WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਕਬੱਡੀ ਖਿਡਾਰੀ ਕਿੱਕਰ ਸਿੰਘ ਢਿੱਲੋਂ ਦੀ ਬੇਵਕਤੀ ਮੌਤ ਤੇ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਜੈਤੋ, 3 ਜੁਲਾਈ (ਹਰਵਿੰਦਰਪਾਲ ਸ਼ਰਮਾ) ਪਿਛਲੇ ਦਿਨੀਂ ਸਾਬਕਾ ਕਬੱਡੀ ਖਿਡਾਰੀ ਕਿੱਕਰ ਸਿੰਘ ਢਿੱਲੋਂ ਦੀ ਹੋਈ ਬੇਵਕਤੀ ਮੌਤ ਤੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਦਿ ਟਰੱਕ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਰਾਜਦੀਪ ਸਿੰਘ ਔਲਖ ਰਾਮੇਆਣਾ, ਪ੍ਰਭਜੀਤ ਸਿੰਘ ਬਾਜਾਖਾਨਾ, ਸਰਪੰਚ ਜਸਬੀਰ ਸਿੰਘ ਬਹਿਬਲ ਕਲਾਂ, ਸੁਖਪਾਲ ਸਿੰਘ ਪਾਲੀ ਕੋਠੇ ਕੇਹਰ ਸਿੰਘ ਵਾਲੇ, ਪ੍ਰੇਮ ਪਾਲ ਢਿੱਲੋਂ ਗੁਰੂਸਰ, ਕੁਲਰਾਜ ਸਿੰਘ ਭਾਊ ਕਾਸਮ ਭੱਟੀ, ਸਾਬਕਾ ਸਰਪੰਚ ਮੇਹਰ ਸਿੰਘ ਕਰੀਰਵਾਲੀ, ਐਡਵੋਕੇਟ ਮਦਨ ਲਾਲ ਬਾਂਸਲ, ਐਡਵੋਕੇਟ ਸੁਖਚੈਨ ਸਿੰਘ ਸੰਧੂ, ਰਮਨ ਧਾਲੀਵਾਲ ਰਾਮੇਆਣਾ, ਕੁਲਦੀਪ ਸਿੰਘ ਕੀਪਾ ਜੈਤੋ, ਜਸਕਰਨ ਸਿੰਘ ਫੌਜੀ, ਬਹਾਦਰ ਸਿੰਘ ਚੈਨਾ, ਗੁਰਬਾਜ਼ ਸਿੰਘ ਕਰੀਰਵਾਲੀ ਮੈਂ ਸਵ: ਕਿੱਕਰ ਸਿੰਘ ਢਿੱਲੋਂ ਦੀ ਮੌਤ ਦਾ ਸਮੂਹ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।

Fast News Punjab

Related Articles

Back to top button