ਸੜਕ ਹਾਦਸੇ ਵਿੱਚ ਮੋਟਰਸਾਇਕਲ ਸਵਾਰ ਨੋਜਵਾਨ ਹੋਇਆ ਗੰਭੀਰ ਜ਼ਖਮੀ

ਅਪਰਾਧ ਸਿੱਖਿਆ ਖੇਡ ਤਾਜ਼ਾ ਖਬਰਾਂ ਤਾਜਾ ਖਬਰਾਂ ਦੇਸ਼ ਮਨੋਰੰਜਨ ਰਾਜ ਰਾਜਨੀਤੀ ਵਪਾਰ

ਜੈਤੋ 8 ਸਤੰਬਰ ( ਤੀਰਥ ਸਿੰਘ ) ਬੀਤੀ ਰਾਤ ਨੋਜਵਾਨ ਵੈੱਲਫੇਅਰ ਸੁ਼ਸਾਇਟੀ ਦੇ ਐਮਰਜੈਂਸੀ ਫੋਨ ਨੰਬਰ ਤੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਕੋਟਕਪੂਰਾ ਰੋਡ ਨੇੜੇ ਪਿੰਡ ਨਾਨਕਸਰ ਇੱਕ ਮੋਟਰਸਾਇਕਲ ਸਵਾਰ ਨੋਜਵਾਨ ਤੇਜ਼ ਲਾਇਟਾਂ ਪੈਣ ਕਾਰਨ ਅੱਗੇ ਖੜੇ ਅਵਾਰਾ ਪਸ਼ੂ ਵਿੱਚ ਵੱਜਾ ਤੇ ਗੰਭੀਰ ਜ਼ਖਮੀ ਹੋ ਗਿਆ ਸੂਚਨਾ ਮਿਲਦਿਆਂ ਹੀ ਨੋਜਵਾਨ ਵੈੱਲਫੇਅਰ ਸੁ਼ਸਾਇਟੀ ਦੇ ਸਰਪ੍ਰਸਤ ਛੱਜੂ ਰਾਮ ਬਾਂਸਲ, ਚੇਅਰਮੈਨ ਮੰਨੂੰ ਗੋਇਲ, ਵਾਈਸ ਚੇਅਰਮੈਨ ਸੇਂਖਰ ਸਰਮਾਂ, ਪ੍ਧਾਨ ਨੀਟਾ ਗੋਇਲ, ਅਮਿੰਤ ਮਿੱਤਲ ,ਐਬੂਲੈਂਸ ਪਾਈਲਿਟ ਮੀਤ ਸਿੰਘ ਮੀਤਾ ਘਟਨਾ ਵਾਲੀ ਥਾਂ ਤੇ ਪਹੁੰਚੇ ਗੰਭੀਰ ਜ਼ਖਮੀ ਨੋਜਵਾਨ ਜੈਤੋ ਸਰਕਾਰੀ ਸਿਵਲ ਹਸਪਤਾਲ ਇਲਾਜ਼ ਉਪਚਾਰ ਲਈ ਲਿਆਂਦਾ ਜਿਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਪਰ ਵਾਰਸਾਂ ਦੀ ਮਰਜ਼ੀ ਅਨੁਸਾਰ ਬਠਿੰਡਾ ਦੇ ਕਿਸੇ ਨਿੱਜੀ ਹਸਪਤਾਲ ਇਲਾਜ਼ ਉਪਚਾਰ ਲਈ ਭਰਤੀ ਕਰਵਾਇਆ ਗਿਆ ਜਿਸ ਦੀ ਪਹਿਚਾਣ ਪਰਮਿੰਦਰ ਰਾਮ(25ਸਾਲ) ਸਪੁੱਤਰ ਚੰਦ ਰਾਮ ਅੰਬੇਦਕਰ ਨਗਰ ਜੈਤੋ ਵਜੋਂ ਹੋਈ ਮਿਤੀ 03/09/2022 ਟਾਇਮ 08:20 pm

WhatsApp Image 2022-05-05 at 9.09.16 AM
WhatsApp Image 2022-05-20 at 2.57.41 PM
WhatsApp Image 2025-01-09 at 16.59.28
WhatsApp Image 2024-08-10 at 7.15.30 PM (4)
WhatsApp Image 2023-03-28 at 1.44.51 PM (1)
Nagpal 3
WhatsApp Image 2025-01-11 at 14.26.10
WhatsApp Image 2022-05-23 at 10.44.37 AM

 

Fast News Punjab