WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਸਰਕਾਰੀ ਆਈ ਟੀ ਆਈ ਮੋਗਾ ਵਿਖੇ ਕਿੱਤਾ ਮੁਖੀ ਕੋਰਸਾਂ ਵਿੱਚ ਦਾਖਲੇ ਸ਼ੁਰੂ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 9 ਜੁਲਾਈ (Charanjit Singh ) ਪ੍ਰਿੰਸੀਪਲ ਸ਼੍ਰੀਮਤੀ ਸ਼ਿਲਪਾ ਮਿੱਤਲ ਨੇ ਦੱਸਿਆ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਮੋਗਾ ਵਿਖੇ ਡਾਇਰੈਕਟਰ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿੱਤਾ ਮੁਖੀ ਕੋਰਸਾਂ ਵਿੱਚ ਪਹਿਲੀ ਕੌਂਸਲਿੰਗ ਦੇ ਦਾਖਲੇ ਸ਼ੁਰੂ ਹੋ ਚੁੱਕੇ ਹਨ।ਇਸ ਲਈ ਸੰਸਥਾ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਸੰਸਥਾ ਵਿਖੇ ਆ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਕਿੱਤਾ ਮੁਖੀ ਕੋਰਸ ਕਰ ਸਕਦੇ ਹਨ।
ਉਹਨਾਂ ਦੱਸਿਆ ਕਿ ਸੰਸਥਾ ਵਿਚ ਚਲਾਏ ਜਾਂਦੇ ਕੋਰਸ ਅੱਠਵੀਂ ਅਤੇ ਦਸਵੀਂ ਪਾਸ ਉਮੀਦਵਾਰਾਂ ਲਈ ਲਾਹੇਵੰਦ ਹਨ।ਇਹਨਾਂ ਕੋਰਸਾਂ ਦਾ ਸਮਾਂ 1 ਤੋਂ 2 ਸਾਲ ਹੈ ਅਤੇ ਫੀਸ ਬਹੁਤ ਹੀ ਘੱਟ ਹੈ।ਪੰਜਾਬ ਸਰਕਾਰ ਦੁਆਰਾ ਯੋਗ ਐਸ.ਸੀ. ਸਿਖਿਆਰਥੀਆਂ ਲਈ ਵਜੀਫੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਇਹ ਕੋਰਸ ਕਰਨ ਤੋਂ ਬਾਅਦ ਸਿਖਿਆਰਥੀਆਂ ਨੂੰ ਸੰਸਥਾ ਦੇ ਪਲੇਸਮੈਂਟ ਸ਼ਾਖਾ ਵੱਲੋਂ ਵੱਖ ਵੱਖ ਅਦਾਰਿਆਂ ਵਿੱਚ ਚੰਗੀ ਤਨਖਾਹ ਤੇ ਨੌਕਰੀ ਲਗਵਾਇਆ ਜਾਂਦਾ ਹੈ ਅਤੇ ਜੇਕਰ ਕੋਈ ਸਿਖਿਆਰਥੀ ਆਪਣਾ ਕਿੱਤਾ ਕਰਨਾ ਚਾਹੁੰਦਾ ਹੋਵੇ ਤਾਂ ਉਸ ਸਿਖਿਆਰਥੀ ਨੂੰ ਵੀ ਇਸ ਸੰਸਥਾ ਦੁਆਰਾ ਵੱਖ ਵੱਖ ਬੈਂਕਾਂ ਨਾਲ ਤਾਲਮੇਲ ਕਰਕੇ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਰਾਹੀਂ ਲੋਨ ਵੀ ਦਵਾਏ ਜਾਂਦੇ ਹਨ।ਇਸ ਦੇ ਨਾਲ ਨਾਲ ਸੰਸਥਾ ਦੀ ਅਪ੍ਰੈਂਟਿਸਸ਼ਿਪ ਸ਼ਾਖਾ ਵੱਲੋਂ ਵੀ ਕੋਰਸ ਕੰਪਲੀਟ ਕਰਨ ਵਾਲੇ ਸਿਖਿਆਰਥੀਆਂ ਨੂੰ ਚੰਗੇ ਅਦਾਰਿਆਂ ਵਿੱਚ ਅਪ੍ਰੈਂਟਿਸਸ਼ਿਪ ਦੀ ਟ੍ਰੇਨਿੰਗ ਦਵਾਈ ਜਾਂਦੀ ਹੈ, ਜਿਥੇ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਖਿਆਰਥੀਆਂ ਨੂੰ ਮਾਨਭੱਤਾ ਵੀ ਦਿੱਤਾ ਜਾਂਦਾ ਹੈ।

Fast News Punjab

Related Articles

Back to top button