ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਮੁਸਕਾਨ ਨੇ ਪੰਜਾਬ ਵਿੱਚੋਂ 6 ਵਾਂ ਸਥਾਨ ਤੇ ਫਿਰੋਜ਼ਪੁਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਮੋਗਾ 29 ਜੂਨ ( ਚਰਨਜੀਤ ਸਿੰਘ ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਾਂ ਵਾਲਾ ਖਾਸ ਦੀ ਵਿਦਿਆਰਥਣ ਮੁਸਕਾਨ ਨੇ ਪੰਜਾਬ ਵਿੱਚੋਂ 6 ਵਾਂ ਸਥਾਨ ਤੇ ਫਿਰੋਜ਼ਪੁਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ । ਸਮੂਹ ਸਕੂਲ ਸਟਾਫ਼ ਅਤੇ ਮਾਪਿਆਂ ਨੂੰ ਬਹੁਤ ਬਹੂਤ ਮੁਬਾਰਕਾ




