WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਅਨੋਖੇ ਅਜੂਬੇਅਪਰਾਧਸਿੱਖਿਆਖੇਡਟੇਕਨੋਲਜੀਤਾਜ਼ਾ ਖਬਰਾਂਤਾਜਾ ਖਬਰਾਂਦੁਰਘਟਨਾਦੇਸ਼ਧਰਮਫੋਟੋ ਗੈਲਰੀਮਨੋਰੰਜਨਮੁਫਤ ਜੋਇਨ ਕਰੋਮੂਵੀ ਰੀਵਿਊਰਾਜਰਾਜਨੀਤੀਵਪਾਰਵਿਸ਼ਵ

ਸੀ.ਆਈ.ਏ ਮੋਗਾ ਦੀ ਪੁਲਿਸ ਵੱਲੋਂ ਇਕ ਨਸ਼ਾ ਸਮਗਲਰ ਨੂੰ 2 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਕਾਬੂ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 6 ਸਤੰਬਰ ( Charanjit Singh ) ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਨਸਅਿਾ ਖਿਲਾਫ ਚਲਾਈ ਗਈ ਮੁਹਿੰਮ ਅਧੀਨ ਸ੍ਰੀ ਧਰੂਮਨ ਐਚ ਨਿੰਬਾਲੇ  ਐਸ.ਐਸ.ਪੀ ਮੋਗਾ ਵੱਲੋ ਨਸਾ ਸਮਗਲਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ੍ਰੀ ਜਗਤਪ੍ਰੀਤ ਸਿੰਘ, ਐਸ.ਪੀ-ਇੰਨਵੈਸਟੀਗੇਸਨ, ਮੋਗਾ ਦੀ  ਨਿਗਰਾਨੀ ਹੇਠ ਇੰਸਪੈਕਟਰ ਕਿੱਕਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਮੋਗਾ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕੇ ਵਿੱਚ ਵੱਖ-ਵੱਖ ਟੀਮਾਂ ਬਣਾਕੇ ਭੇਜੀਆਂ ਸਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਜਿਸ ਤਹਿਤ ਇੰਸਪੈਕਟਰ ਕਿੱਕਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਮੋਗਾ ਸਮੇਤ ਪੁਲਿਸ ਪਾਰਟੀ ਅਜੀਤਵਾਲ ਵਿਖੇ ਮੋਗਾ-ਲੁਧਿਆਣਾ ਰੋਡ ਪੁੱਲ ਹੇਠ ਮੌਜੂਦ ਸੀ ਤਾ ਉਹਨਾਂ ਨੂੰ ਪਤਾ ਲੱਗਾ ਕਿ ਗੁਰਦੇਵ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਸੂਦਾਂ ਥਾਣਾ ਮੱਖੂ ਜਿਲਾ ਫਿਰੋਜਪੁਰ ਆਪਣੇ ਟਰੱਕ ਨੰਬਰੀ -29–2030 ਵਿਚ ਦੂਸਰੀ ਸਟੇਟ ਤੋ ਕੋਲੇ ਵਿਚ ਭੁੱਕੀ ਚੂਰਾ ਪੋਸਤ ਲੁਕਾ-ਛਿਪਾ ਕੇ ਲੈ ਕੇ ਆਉਂਦਾ ਹੈ ਅਤੇ ਵੇਚਣ ਦਾ ਧੰਦਾ ਕਰਦਾ ਹੈ, ਜਿਥੇ ਇੰਚਾਰਜ ਸੀ.ਆਈ.ਏ ਸਟਾਫ, ਮੋਗਾ ਵੱਲੋਂ ਨਾਕਾਬੰਦੀ ਕਰਕੇ ਗੁਰਦੇਵ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਸੂਦਾਂ ਥਾਣਾ ਮੱਖੂ ਜਿਲਾ ਫਿਰੋਜਪੁਰ ਦੇ ਟਰੱਕ ਨੰਬਰੀ 29–2030 ਦੀ ਚੈਕਿੰਗ ਦੌਰਾਨ ਉਸ ਪਾਸੋਂ 2 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਮੁਕੱਦਮਾ ਨੰਬਰ 69 ਮਿਤੀ 05-09-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਥਾਣਾ ਅਜੀਤਵਾਲ ਦਰਜ ਰਜਿਸਟਰ ਕਰਕੇ ਅਗਲੀ ਤਫਤੀਸ ਅਮਲ ਵਿੱਚ ਲਿਆਦੀ ਜਾ ਰਹੀ ਹੈ।
ਦੋਸੀ ਗੁਰਦੇਵ ਸਿੰਘ ਖਿਲਾਫ ਪਹਿਲਾਂ ਇਕ ਐਨ.ਡੀ.ਪੀ.ਐਸ ਐਕਟ ਦਾ ਮੁਕੱਦਮਾ ਨੰਬਰ 109/19 ਥਾਣਾ ਮੱਖੂ ਜਿਲਾ ਫਿਰੋਜਪੁਰ ਵਿਖੇ ਦਰਜ ਹੈ ਅਤੇ ਦੋਸੀ ਕਿਸ ਪਾਸੋ ਭੁੱਕੀ ਲੈ ਕੇ ਆਇਆ ਸੀ ਅਤੇ ਕਿਸ ਨੂੰ ਅੱਗੇ ਵੇਚਣ ਜਾ ਰਿਹਾ ਸੀ ਇਸਦੀ ਵੀ ਤਫਤੀਸ ਕੀਤੀ ਜਾ ਰਹੀ ਹੈ।
Fast News Punjab

Related Articles

Back to top button