WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਨਿਹਾਲ ਸਿੰਘ ਵਾਲਾ ਬਲਾਕ ਦੇ ਦਿਵਿਆਂਗਜਨਾਂ ਲਈ ਸਿਵਲ ਹਸਪਤਾਲ ਮੋਗਾ ਵਿਖੇ 17 ਮਈ ਨੂੰ ਲੱਗੇਗਾ ਯੂ.ਡੀ.ਆਈ.ਡੀ. ਵਿਸ਼ੇਸ਼ ਕੈਂਪ

ਬਾਕੀ ਬਲਾਕਾਂ ਦੇ ਕੈਂਪਾਂ ਦੀਆਂ ਤਾਰੀਖਾਂ ਛੇਤੀ ਐਲਾਨੀਆਂ ਜਾਣਗੀਆਂ-ਡਿਪਟੀ ਕਮਿਸ਼ਨਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 16 ਮਈ ਨਿਹਾਲ ਸਿੰਘ ਵਾਲਾ ਬਲਾਕ ਨਾਲ ਸੰਬਧਤ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. (ਦਿਵਿਆਂਗਤਾ ਸਰਟੀਫਿਕੇਟ) ਕਾਰਡ ਬਣਾਉਣ ਲਈ ਸਿਵਲ ਹਸਪਤਾਲ ਮੋਗਾ ਵਿਖੇ ਮਿਤੀ 17 ਮਈ, 2022 ਨੂੰ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਤੋਂ ਇਲਾਵਾ ਇਸ ਨੂੰ ਅਪਲਾਈ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 17 ਮਈ, ਨੂੰ ਸਿਰਫ਼ ਨਿਹਾਲ ਸਿੰਘ ਵਾਲਾ ਬਲਾਕ ਨਾਲ ਸਬੰਧਤ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਬਾਕੀ ਬਲਾਕਾਂ ਦੇ ਦਿਵਿਆਂਗਜਨਾਂ ਲਈ ਵੀ ਸਿਵਲ ਹਸਪਤਾਲ ਮੋਗਾ ਵਿਖੇ ਬਲਾਕ ਵਾਈਜ਼ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਬਲਾਕਾਂ ਦੇ ਦਿਵਿਆਂਗਜਨਾਂ ਲਈ ਲਗਾਏ ਜਾਣ ਵਾਲੇ ਕੈਂਪਾਂ ਦੀਆਂ ਤਾਰੀਖਾਂ ਵੀ ਛੇਤੀ ਹੀ ਐਲਾਨੀਆਂ ਜਾਣਗੀਆਂ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਿਸ ਰਾਜਕਿਰਨ ਕੌਰ ਨੇ ਦੱਸਿਆ ਕਿ ਦਿਵਿਆਂਗਜਨ ਇਸ ਕੈਂਪ ਵਿੱਚ ਆਪਣਾ ਆਧਾਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ, ਅਤੇ ਪੁਰਾਣਾ ਦਿਵਿਆਂਗਤਾ ਸਰਟੀਫਿਕੇਟ ਜਰੂਰ ਨਾਲ ਲੈ ਕੇ ਆਉਣ ਤਾਂ ਕਿ ਉਨ੍ਹਾਂ ਦਾ ਮੌਕੇ ਤੇ ਹੀ ਯੂ.ਡੀ.ਆਈ.ਡੀ. ਕਾਰਡ ਅਪਲਾਈ ਕਰਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਨਿਹਾਲ ਸਿੰਘ ਵਾਲਾ ਬਲਾਕ ਨਾਲ ਸਬੰਧਤ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਠੀਕ ਸਵੇਰੇ 9 ਵਜੇ ਪਹੁੰਚਣ ਨੂੰ ਯਕੀਨੀ ਬਣਾਉਣ।

 

Fast News Punjab

Related Articles

Back to top button