WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਵੀ.ਆਰ.ਸੀ. ਲੁਧਿਆਣਾ ਵਿਖੇ ਅੰਗਹੀਣ ਲੜਕੀਆਂ/ਇਸਤਰੀਆਂ ਨੂੰ ਮੁਫਤ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਇੰਟਰਵਿਊ 21 ਜੂਨ ਨੂੰ

ਵਧੇਰੇ ਜਾਣਾਰੀ ਲਈ ਮੋਬਾਇਲ ਨੰਬਰ 83606-67179 ਅਤੇ 73474-48398 'ਤੇ ਵੀ ਕੀਤਾ ਜਾ ਸਕਦਾ ਹੈ ਸੰਪਰਕ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 7 ਜੂਨ (ਚਰਨਜੀਤ ਸਿੰਘ) – ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ (ਵੀ.ਆਰ.ਸੀ.) ਲੁਧਿਆਣਾ ਵਿਖੇ ਅੰਗਹੀਣ ਲੜਕੀਆਂ/ਇਸਤਰੀਆਂ ਨੂੰ ਪੰਜਾਬੀ ਸ਼ਾਰਟਹੈਂਡ ਦੀ ਸਿਖਲਾਈ ਦਿੱਤੀ ਜਾਂਦੀ ਹੈ। ਜਿਸਦੇ ਦਾਖਲੇ ਲਈ 21 ਜੂਨ, 2022 ਨੂੰ ਸਵੇਰੇ 10 ਵਜੇ ਇੰਟਰਵਿਊ ਰੱਖੀ ਗਈ ਹੈ।
ਵੀ.ਆਰ.ਸੀ. ਦੇ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅੰਗਹੀਣ ਲੜਕੀਆਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਵਿੱਚ ਸਹਾਇਤਾ ਕਰਨ ਦੇ ਮੰਤਵ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ (ਵੀ.ਆਰ.ਸੀ.) ਬਰੇਲ ਭਵਨ, ਜਮਾਲਪੁਰ, ਲੁਧਿਆਣਾ ਵਿਖੇ 18 ਸਾਲ ਤੋਂ ਵੱਧ ਉਮਰ ਵਰਗ ਦੀਆਂ ਅੰਗਹੀਣ ਲੜਕੀਆਂ/ਇਸਤਰੀਆਂ ਨੂੰ ਪੰਜਾਬੀ ਸ਼ਾਰਟਹੈਂਡ ਦੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਸ਼ਾਰਟਹੈਂਡ ਦੀ ਸਿਖਲਾਈ ਦੇ ਦਾਖਲੇ ਲਈ 21 ਜੂਨ, 2022 ਸਵੇਰੇ 10 ਵਜੇ ਇੰਟਰਵਿਊ ਰੱਖੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਕੋਰਸ ਦੀ ਮਿਆਦ ਇੱਕ ਸਾਲ ਦੀ ਹੋਵੇਗੀ ਅਤੇ ਇਹ ਕੋਰਸ ਜੁਲਾਈ 2022 ਤੋਂ ਸੁਰੂ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਸਿਖਲਾਈ ਦੌਰਾਨ ਸਿਖਿਆਰਥਣਾਂ ਨੂੰ 1500/-ਰੁਪਏ ਪ੍ਰਤੀ ਮਹੀਨਾ ਵਜ਼ੀਫਾ ਵੀ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਸਿਖਿਆਰਥਣਾਂ ਲਈ ਫਰੀ ਹੋਸਟਲ ਅਤੇ ਕੋਆਪਰੇਟਿਵ ਮੈਸ ਦਾ ਪ੍ਰਬੰਧ ਹੈ ਅਤੇ ਕੋਰਸ ਪੂਰਾ ਹੋਣ ‘ਤੇ ਵਿਭਾਗ ਵਲੋਂ ਸਰਟੀਫਿਕੇਟ ਵੀ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਭਾਰਤ ਦੇ 75 ਵੈਂ ਅਜ਼ਾਦੀ ਕਾ ਅੰਮ੍ਰਿਤ ਮਹਾਂ ਉਤਸਵ ਤਹਿਤ ਕਰਵਾਏ ਜਾ ਰਹੇ ਇਸ ਕੋਰਸ ਬਾਰੇ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 83606-67179 ਅਤੇ 73474-48398 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

fastnewspunjab

Related Articles

Back to top button