WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਮਨਪ੍ਰੀਤ ਕੌਰ ਨੇ ਸਾਇੰਸ ਦੇ ਫਿਜੀਕਸ ਵਿੱਚ ਆਇਸਰ ਮੋਹਾਲੀ ਤੋਂ ਸਾਡੇ ਤਿੰਨ ਸਾਲਾ ਵਿਚ ਡਿਗਰੀ ਪ੍ਰਾਪਤ ਕਰ ਕੇ ਰਿਕਾਰਡ ਕਾਇਮ ਕੀਤਾ

ਰਾਮਗੜੀਆ ਸੰਗਠਨ ਮੋਗਾ ਵੱਲੋਂ ਬੜੇ ਪਿਆਰ ਤੇ ਉਤਸ਼ਾਹ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਸਨਮਾਨਿਤ ਕੀਤਾ ਗਿਆ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 6, ਜੂਨ (ਚਰਨਜੀਤ ਸਿੰਘ): ਕੱਲ ਇੱਕ ਘਰੇਲੂ ਸਮਾਗਮ ਵਿੱਚ ਮਨਪ੍ਰੀਤ ਕੌਰ ਪੁੱਤਰੀ ਰਣਜੋਧ ਸਿੰਘ ਅਤੇ ਦੀਪ ਕੌਰ ਨੂੰ ਡਾਕਟਰੇਟ ਦੀ ਡਿਗਰੀ ਮਿਲਣ ਤੇ ਰਾਮਗੜੀਆ ਸੰਗਠਨ ਮੋਗਾ ਵੱਲੋਂ ਬੜੇ ਪਿਆਰ ਤੇ ਉਤਸ਼ਾਹ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਸਨਮਾਨਿਤ ਕੀਤਾ ਗਿਆ। ਜਿਸ ਵਿਚ ਸੰਗਠਨ ਦੇ ਪੰਜ ਮੈਂਬਰੀ ਕਮੇਟੀ ਮੈਂਬਰ ਸਾਹਿਬਾਨ ਸ਼ਾਮਿਲ ਹੋਏ। ਜਿਨ੍ਹਾਂ ਵਿਚ ਪਰਧਾਨ ਕੁਲਵੰਤ ਸਿੰਘ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ ਆਜ਼ਾਦ ਅਤੇ ਰਛਪਾਲ ਸਿੰਘ ਉਚੇਚੇ ਤੌਰ ਤੇ ਸ਼ਾਮਿਲ ਹੋਏ। ਘਰ ਵਿੱਚ ਖੁਸ਼ੀ ਦਾ ਮਹੌਲ ਸੀ। ਵਿਸ਼ੇਸ਼ ਤੌਰ ਤੇ ਜ਼ਿਕਰਯੋਗ ਹੈਂ ਬੇਟੀ ਮਨਪ੍ਰੀਤ ਕੌਰ ਨੇ ਸਾਇੰਸ ਦੇ ਫਿਜੀਕਸ ਵਿੱਚ ਆਇਸਰ ਮੋਹਾਲੀ ਤੋਂ ਸਾਡੇ ਤਿੰਨ ਸਾਲਾ ਵਿਚ ਡਿਗਰੀ ਪ੍ਰਾਪਤ ਕਰ ਕੇ ਰਿਕਾਰਡ ਕਾਇਮ ਕੀਤਾ ਅਤੇ ਡਾਕਟਰ ਮਨਪ੍ਰੀਤ ਕੌਰ ਦੀ ਪਦਵੀ ਪ੍ਰਾਪਤ ਕੀਤੀ। ਇਸ ਲਈ ਸਰਦਾਰ ਰਣਜੋਧ ਸਿੰਘ ਆਰੇ ਵਾਲਿਆਂ ਦਾ ਪ੍ਰਵਾਰ ਵਧਾਈ ਦਾ ਪਾਤਰ ਹੈ।

Fast News Punjab

Related Articles

Back to top button