WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਸਟੇਟ ਐਵਾਰਡੀ ਮਾਸਟਰ ਤਰਸੇਮ ਕੁਮਾਰ ਭਲਾਈਆਣਾ ਸਨਮਾਨਿਤ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

04-ਅਕਤੂਬਰ-2023:-ਪਿਛਲੇ ਦਿਨੀਂ ਪੂਰੇ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਇੱਕੋ ਇੱਕ ਅਧਿਆਪਕ ਮਾਸਟਰ ਤਰਸੇਮ ਕੁਮਾਰ ਭਲਾਈਆਣਾ ਨੂੰ ਰਾਜ ਪੱਧਰੀ ਸਨਮਾਨ ‘ਸਟੇਟ ਐਵਾਰਡ’ ਮਾਨਯੋਗ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉਹਨਾਂ ਦੀਆ ਵਿਸੇਸ਼ ਸੇਵਾਵਾਂ ਲਈ ਸਨਮਾਨਿਤ ਕੀਤਾ ਸੀ! ਇਸ ਨਾਲ ਪੂਰੇ ਜ਼ਿਲੇ ਦੇ ਨਾਲ ਨਾਲ ਉਹਨਾਂ ਦੇ ਜੱਦੀ ਪਿੰਡ ਭਲਾਈਆਣਾ ਵਿਖੇ ਵੀ ਖੁਸ਼ੀ ਦੀ ਲਹਿਰ ਦੌੜ ਗਈ ਸੀ! ਮਾਸਟਰ ਜੀ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਅੱਜ ਉਹਨਾਂ ਨੂੰ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ
ਅਤੀ ਸਤਿਕਾਰਯੋਗ ਐਸ ਐਸ ਪੀ ਮੁਕਤਸਰ ਸ੍ਰੀ ਭਾਗੀਰਥ ਸਿੰਘ ਮੀਨਾ, ਡੀ ਐਸ ਪੀ ਗਿੱਦੜਬਾਹ ਸ੍ਰ. ਜਸਵੀਰ ਸਿੰਘ ਪੰਨੂ, ਐਸ ਐਚ ਓ ਕੋਟਭਾਈ ਹਰਪ੍ਰੀਤ ਕੌਰ, ਸਰਪੰਚ ਗੁਰਪ੍ਰੀਤ ਸਿੰਘ ਭਲਾਈਆਣਾ, ਗੁਰਚਰਨ ਸਿੰਘ ਸੰਧੂ ਆਦਿ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੋਲਦਿਆਂ ਮਾਸਟਰ ਰਣਜੀਤ ਸਿੰਘ ਭਲਾਈਆਣਾ ਨੇ ਕਿਹਾ ਕਿ ਇਹ ਸਾਡੇ ਪਿੰਡ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਪਿੰਡ ਦੇ ਇਸ ਅਧਿਆਪਕ ਨੇ ਸਾਡੇ ਪਿੰਡ ਦਾ ਨਾਮ ਰਾਜ ਪੱਧਰ ਤੱਕ ਰੌਸ਼ਨ ਕੀਤਾ ਹੈ! ਇਸ ਸਮੇਂ ਜਸਵੀਰ ਸਿੰਘ ਜੱਸਾ ਮਾਸਟਰ ਜਸਪਾਲ ਸਿੰਘ ਜਸਵੀਰ ਸਿੰਘ ਭੁੱਲਰ ਗੁਰਪ੍ਰੀਤ ਸਿੰਘ ਗ੍ਰਾਮ ਪੰਚਾਇਤ ਮੈਂਬਰ ਸਹਿਬਾਨ ਅਤੇ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ!

 

Fast News Punjab

Related Articles

Back to top button