WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਸਿੱਖਿਆਖੇਡਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ

ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਵਿਖੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ-ਡੀ.ਸੀ. ਕੁਲਵੰਤ ਸਿੰਘ

ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀ ਜਿੰਮੇਵਾਰੀ ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਕੀਤੀ ਪ੍ਰੇਰਣਾ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10


ਮੋਗਾ 18 ਜੁਲਾਈ ( Charanjit Singh ) ਸਾਲ 2022 ਦਾ 15 ਅਗਸਤ ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਮੋਗਾ ਵਿਖੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਯੋਜਿਤ ਪਲੇਠੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਸਮੇਂ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਮਾਲ ਅਫ਼ਸਰ ਮੋਗਾ ਨਵਦੀਪ ਸਿੰਘ, ਸਿਵਲ ਸਰਜਨ ਮੋਗਾ ਹਿਤਿੰਦਰ ਕੌਰ ਕਲੇਰ, ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਸੁਖਮਿੰਦਰ ਸਿੰਘ ਰੇਖੀ, ਮੁੱਖ ਖੇਤੀਬਾੜੀ ਅਫ਼ਸਰ ਮੋਗਾ ਪ੍ਰਿਤਪਾਲ ਸਿੰਘ ਅਤੇ ਪੁਲਿਸ ਵਿਭਾਗ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਮੌਜੂਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਪ੍ਰਤੀ ਡਿਊਟੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ, ਤਾਂ ਜੋ ਇਸ ਰਾਸ਼ਟਰੀ ਸਮਾਰੋਹ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸ਼ੋਅ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ ਤੇ ਐਨ.ਸੀ.ਸੀ.ਕੈਡਿਟਾਂ ਵੱਲੋਂ ਮਾਰਚ ਪਾਸਟ ਰਾਹੀਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀਆਂ ਰੀਹੱਰਸਲਾਂ 7 ਅਗਸਤ ਤੋ 12 ਅਗਸਤ ਤੱਕ ਚੱਲਣਗੀਆਂ, ਜਦ ਕਿ 13 ਅਗਸਤ ਨੂੰ ਫੁੱਲ ਡਰੈਸ ਤੇ ਅੰਤਿਮ ਰੀਹੱਰਸਲ ਹੋਵੇਗੀ।

 

Fast News Punjab

Related Articles

Back to top button