਼ਸਨਰ ਮੋਗਾ ਦੇ ਹੁਕਮਾ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾਕਟਰ ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੱਲ ਮਿਤੀ 17 ਮਈ ਨੂੰ ਦਿਵਿਆਂਗ ਵਿਆਕਤੀਆ ਲਈ ਵਿ਼ਸੇਸ ਕੈਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਸੁਖਪ੍ਰੀਤ ਬਰਾੜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਜਿਲਾ ਪ੍ਰਸ਼ਾਸ਼ਨ ਵਲੋ ਕੱਲ ਮਿਤੀ 17 ਮਈ ਨੂੰ ਸਿਵਲ ਹਸਪਤਾਲ ਐਮ ਪੀ ਐਚ ਡੀ ਡਬਲਿਓੂ ਨਰਸਿੰਗ ਸਕੂਲ ਦੇ ਟ੍ਰੇਨਿਗ ਹਾਲ ਵਿੱਚ ਕੱਲ੍ਹ ਵਿਸ਼ੇਸ ਕੈਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਸਿਰਫ ਬਲਾਕ ਨਿਹਾਲ ਸਿੰਘ ਵਾਲਾ ਦੇ ਜਰੂਰਤਮੰਦ ਦਿਵਿਆਂਗ ਵਿਆਕਤੀਆ ਦੇ ਹੀ ਦਿਵਿਆਂਗ ਸਰਟੀਫਿਕੇਟ ਬਣਾਏ ਜਾਣਗੇ। ਇਸ ਮੌਕੇ ਡਾ ਦੀਪਿਕਾ ਗੋਇਲ ਸਹਾਇਕ ਸਿਵਲ ਸਰਜਨ ਮੋਗਾ ਅਤੇ ਅਮ੍ਰਿਤ ਸ਼ਰਮਾ ਮੀਡੀਆ ਕੋਆਰਡੀਨੇਟਰ ਵੀ ਹਾਜਰ ਸਨ।

Fast News Punjab

Related Articles

Back to top button