WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਸਿੱਖਿਆਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀ

ਬਠਿੰਡਾ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿੱ) ਨੂੰ ਅਹੁਦਾ ਸੰਭਾਲਣ ਦੇ ਵਧਾਈ ਦਿੱਤੀ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 1 ਦਸੰਬਰ ( ਚਰਨਜੀਤ ਸਿੰਘ )ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿਆਂ ਵਿੱਚ  ਜ਼ਿਲ੍ਹਾ ਸਿੱਖਿਆ ਅਫ਼ਸਰਾ  ਦੀ ਨਿਯੁਕਤੀ ਕੀਤੀ ਗਈ ਜ਼ਿਲ੍ਹਾ ਬਠਿੰਡਾ ਦੇ ਸ੍ਰੀ ਸਿਵਪਾਲ ਗੋਇਲ ਜ਼ਿਲ੍ਹਾ ਸਿੱਖਿਆ ਅਫਸਰ (ਐ ਸਿੱ)ਬਠਿੰਡਾ ਤੋਂ  ਤਰੱਕੀ ਦੇ ਕੇ ਜ਼ਿਲਾ ਸਿੱਖਿਆ ਅਫਸਰ ਸਿੱਖਿਆ (ਸੈ ਸਿ)ਬਠਿੰਡਾ ਲਗਾਇਆ ਗਿਆ ਇਸ ਮੌਕੇ ਪੰਜਾਬ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ ਸ਼੍ਰੀ ਸਿਵਪਾਲ ਗੋਇਲ ਨੂੰ ਬੁਁਕੇ ਦੇ ਕੇ ਵਧਾਈ ਦਿੱਤੀ ਇਸ  ਮੌਕੇ ਜਿਲ੍ਹਾ ਸਿੱਖਿਆ ਅਫਸਰ (ਐਸਿ) ਮਹਿੰਦਰਪਾਲ ਸਿੰਘ, ਉਪ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ, ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗੰਗਾ ਪ੍ਰਿੰਸੀਪਲ ਕਰਮਜੀਤ ਸਿੰਘ ਕੋਟ ਬਖਤੂ ,ਪ੍ਰਿੰਸੀਪਲ ਰਜਿੰਦਰ ਸਿੰਘ ਮੌੜ ਮੰਡੀ ਪ੍ਰਿੰਸੀਪਲ ਨਵਨੀਤ ਲਹਿਰਾ ਮੁਹੱਬਤ, ਹਰਜਿੰਦਰ ਸਿੰਘ ਪੰਜਾਬੀ ਮਾਸਟਰ ਵਿਸ਼ੇਸ ਤੌਰ ਤੇ ਹਾਜ਼ਰ ਸਨ ਮੋਗਾ ਤੋਂ ਚਰਨਜੀਤ ਸਿੰਘ ਦੀ ਰਿਪੋਰਟ

 

 

 

Fast News Punjab

Related Articles

Back to top button