ਅਨੋਖੇ ਅਜੂਬੇਅਪਰਾਧਸਿੱਖਿਆਖੇਡਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਦੁਰਘਟਨਾਦੇਸ਼ਧਰਮਫੋਟੋ ਗੈਲਰੀਮਨੋਰੰਜਨਮੁਫਤ ਜੋਇਨ ਕਰੋਮੂਵੀ ਰੀਵਿਊਰਾਜਰਾਜਨੀਤੀਵਪਾਰਵਿਸ਼ਵ
ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ
ਲਾਇਨਜ ਕਲੱਬ ਮੋਗਾ ਵਿਸ਼ਾਲ ਵੱਲੋਂ

ਮੋਗਾ 4 ਸਤੰਬਰ ( ਚਰਨਜੀਤ ਸਿੰਘ) ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਚੈਕਅੱਪ ਕੈਂਪ ਮਿਤੀ 5 ਸਤੰਬਰ ਦਿਨ ਐਤਵਾਰ ਨੂੰ ਮਾਤਾ ਚਿੰਤਪੁਰਨੀ ਧਰਮਸ਼ਾਲਾ ਨੇੜੇ ਗੀਤਾ ਭਵਨ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ। ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨ ਫੈਂਕੋ ਮਸ਼ੀਨ ਨਾਲ ਕੀਤੇ ਜਾਣਗੇ। ਲੋੜਵੰਦ ਮਰੀਜ਼ਾਂ ਦੇ ਰਹਿਣ, ਖਾਣ-ਪੀਣ ਅਤੇ ਦਵਾਈਆਂ ਮੁਫਤ ਮੁਹੱਈਆ ਕਰਵਾਈਆਂ ਜਾਣਗੀਆਂ। ਮੋਗਾ ਤੋਂ ਚਰਨਜੀਤ ਸਿੰਘ ਦੀ ਸਪੈਸ਼ਲ ਰਿਪੋਰਟ




