WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਨੋਖੇ ਅਜੂਬੇਅਪਰਾਧਸਿੱਖਿਆਖੇਡਟੇਕਨੋਲਜੀਤਾਜ਼ਾ ਖਬਰਾਂਤਾਜਾ ਖਬਰਾਂਦੁਰਘਟਨਾਦੇਸ਼ਧਰਮਫੋਟੋ ਗੈਲਰੀਮਨੋਰੰਜਨਮੁਫਤ ਜੋਇਨ ਕਰੋਮੂਵੀ ਰੀਵਿਊਰਾਜਰਾਜਨੀਤੀਵਪਾਰਵਿਸ਼ਵ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਲੋਕਲ ਇੰਡਸਟਰੀ  ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਬੰਧਤ ਵਿਭਾਗਾਂ ਨੂੰ ਉਦਯੋਗਿਕ ਅਦਾਰਿਆਂ ਵਿੱਚ ਖਾਲੀ ਪਈਆ ਆਸਾਮੀਆਂ ਜਲਦੀ ਭਰਨ ਦੇ ਦਿੱਤੇ ਸਖਤ ਨਿਰਦੇਸ਼

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 3 ਸਤੰਬਰ ( Charanjit Singh ) ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਦੇ ਸੀ.ਈ.ਓ.-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸ਼ੁਭਾਸ਼ ਚੰਦਰ ਨੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹੇ ਦੇ ਲੋਕਲ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ ਰੋਜ਼ਗਾਰ ਵਿਭਾਗ, ਲੇਬਰ ਵਿਭਾਗ, ਪੀ.ਡਬਲਯੂ.ਡੀ ਵਿਭਾਗ, ਸਕਿੱਲ ਡਿਵੈਲਪਮੈਂਟ ਮੋਗਾ, ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ, ਜ਼ਿਲ੍ਹਾ ਉਦਯੋਗ ਕੇਂਦਰ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਵਿਭਾਗ, ਆਈ.ਐਮ.ਏ. ਦੇ ਪ੍ਰਧਾਨ ਤੋਂ ਇਲਾਵਾ ਇੰਡਸਟਰੀਅਲ ਐਸ਼ੋਸ਼ੀਏਸ਼ਨ ਦੇ ਨੁਮਾਇਦਿਆਂ ਵੱਲੋਂ ਸ਼ਿਰਕਤ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਲਾਕ ਡਾਊਨ ਦੌਰਾਨ ਬੇ-ਰੋਜ਼ਗਾਰ ਹੋਏ ਨੌਜਵਾਨਾਂ ਨੂੰ ਦੁਬਾਰਾ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ ਉਦਯੋਗਿਕ ਅਦਾਰਿਆਂ ਨਾਲ ਤਾਲ-ਮੇਲ ਕਰਕੇ ਉਨ੍ਹਾਂ ਨੂੰ ਦੁਬਾਰਾ ਰੋਜ਼ਗਾਰ ਦਿਵਾਉਣਾ ਹੈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਲੋਕਲ ਇੰਡਸਟਰੀ ਦੇ ਨੁਮਾਦਿਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਮਹਾਂਮਾਂਰੀ ਦੇ ਸੰਕਟ ਕਾਰਣ ਬਹੁਤ ਸਾਰੇ ਉਦਯੋਗ ਬੰਦ ਹੋਣ ਕਾਰਣ ਜਾਂ ਕੰਮ ਘਟਣ ਕਾਰਨ ਬਹੁਤ ਸਾਰੀ ਲੇਬਰ ਬੇਰੋਜ਼ਗਾਰ ਹੋ ਗਈ ਹੈ, ਜਿਸ ਕਾਰਨ ਇਸ ਲੇਬਰ ਨੂੰ ਘਰ ਦਾ ਗੁਜ਼ਾਰਾ ਕਰਨ ਵਿੱਚ ਔਕੜਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸਖਤ ਹਦਾਇਤ ਕੀਤੀ ਕਿ ਉਦਯੋਗਿਕ ਅਦਾਰਿਆਂ ਵਿੱਚ ਖਾਲੀ ਪਈਆਂ ਅਸਾਮੀਆਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨਾਲ ਤਾਲ-ਮੇਲ ਕਰਕੇ ਇਹਨਾਂ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇ। ਉਨ੍ਹਾਂ ਲੋਕਲ ਇੰਡਸਟਰੀ ਨੂੰ ਖਾਲੀ ਪਈਆਂ ਆਸਾਮੀਆਂ ਨੂੰ ਜਲਦ ਤੋ ਜਲਦ ਭਰਨ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਨਾਲ ਸੰਪਰਕ ਕਰਨ ਲਈ ਵੀ ਕਿਹਾ, ਤਾਂ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਲੋਕਲ ਪੱਧਰ ਉੱਪਰ ਹੀ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।
Fast News Punjab

Related Articles

Back to top button