ਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਫੇਰ ਸੁਰਖੀਆਂ ਵਿੱਚ

ਮੋਗਾ 6 ਅਗਸਤ ( ਚਰਨਜੀਤ ਸਿੰਘ ) ਜਿਲ੍ਹਾ ਪੱਧਰੀ ਹੋਏ ਪੇਂਟਿੰਗ ਮੁਕਾਬਲੇ ਵਿੱਚ ਜਸ਼ਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਇਸ ਮੌਕੇ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਅਤੇ ਕਲਾਸ ਇੰਚਾਰਜ ਮੈਡਮ ਛਿੰਦਰਪਾਲ ਕੌਰ ,ਪੰਜਾਬੀ ਰੇਸ਼ਮ ਸਿੰਘ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਆਪ ਜੀ ਦੀ ਜਾਣਕਾਰੀ ਲਈ ਦੱਸ ਦੇਈਏ ਕਿ ਜਦੋ ਦਾ ਸਾਧੂ ਸਿੰਘ ਰੋਮਾਣਾ ਸਕੂਲ ਦੀ ਕਮਾਣ ਸੰਭਾਲੀ ਹੈ ਉਸ ਦਿਨ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਸੁਰਖੀਆਂ ਦੇ ਵਿਚ ਰਹਿਣ ਲੱਗ ਪਿਆ ਹੈ ਮੋਗਾ ਤੋਂ ਚਰਨਜੀਤ ਸਿੰਘ ਦੀ ਰਿਪੋਰਟ






