WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਪਰਾਧਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਰਾਜ

ਵਧੀਕ ਜ਼ਿਲਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ-ਸੁਭਾਸ਼ ਚੰਦਰ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10



ਮੋਗਾ, 4 ਅਗਸਤ ਵਧੀਕ ਜ਼ਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਸੁਭਾਸ਼ ਚੰਦਰ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਸਤੰਬਰ, 2022 ਤੱਕ ਲਾਗੂ ਰਹਿਣਗੇ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ। ਉਨਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ‘ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ। ਉਨਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
———–

Fast News Punjab

Related Articles

Back to top button