WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਜ਼ਿਲ੍ਹਾ ਮੋਗਾ ਦੇ ਵੱਧ ਤੋਂ ਵੱਧ ਨੌਜਵਾਨ ਮੁੰਡੇ ਕੁੜੀਆਂ ਰਜਿਸਟ੍ਰੇਸ਼ਨ ਕਰਵਾਉਣ – ਡਿਪਟੀ ਕਮਿਸ਼ਨਰ

30 ਅਗਸਤ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10
ਮੋਗਾ, 27 ਅਗਸਤ (Charanjit Singh) – ਸੂਬੇ ਵਿੱਚ 29 ਅਗਸਤ ਤੋਂ ‘ਖੇਡਾਂ ਵਤਨ ਪੰਜਾਬ ਦੀਆਂ 2023 ‘ ਸੀਜ਼ਨ 2 ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ। ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 1 ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ ‘ ਸੀਜ਼ਨ 2 ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਖੇਡਾਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ, ਜੋ ਕਿ 30 ਸਤੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਦੀਆਂ ਖੇਡਾਂ ਮਿਤੀ 1-9-2023 ਤੋਂ 10-9-2023 ਤੱਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 16-9-2023 ਤੋਂ 26-9-2023 ਅਤੇ ਰਾਜ ਪੱਧਰੀ ਖੇਡ ਦੇ ਮੁਕਾਬਲੇ ਮਿਤੀ 1-10-2023 ਤੋਂ 20-10-2023 ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੀ ਉਮਰ ਰੂਲ ਅਤੇ ਰੈਗੂਲੇਸ਼ਨ ਅਤੇ ਹੋਰ ਜਾਣਕਾਰੀ ਪੋਰਟਲ
www.khedanwatanpunjabdia.com ਤੋਂ ਹਾਸਲ ਕੀਤੀ ਜਾ ਸਕਦੀ ਹੈ। ਉਹਨਾਂ ਨੇ ਖੇਡਾਂ ਸਬੰਧੀ ਮੋਗਾ ਜਿਲ੍ਹੇ ਦੇ ਨੌਜਵਾਨਾਂ, ਆਮ ਲੋਕਾਂ ਤੇ ਵਿਸ਼ੇਸ਼ ਤੌਰ ਤੇ ਲੜਕੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਆਪਣੇ ਆਪ ਨੂੰ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾਉਣ ਤਾਂ ਕਿ ਸਾਰੇ ਇਹਨਾਂ ਖੇਡਾਂ ਵਿੱਚ ਭਾਗ ਲੈ ਸਕਣ।
Fast News Punjab

Related Articles

Back to top button