WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2022-02-24 at 6.51.37 PM (3)
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੇ ਸਰਕਾਰ ਮੇਹਰਬਾਨ , ਚੁੱਪ ਚੁਪੀਤੇ ਇੱਕ ਮਹੀਨੇ ਦੀ ਦਿੱਤੀ ਪੈਰੋਲ

WhatsApp Image 2024-08-10 at 7.15.30 PM
WhatsApp Image 2022-05-20 at 2.57.41 PM
WhatsApp Image 2024-08-10 at 5.49.29 PM
WhatsApp Image 2023-03-28 at 1.44.51 PM (1)
WhatsApp Image 2024-08-10 at 5.37.58 PM
WhatsApp Image 2024-08-10 at 7.15.30 PM (4)
New Year Post 2024 (2)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 17 ਜੂਨ ( ਚਰਨਜੀਤ ਸਿੰਘ )  ਡੇਰਾ ਮੁਖੀ ਤੇ ਸਰਕਾਰ ਮੇਹਰਬਾਨ,ਚੁੱਪ ਚੁਪੀਤੇ ਇੱਕ ਮਹੀਨੇ ਦੀ ਦਿੱਤੀ ਪੈਰੋਲ ਅੱਜ ਸ਼ੁੱਕਰਵਾਰ ਨੂੰ ਸਰਕਾਰ ਨੇ ਚੁੱਪ ਚੁਪੀਤੇ ਇੱਕ ਮਹੀਨੇ ਦੀ ਪੈਰੋਲ ਤੇ ਜੇਲ੍ਹ ਵਿੱਚੋਂ ਕੱਢ ਕੇ ਭਾਰੀ ਸੁਰੱਖਿਆ ਪ੍ਰਬੰਧਾਂ ਨਾਲ ਮਿਲੀ ਜਾਣਕਾਰੀ ਮੁਤਾਬਕ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਭੇਜ ਦਿੱਤਾ ਗਿਆ ਹੈ। ਇਹ ਆਸ਼ਰਮ ਬਾਗਪਤ ਦੇ ਬਰਨਾਵਾ ਪਿੰਡ ਵਿੱਚ ਸਥਿਤ ਹੈ ਅਤੇ ਰਾਮ ਰਹੀਮ ਦਾ ਡੇਰਾ ਹੈ । ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਇੱਕ ਮਹੀਨੇ ਦੀ ਪੈਰੋਲ ਦਿੱਤੀ ਹੈ।

ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਫਰਵਰੀ ਵਿੱਚ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ  ਦਿੱਤੀ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਨੂੰ Z+ ਸੁਰੱਖਿਆ ਪ੍ਰਦਾਨ ਕੀਤੀ ਸੀ, ਇਹ ਕਹਿੰਦੇ ਹੋਏ ਕਿ ਉਸ ਦੀ ਜਾਨ ਨੂੰ ਖਤਰਾ ਹੈ। ਫਰਲੋ ਦੌਰਾਨ ਰਾਮ ਰਹੀਮ ਜ਼ਿਆਦਾਤਰ ਸਮਾਂ ਆਪਣੇ ਗੁਰੂਗ੍ਰਾਮ ਆਸ਼ਰਮ ‘ਚ ਹੀ ਰਿਹਾ।

ਦੱਸ ਦੇਈਏ ਕਿ ਰਾਮ ਰਹੀਮ ਹੁਣ ਤੱਕ ਕਈ ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਪਿਛਲੇ ਸਾਲ 12 ਮਈ 2021 ਨੂੰ ਡੇਰਾ ਮੁਖੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਸ ਦੌਰਾਨ ਰਾਮ ਰਹੀਮ ਨੂੰ 48 ਘੰਟਿਆਂ ਦੀ ਪੈਰੋਲ ਮਿਲੀ ਸੀ। ਉਹ ਗੁਰੂਗ੍ਰਾਮ ਵਿੱਚ ਆਪਣੀ ਬੀਮਾਰ ਮਾਂ ਨੂੰ ਮਿਲਣ ਗਿਆ ਸੀ। ਇਸ ਤੋਂ ਬਾਅਦ 3 ਜੂਨ 2021 ਨੂੰ ਦੁਬਾਰਾ ਜਾਂਚ ਲਈ ਪੀਜੀਆਈਐਮਐਸ ਲਿਆਂਦਾ ਗਿਆ। 6 ਜੂਨ ਨੂੰ ਵੀ ਉਸ ਨੂੰ ਇਲਾਜ ਲਈ ਗੁਰੂਗ੍ਰਾਮ ਦੇ ਮੇਦਾਂਤਾ ਮੈਡੀਸਿਟੀ ਵਿਚ ਭਰਤੀ ਕਰਵਾਇਆ ਗਿਆ ਸੀ।

 

fastnewspunjab

Related Articles

Back to top button