WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਮਨਾਇਆ ”ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ”

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਰਣਧੀਰ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ, 9 ਨਵੰਬਰ:
ਭਾਰਤ ”ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ” ਹਰ ਸਾਲ 9 ਨਵੰਬਰ ਨੂੰ ਮਨਾਇਆ ਜਾਂਦਾ ਹੈ ਤਾਂ ਕਿ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਕਾਨੂੰਨੀ ਰਾਹਤ ਪ੍ਰਦਾਨ ਕਰਨ ਦੇ ਵੱਧ ਤੋਂ ਵੱਧ ਮੌਕੇ ਦਿਵਾਏ ਜਾ ਸਕਣ। ਇਹ ਦਿਨ ਵਿਸ਼ੇਸ਼ ਮਹੱਤਤਾ ਇਸ ਲਈ ਰੱਖਦਾ ਹੈ ਕਿਉਂਕਿ ਇਹ 1995 ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ ਦੇ ਲਾਗੂ ਹੋਣ ਦੀ ਵਰ੍ਹੇਗੰਢ ਨੂੰ ਦਰਸਾਉਂਦਾ ਹੈ। ਉਦੋਂ ਤੋਂ ਹੀ ਭਾਰਤ ਦੇ ਵੱਖ×ਵੱਖ ਰਾਜਾਂ ਵਿੱਚ ਆਮ ਨਾਗਰਿਕਾਂ ਵਿੱਚ ਕਾਨੂੰਨ ਦੀ ਜਾਗਰੂਕਤਾ ਫੈਲਾਉਣ ਦੇ ਮਕਸਦ ਤਹਿਤ ਇਹ ਦਿਵਸ ਮਨਾਇਆ ਜਾਂਦਾ ਹੈ।
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਮੋਹਾਲੀ ਦੀਆਂ ਹਦਾਇਤਾਂ ਅਤੇ ਸ਼੍ਰੀ ਅਤੁਲ ਕਸਾਨਾ ਜੀ ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਵੀ ”ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ” ਮਨਾਇਆ ਗਿਆ। ਇਸ ਤਹਿਤ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਰਣਧੀਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੈਨਲ ਦੇ ਵਕੀਲ ਸ਼੍ਰੀ ਰਾਜੇਸ਼ ਸ਼ਰਮਾ ਨੇ ਸਕੂਲੀ ਵਿਦਿਆਰਥੀਆਂ ਨੂੰ ਲੀਗਲ ਸਰਵਿਸਜ਼ ਐਕਟ 1987 ਬਾਰੇ ਅਤੇ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਮੁਫ਼ਤ ਕਾਨੂੰਨੀ ਸਹਾਇਤਾ, ਪੰਜਾਬ ਪੀੜਤ ਮੁਆਵਜ਼ਾ ਸਕੀਮ 2017 ਅਤੇ ਨਾਲਸਾ ਕੰਪਨਸੇਸ਼ਨ ਸੀਕਮ ਫਾਰ ਵੋਮੈਨ ਵਿਕਟਮਜ਼/ਸਰਵਾਈਵਰਜ਼ ਆਫ਼ ਸੈਕਸ਼ੂਅਲ ਅਸਾਲਟ/ਅਦਰਜ਼ ਕਰਾਈਮਜ਼ 2018 ਤੇ ਮੀਡੀਏਸ਼ਨ ਸੈਂਟਰ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਤੇ ਪ੍ਰਿੰਸੀਪਲ ਰਾਜੇਸ਼ ਪਾਲ ਅਰੋੜਾ, ਸ੍ਰ. ਚਰਨ ਸਿੰਘ (ਰਿਟਾਇਰਡ ਆਰਟ ਐਂਡ ਕਰਾਫਟ ਟੀਚਰ), ਕਵਿਤਾ ਮੈਥ ਲੈਕਚਰਾਰ, ਕਿਰਨ ਬਾਲਾ ਬਾਇਓ ਲੈਕਚਰਾਰ, ਮਨਦੀਪ ਸਿੰਘ ਫਿਜੀਕਲ ਐਜੂਕੇਸ਼ਨ ਲੈਕਚਰਾਰ, ਵਿਨੋਦ ਕੁਮਾਰ ਲੈਕਚਰਾਰ ਹਿਸਟਰੀ, ਗੁਰਜੀਤ ਕੌਰ ਫਿਜੀਕਸ ਲੈਕਚਰਾਰ, ਮਿਸ ਗੁਰਜੋਤ ਕੌਰ ਕੈਮਿਸਟਰੀ ਲੈਕਚਰਾਰ, ਸ੍ਰ. ਰਵਿੰਦਰਜੀਤ ਸਿੰਘ ਐਸ.ਐਸ. ਮਾਸਟਰ , ਨੈਂਸੀ ਗੋਇਲ ਕੰਪਿਊਟਰ ਟੀਚਰ ,ਸਨੇਹਾ ਕੇਸਰੀ ਸਾਇੰਸ ਮਿਸਟ੍ਰੈਸ,ਸਰਦਾਰ ਪਰਮਿੰਦਰ ਪਾਲ ਸਿੰਘ ਮੈਥ ਮਾਸਟਰ ਆਦਿਕਾਲਜ ਦੇ ਪ੍ਰਿੰਸੀਪਾਲ ਸਮੇਤ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

 

Fast News Punjab

Related Articles

Back to top button