WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਡਿਪਟੀ ਕਮਿਸ਼ਨਰ ਨੇ ਭਗਤ ਪੂਰਨ ਸਿੰਘ ਜੀ ਦੇ 118ਵੇਂ ਜਨਮ ਦਿਵਸ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਆਰੰਭੀ

ਪੌਦੇ ਲਗਾ ਕੇ ਇਨ੍ਹਾਂ ਦਾ ਪਾਲਣ ਪੋਸ਼ਣ ਵੀ ਜਰੂਰੀ-ਡਿਪਟੀ ਕਮਿਸ਼ਨਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 6, ਜੂਨ (ਚਰਨਜੀਤ ਸਿੰਘ): ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਵਿਸ਼ਵ ਵਾਤਾਵਰਨ ਦਿਵਸ ਨੂੰ ਅਤੇ ਸੇਵਾ ਦੇ ਪੁੰਜ ਤੇ ਮਹਾਨ ਸਮਾਜਸੇਵੀ ਭਗਤ ਪਰਨ ਸਿੰਘ ਜੀ ਦੇ 118ਵੇਂ ਜਨਮ ਦਿਵਸ ਨੂੰ ਸਮਰਪਿਤ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਜਿ਼ਲ੍ਹਾ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੇ ਨਾਲ ਮਿਲਕੇ ਮੋਗਾ ਸ਼ਹਿਰ ਦੀਆਂ ਢੁਕਵੀਆਂ ਥਾਵਾਂ ਤੇ 118 ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਮੁਹਿੰਮ ਦੀ ਸ਼ੁੁਰੂਆਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਮੋਗਾ ਸ਼ਹਿਰ ਦੇ ਐਵਰਗੀਰਨ ਪਾਰਕ ਅਤੇ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਖੁਦ ਪੌਦੇ ਲਗਾ ਕੇ ਕੀਤੀ।
ਇਸ ਸਮੇਂ ਉਨ੍ਹਾਂ ਆਪਣੇ ਬਿਆਨ ਵਿੱਚ ਦੱਸਿਆ ਕਿ ਪੌਦੇ ਲਗਾਉਣ ਦੇ ਨਾਲ ਨਾਲ ਇਨ੍ਹਾਂ ਦਾ ਪਾਲਣ ਪੋਸ਼ਣ ਕਰਨਾ ਵੀ ਸਾਡੀ ਸਭ ਦੀ ਨੈਤਿਕ ਜਿੰਮੇਵਾਰੀ ਵਿੱਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣਾ ਸਭ ਤੋਂ ਵੱਧ ਦਿਲਚਸਪ ਅਤੇ ਵਾਤਾਵਰਨ ਅਨੁਕੂਲ ਗਤੀਵਿਧੀਆਂ ਵਿੱਚ ਆਉਂਦਾ ਹੈ। ਰੁੱਖ ਲੰਬੇ ਸਮੇਂ ਲਈ ਪ੍ਰਦੂਸ਼ਣ ਮੁਕਤ ਵਾਤਾਵਰਨ ਦੀ ਕੁੰਜੀ ਹਨ ਕਿਉਂਕਿ ਇਹ ਆਕਸੀਜਨ ਪ੍ਰਦਾਨ ਕਰਨ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ, ਜਲਵਾਯੂ ਸੁਧਾਰ, ਪਾਣੀ ਦੀ ਸੰਭਾਲ, ਮਿੱਟੀ ਦ ਸੰਭਾਲ ਆਦਿ ਲਈ ਜਿੰਮੇਵਾਰ ਹਨ। ਇਨ੍ਹਾਂ ਕਾਰਨਾਂ ਕਰਕੇ ਹੀ ਅਜੋਕੇ ਹਾਲਾਤਾਂ ਵਿੱਚ ਰੁੱਖ ਲਗਾਉਣੇ ਬਹੁਤ ਜਰੂਰੀ ਹਨ।
ਉਨ੍ਹਾਂ ਕਿਹਾ ਕਿ ਰੁੱਖ ਸਾਡੇ ਲਈ ਉਨੇ ਹੀ ਜਰੂਰੀ ਹਨ ਜਿੰਨੇ ਕਿ ਸਾਡੇ ਲਈ ਸਾਹ ਜਰੂਰੀ ਹਨ। ਦਰੱਖਤਾਂ ਦਾ ਮਾਨਵ ਜਾਤੀ ਲਈ ਹੀ ਨਹੀਂ ਸਗੋਂ ਸਾਰੇ ਜੀਵ ਪ੍ਰਾਣੀਆਂ `ਤੇ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਨੂੰ ਧਰਤੀ ‘ਤੇ ਰੁੱਖਾਂ ਦੀ ਗਿਣਤੀ ਘਟਾਉਣ ਨਾਲ ਜੁੜੇ ਮੁੱਦੇ ਨੂੰ ਜਾਣਨ ਲਈ ਇਸ ਪ੍ਰਕਾਰ ਦੇ ਪ੍ਰੋਗਰਾਮਾਂ ਵਿਚ ਵਧੇਰੇ ਹਿੱਸਾ ਲੈਣ ਲਈ ਉਤਸ਼ਾਹਤ ਕਰਨਾ ਚਾਹੀਦਾ ਹੈ। ਸਾਨੂੰ ਹਮੇਸ਼ਾਂ ਸਰਗਰਮ ਰਹਿਣਾ ਚਾਹੀਦਾ ਹੈ ਅਤੇ ਧਰਤੀ ‘ਤੇ ਹਰੇ ਸੋਨੇ ਦੀ ਮੌਜੂਦਗੀ ਦੇ ਸੰਬੰਧ ਵਿਚ ਆਪਣੀਆਂ ਅੱਖਾਂ ਨੂੰ ਖੁੱਲ੍ਹੀਆਂ ਰੱਖਣਾ ਚਾਹੀਦਾ ਹੈ।

Fast News Punjab

Related Articles

Back to top button