WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਵਿਸ਼ਵ ਬਾਲ ਮਜ਼ਦੂਰੀ ਰੋਕੂ ਦਿਵਸ ਨੂੰ ਸਮਰਪਿਤ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ

ਬਾਲ ਮਜ਼ਦੂਰੀ ਖਤਮ ਕਰਨ ਅਤੇ ਜਾਗਰੂਕਤਾ ਲਈ 30 ਜੂਨ ਤੱਕ ਲਗਾਤਾਰ ਹੋਵੇਗੀ ਚੈਕਿੰਗ-ਪਰਮਜੀਤ ਕੌਰ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 12 ਜੂਨ, (ਚਰਨਜੀਤ ਸਿੰਘ): ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿ਼ਲ੍ਹਾ ਬਾਲ ਸੁਰੱਖਿਆ ਯੁਨਿਟ ਮੋਗਾ, ਬਾਲ ਭਲਾਈ ਕਮੇਟੀ ਅਤੇ ਪੁਲਿਸ ਵਿਭਾਗ ਵੱਲੋਂ ਅੱਜ 12 ਜੂਨ ਨੂੰ ਵਿਸ਼ਵ ਬਾਲ ਮਜ਼ਦੂਰੀ ਰੋਕੂ ਦਿਵਸ ਨੂੰ ਸਮਰਪਿਤ ਮੋਗਾ ਸ਼ਹਿਰ ਦੇ ਮੇਨ ਬਜ਼ਾਰ ਦੀਆਂ  ਵੱਖ ਵੱਖ ਦੁਕਾਨਾਂ ਅਤੇ ਹੋਰ ਥਾਵਾਂ `ਤੇ ਬਾਲ ਮਜ਼ਦੂਰੀ ਸਬੰਧੀ ਚੈਕਿੰਗ ਕੀਤੀ ਗਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਟੀਮ ਵੱਲੋਂ ਮਾਰਕਿਟ ਐਸੋਸੀਏਸ਼ਨ ਨੂੰ ਅਪੀਲ ਕੀਤੀ ਕਿ 0 ਤੋਂ 18 ਸਾਲ ਤੱਕ ਦੇ ਕਿਸੇ ਵੀ ਬੱਚੇ ਤੋਂ ਕੰਮ ਨਾ ਕਰਵਾਇਆ ਜਾਵੇ ਅਤੇ ਜੇਕਰ ਇਸ ਤਰ੍ਹਾਂ ਦਾ ਕੋਈ ਬੱਚਾ ਜਿਸਦੀ ਉਮਰ 18 ਸਾਲ ਜਾਂ ਇਸ ਤੋਂ ਘੱਟ ਹੈ, ਕੰਮ ਦੀ ਮੰਗ ਕਰਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਜਿ਼ਲ੍ਹਾ ਪ੍ਰਸ਼ਾਸ਼ਨ ਨੂੰ ਦਿੱਤੀ ਜਾਵੇ। ਮਾਰਕਿਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਆਮ ਪਬਲਿਕ ਵੱਲੋਂ ਜਿ਼ਲ੍ਹਾ ਪ੍ਰਸ਼ਾਸ਼ਨ ਦੇ ਇਸ ਕਦਮ ਦੀ ਪ੍ਰਸੰਸਾ ਕੀਤੀ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ ਦੇ ਇਸ ਕੰਮ ਵਿੱਚ ਪੂਰਾ ਸਹਿਯੋਗ ਦੇਣ ਲਈ ਸਹਿਮਤੀ ਪ੍ਰਗਟਾਈ ਗਈ। ਪਰਮਜੀਤ ਕੌਰ ਨੇ ਦੱਸਿਆ ਕਿ ਬਚਪਨ ਬਚਾਓ ਅੰਦੋਲਨ ਤਹਿਤ 1 ਜੂਨ ਤੋਂ 30 ਜੂਨ 2022 ਤੱਕ ਪੂਰਾ ਮਹੀਨਾ ਚਾਈਲਡ ਲੇਬਰ ਵਿਰੁੱਧ ਸਟੇਟ ਐਕਸ਼ਨ ਮਹੀਨਾ ਮਨਾਇਆ ਜਾ ਰਿਹਾ ਹੈ ਅਤੇ ਜਿ਼ਲ੍ਹਾ ਪੱਧਰੀ ਟੀਮ ਵੱਲੋਂ 30 ਜੂਨ ਤੱਕ ਲਗਾਤਾਰ ਚਾਈਲਡ ਲੇਬਰ ਰੋਕੂ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ।
ਇਸ ਮੌਕੇ ਪੁਲਿਸ ਵਿਭਾਗ ਤੋਂ ਸੁਰਿੰਦਰ ਸਿੰਘ, ਗੀਤਾ ਗਰੋਵਰ, ਜਿ਼ਲ੍ਹਾ ਬਾਲ ਸੁਰੱਖਿਆ ਯੁਨਿਟ ਤੋਂ ਬਾਲ ਸੁਰੱਖਿਆ ਅਫ਼ਸਰ ਸਰਬਪ੍ਰੀਤ ਸਿੰਘ, ਸ਼ੋਸ਼ਲ ਵਰਕਰ ਚੰਚਲ ਗੋਇਲ ਅਤੇ ਬਾਲ ਭਲਾਈ ਕਮੇਟੀ ਤੋਂ ਮੈਂਬਰ ਅਵਤਾਰ ਸਿੰਘ ਹਾਜ਼ਰ ਸਨ।

fastnewspunjab

Related Articles

Back to top button