WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
DistrictPunjabਅਨੋਖੇ ਅਜੂਬੇਅਪਰਾਧਸਿੱਖਿਆਖੇਡਟੇਕਨੋਲਜੀਤਾਜਾ ਖਬਰਾਂਤਾਜ਼ਾ ਖਬਰਾਂਦੁਰਘਟਨਾਦੇਸ਼ਧਰਮਫੋਟੋ ਗੈਲਰੀਮਨੋਰੰਜਨਮੁਫਤ ਜੋਇਨ ਕਰੋਮੂਵੀ ਰੀਵਿਊਰਾਜਰਾਜਨੀਤੀਵਪਾਰਵਿਸ਼ਵ

ਪ੍ਰਾਈਵੇਟ ਸਕੂਲ ਮੁਖੀਆਂ ਨੂੰ ਨੈਸ ਪ੍ਰੀਖਿਆ ਸੰਬੰਧੀ ਸਿਖਲਾਈ ਦਿੱਤੀ ਗਈ

ਸੁਸ਼ੀਲ ਨਾਥ ਦੀ ਅਗਵਾਈ ਹੇਠ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਹੋਈ ਮੀਟਿੰਗ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ 13/09/2021 ( Charanjit Singh )ਅੱਜ ਸਥਾਨਕ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਪ੍ਰੇਰਨਾਦਾਈ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੁਸ਼ੀਲ ਨਾਥ ਦੀ ਅਗਵਾਈ ਹੇਠ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨਾਲ ਨੈਸ ਸਬੰਧੀ ਇਕ ਭਰਵੀਂ ਮੀਟਿੰਗ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਮੈਂਟਰ ਕੁਲਦੀਪ ਸਿੰਘ ਨੇ ਨੈਸ ਪ੍ਰੀਖਿਆ ਸਬੰਧੀ ਸਮੁੱਚੀ ਜਾਣਕਾਰੀ ਸਕੂਲ ਮੁਖੀਆਂ ਨਾਲ ਸਾਂਝੀ ਕੀਤੀ ਇਸ ਮੌਕੇ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਨਾਥ ਨੇ ਕਿਹਾ ਕਿ ਮੋਗਾ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਨੰਬਰ ਇੱਕ ਆ ਕੇ ਮਿਆਰੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਬਣਾਈ ਰੱਖਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਵਿਭਾਗੀ ਹਦਾਇਤਾਂ ਮੁਤਾਬਕ ਪੰਜਾਬ ਰਾਜ ਦੇ ਸਮੂਹ ਸਕੂਲ ਇਸ ਵਾਰ ਨੈਸ ਸੰਬੰਧੀ ਪ੍ਰਕਿਰਿਆ ਵਿੱਚ ਹਿੱਸਾ ਲੈਣਗੇ ਅਤੇ ਪੰਜਾਬ ਰਾਜ ਦੇ ਸਮੁੱਚੇ ਮੁਲਾਂਕਣ ਸਮੇਂ ਇਨ੍ਹਾਂ ਸਕੂਲਾਂ ਦੀ ਭੂਮਿਕਾ ਵੀ ਫ਼ੈਸਲਾਕੁਨ ਰਹਿ ਸਕਦੀ ਹੈ।ਉਨ੍ਹਾਂ ਪ੍ਰਾਈਵੇਟ ਸਕੂਲਾਂ ਨੂੰ ਨਿਰੰਤਰ ਵਿਦਿਆਰਥੀਆਂ ਦੀ ਸਕੂਲ ਸਿਲੇਬਸ ਦੇ ਨਾਲ ਨਾਲ ਨੈਸ ਦੀ ਤਿਆਰੀ ਕਰਵਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰ ,ਸੋਸ਼ਲ ਮੀਡੀਆ ਕੋਆਰਡੀਨੇਟਰ ਹਰਸ਼ ਕੁਮਾਰ ਗੋਇਲ , ਹਰਸਿਮਰਨ ਸਿੰਘ ਮੋਂਟੀ, ਰਵਿੰਦਰ ਪਾਲ ਸਿੰਘ ਅਤੇ ਸਮੂਹ ਸਕੂਲਾਂ ਦੇ ਮੁਖੀ ਅਤੇ ਪ੍ਰਤੀਨਿਧੀ ਹਾਜ਼ਰ ਸਨ।

Fast News Punjab

Related Articles

Back to top button